sushil rinku Archives - TV Punjab | Punjabi News Channel

ਸੁਸ਼ੀਲ ਰਿੰਕੂ ਨੇ ਚੰਨੀ ਨੂੰ ਭੇਜਿਆ ਨੋਟਿਸ, ਬੋਲੇ- ਮੇਰੇ ਪਰਿਵਾਰ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ
ਡੈਸਕ- ਪੰਜਾਬ ਦੇ ਜਲੰਧਰ ‘ਚ ਜ਼ਿਮਨੀ ਚੋਣ ਲਈ ਵੋਟਾਂ ਪੈਣ ‘ਚ ਸਿਰਫ ਤਿੰਨ ਦਿਨ ਬਾਕੀ ਹਨ। 10 ਜੁਲਾਈ ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਐਲਾਨੇ ਜਾਣਗੇ। ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕ ਆਪੋ ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੇ ਹਨ। ਅਜਿਹੇ ‘ਚ ਸਾਰੀਆਂ ਪਾਰਟੀਆਂ ਇਕ-ਦੂਜੇ ‘ਤੇ ਇਲਜ਼ਾਮ ਲਗਾ ਰਹੀਆਂ ਹਨ।

ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ ‘ਚ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਜਲੰਧਰ ਦੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ‘ਤੇ ਗੰਭੀਰ ਇਲਜ਼ਾਮ ਲਾਏ। ਰਿੰਕੂ ਨੇ ਆਪਣੇ ‘ਤੇ ਲੱਗੇ ਇਲਜ਼ਾਮਾਂ ਨੂੰ ਝੂਠਾ ਦੱਸਦੇ ਹੋਏ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕਰੀਬ 6 ਪੰਨਿਆਂ ਦਾ ਕਾਨੂੰਨੀ ਨੋਟਿਸ ਭੇਜਿਆ ਹੈ।

ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ- ਮੇਰੇ ਪਿਤਾ ਤੋਂ ਬਾਅਦ ਮੇਰਾ ਪਰਿਵਾਰ ਪੱਛਮੀ ਹਲਕੇ ਦੀ ਸੇਵਾ ਕਰ ਰਿਹਾ ਹੈ। ਭਾਵੇਂ ਮੈਂ ਐਮ.ਐਲ.ਏ ਜਾਂ ਐਮ.ਪੀ. ਰਿਹਾ ਪਰ ਇੱਕ ਹੀ ਉਦੇਸ਼ ਸੀ ਕਿ ਮੈਂ ਜਲੰਧਰ ਦੀ ਸੇਵਾ ਕਰ ਸਕਾਂ। ਮੈਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ ਅਤੇ ਮੈਂ ਉਨ੍ਹਾਂ ਨਾਲ ਫ਼ੋਨ ‘ਤੇ ਗੱਲ ਕੀਤੀ।

ਰਿੰਕੂ ਨੇ ਕਿਹਾ- ਮੈਨੂੰ ਬਹੁਤ ਦੁੱਖ ਹੈ ਕਿ ਅੱਜ ਚੰਨੀ ਸਾਹਬ ਮੇਰੇ ‘ਤੇ ਆਪਣੇ ਇਲਾਕੇ ‘ਚ ਸੱਟੇਬਾਜ਼ੀ ਕਰਨ ਦਾ ਇਲਜ਼ਾਮ ਲਗਾ ਰਹੇ ਹਨ। ਅਜਿਹੇ ‘ਚ ਰਿੰਕੂ ਨੇ ਕਿਹਾ- ਮੈਂ ਚੰਗੇ ਪਰਿਵਾਰ ਤੋਂ ਹਾਂ, ਮੇਰੇ ਪਰਿਵਾਰ ‘ਤੇ ਕਈ ਝੂਠੇ ਇਲਜ਼ਾਮ ਲਗਾਏ ਗਏ। ਇਸ ਦੇ ਨਾਲ ਹੀ ਰਿੰਕੂ ਨੇ ਚੰਨੀ ਦਾ ਇੱਕ ਵੀਡੀਓ ਵੀ ਦਿਖਾਇਆ। ਜਿਸ ‘ਚ ਉਹ ਰਿੰਕੂ ‘ਤੇ ਇਲਜ਼ਾਮ ਲਗਾ ਰਹੇ ਹਨ। ਰਿੰਕੂ ਨੇ ਕਿਹਾ- ਚੰਨੀ ਸਾਹਬ ਦੇ ਕਹਿਣ ਤੋਂ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਬਹੁਤ ਦੁੱਖ ਹੋਇਆ ਹੈ।

The post ਸੁਸ਼ੀਲ ਰਿੰਕੂ ਨੇ ਚੰਨੀ ਨੂੰ ਭੇਜਿਆ ਨੋਟਿਸ, ਬੋਲੇ- ਮੇਰੇ ਪਰਿਵਾਰ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ appeared first on TV Punjab | Punjabi News Channel.

ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਅੱਜ ਤੋਂ ਨਾਮਜ਼ਦਗੀਆਂ, 21 ਜੂਨ ਤੱਕ ਭਰੇ ਜਾਣਗੇ ਨਾਮਜ਼ਦਗੀ ਪਰਚੇ
ਡੈਸਕ- ਜਲੰਧਰ ਪੱਛਮੀ ਵਿਧਾਨ ਸਭਾ ਖੇਤਰ ਲਈ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਅੱਜ ਤੋਂ ਸ਼ੁਰੂ ਕੀਤੀ ਜਾਵੇਗੀ। ਇਹ ਨਾਮਜ਼ਦਗੀਆਂ 21 ਜੂਨ ਤੱਕ ਭਰੀਆਂ ਜਾ ਸਕਣਗੀਆਂ ਪਰ ਇਸ ਦੇ ਬਾਵਜੂਦ ਅਜੇ ਤੱਕ ਕਿਸੇ ਵੀ ਸਿਆਸੀ ਪਾਰਟੀ ਨੇ ਉਪ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ।

ਜਲੰਧਰ ਪੱਛਮੀ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਦੀ ਵਜ੍ਹਾ ਨਾਲ ਖਾਲੀ ਹੈ। ਸ਼ੀਤਲ ਅੰਗੁਰਾਲ ਹੁਣ ਭਾਰਤੀ ਜਨਤਾ ਪਾਰਟੀ ਵਿਚ ਹਨ। ਜਲੰਧਰ ਪੱਛਮੀ ਵਿਧਾਨ ਸਭਾ ਖੇਤਰ ਵਿਚ ਮੁੱਖ ਮੁਕਾਬਲਾ ਕਾਂਗਰਸ, ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਵਿਚ ਮੰਨਿਆ ਜਾ ਰਿਹਾ ਹੈ।

ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਜਲੰਧਰ ਪੱਛਮੀ ਵਿਧਾਨ ਸਭਾ ਖੇਤਰ ਦੀਆਂ ਉਪ ਚੋਣਾਂ ਦਾ ਐਲਾਨ ਹੋ ਗਿਆ ਹੈ ਤੇ ਸਾਰੀਆਂ ਸਿਆਸੀ ਪਾਰਟੀਆਂ ਆਪਣੇ-ਆਪਣੇ ਉਮੀਦਵਾਰ ਦੀ ਭਾਲ ਵਿਚ ਲੱਗ ਗਈਆਂ ਹਨ। ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਤਰੀਕ 21 ਜੂਨ ਹੈ ਤੇ 15 ਤੇ 16 ਜੂਨ ਨੂੰ ਹਫਤਾਵਾਰੀ ਛੁੱਟੀ ਦੀ ਵਜ੍ਹ ਨਾਲ ਨਾਮਜ਼ਦਗੀ ਨਹੀਂ ਹੋਵੇਗੀ। ਜ਼ਿਮਨੀ ਚੋਣਾਂ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ ਤੇ 13 ਜੁਲਾਈ ਨੂੰ ਨਤੀਜਾ ਆਵੇਗਾ ।

The post ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਅੱਜ ਤੋਂ ਨਾਮਜ਼ਦਗੀਆਂ, 21 ਜੂਨ ਤੱਕ ਭਰੇ ਜਾਣਗੇ ਨਾਮਜ਼ਦਗੀ ਪਰਚੇ appeared first on TV Punjab | Punjabi News Channel.

ਚੰਨੀ ਨੇ ਹਲ ਕੀਤਾ ਜਲੰਧਰ ਦਾ ਮਸਲਾ, ਮਿਲੀ ਵੱਡੀ ਜਿੱਤ
ਡੈਸਕ- ਜਲੰਧਰ ਦੀ ਲੋਕ ਸਭਾ ਸੀਟ ਕਾਂਗਰਸ ਦੇ ਹਿੱਸੇ ਆਈ ਹੈ । ਚਰਨਜੀਤ ਸਿੰਘ ਚੰਨੀ ਨੂੰ 3 ਲੱਖ ਤੋਂ ਜ਼ਿਆਦਾ ਵੋਟਾਂ ਮਿਲੀਆਂ। ਜਦੋਂਕਿ ਭਾਜਪਾ ਦੇ ਉਮੀਦਵਾਰ ਸੁਸ਼ੀਲ ਸਿੰਘ ਰਿੰਕੂ ਨੂੰ 2,14,060 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 2,08,889 ਵੋਟਾਂ ਮਿਲੀਆਂ। ਜਦੋਂ ਕਿ ਕਾਂਗਰਸ ਛੱਡ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਮੋਹਿੰਦਰ ਕੇਪੀ ਨੂੰ 67,911 ਵੋਟਾਂ ਮਿਲੀਆਂ।

ਜਲੰਧਰ ਸੀਟ ਅੰਦਰ 9 ਵਿਧਾਨ ਸਭਾ ਹਲਕੇ ਪੈਂਦੇ ਹਨ। ਜਿਨ੍ਹਾਂ ਵਿੱਚ ਜਲੰਧਰ ਪੱਛਮੀ, ਉੱਤਰੀ, ਕੇਂਦਰੀ ਅਤੇ ਛਾਉਣੀ ਸ਼ਹਿਰ ਦੀਆਂ ਸੀਟਾਂ ਸ਼ਾਮਲ ਹਨ। ਜਦੋਂ ਕਿ ਕਰਤਾਰਪੁਰ, ਆਦਮਪੁਰ, ਫਿਲੌਰ, ਸ਼ਾਹਕੋਟ ਅਤੇ ਨਕੋਦਰ ਹਲਕੇ ਦਿਹਾਤੀ ਇਲਾਕੇ ਮੰਨੇ ਜਾਂਦੇ ਹਨ।

ਚਰਨਜੀਤ ਚੰਨੀ ਦਾ ਜਨਮ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਮਕਰਾਨਾ ਕਲਾਂ ਵਿੱਚ 2 ਮਾਰਚ 1963 ਨੂੰ ਹੋਇਆ। ਉਹਨਾਂ ਦੇ ਪਿਤਾ ਦਾ ਨਾਮ ਹਰਸਾ ਸਿੰਘ ਅਤੇ ਮਾਤਾ ਦਾ ਨਾਮ ਅਜਮੇਰ ਕੌਰ ਸੀ। ਚੰਨੀ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਲੋਕਲ ਬਾਡੀ ਚੋਣਾਂ ਤੋਂ ਕੀਤੀ। ਉਹ ਸਾਲ 2002 ਵਿੱਚ ਖਰੜ ਨਗਰ ਕੌਂਸਲ ਦੇ ਪ੍ਰਧਾਨ ਚੁਣੇ ਗਏ। ਸਾਲ 2007 ਵਿੱਚ ਉਹਨਾਂ ਨੇ ਕਾਂਗਰਸੀ ਉਮੀਦਵਾਰ ਵਜੋਂ ਦਾਅਵਾ ਠੋਕਿਆ ਪਰ ਉਹਨਾਂ ਨੂੰ ਕਾਂਗਰਸ ਨੇ ਟਿਕਟ ਨਹੀਂ। ਜਿਸ ਦੇ ਵਿਰੋਧ ਵਜੋਂ ਉਹਨਾਂ ਨੇ ਸ਼੍ਰੀ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਅਜ਼ਾਦ ਚੋਣ ਲੜੀ ਅਤੇ ਜਿੱਤ ਵੀ ਹਾਸਿਲ ਕੀਤੀ। ਉਹ ਕਾਂਗਰਸੀ ਉਮੀਦਵਾਰ ਨੂੰ ਹਰਾਕੇ ਪਹਿਲੀ ਵਾਰ ਵਿਧਾਨ ਸਭਾ ਪਹੁੰਚੇ। 2012 ਦੀਆਂ ਚੋਣਾਂ ਵਿੱਚ ਕਾਂਗਰਸ ਨੇ ਚੰਨੀ ਨੂੰ ਟਿਕਟ ਦਿੱਤੀ ਅਤੇ ਇਸ ਵਾਰ ਵੀ ਚੰਨੀ ਨੇ ਜਿੱਤ ਹਾਸਿਲ ਕੀਤੀ। ਸਾਲ 2015 ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਸਮੇਂ ਉਹ ਵਿਧਾਨ ਸਭਾ ਵਿੱਚ ਵਿਰੋਧੀਧਿਰ ਦੇ ਆਗੂ ਚੁਣੇ ਗਏ। ਵਿਰੋਧੀਧਿਰ ਦੇ ਆਗੂ ਵਜੋਂ ਉਹਨਾਂ ਦਾ ਕਾਰਜਕਾਲ 11 ਦਸੰਬਰ ਤੋਂ 2015 ਤੋਂ 11 ਨਵੰਬਰ 2016 ਤੱਕ ਰਿਹਾ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਚੰਨੀ ਨੂੰ ਇਸ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ। ਇਸ ਵਾਰ ਵੀ ਚੰਨੀ ਜੇਤੂ ਰਹੇ। ਇਹ ਲਗਾਤਾਰ ਤੀਜਾ ਮੌਕਾ ਸੀ ਜਦੋਂ ਚੰਨੀ ਇਸ ਸੀਟ ਤੋਂ ਜਿੱਤ ਕੇ ਵਿਧਾਨ ਸਭਾ ਪਹੁੰਚੇ ਸਨ। ਇਸ ਜਿੱਤ ਦਾ ਇਨਾਮ ਵੀ ਚੰਨੀ ਨੂੰ ਮਿਲਿਆ ਅਤੇ ਉਹ ਕੈਬਨਿਟ ਮੰਤਰੀ ਬਣਾਏ ਗਏ।

ਕੈਪਟਨ ਵੱਲੋਂ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਉਹਨਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ। ਉਹ ਪਹਿਲੇ ਅਜਿਹੇ ਵਿਅਕਤੀ ਸਨ ਜੋ SC ਸਮਾਜ ਵਿੱਚੋਂ ਆਉਂਦੇ ਸਨ। ਇਸ ਤੋਂ ਪਹਿਲਾਂ ਕੋਈ ਵੀ SC ਸਮਾਜ ਦਾ ਵਿਅਕਤੀ ਮੁੱਖ ਮੰਤਰੀ ਦੇ ਅਹੁਦੇ ਤੱਕ ਨਹੀਂ ਪਹੁੰਚਿਆ ਸੀ। ਪਰ 2022 ਦੀਆਂ ਚੋਣਾਂ ਵਿੱਚ ਚੰਨੀ ਨੇ ਚਮਕੌਰ ਸਾਹਿਬ ਅਤੇ ਭਦੌੜ ਹਲਕੇ ਤੋਂ ਚੋਣ ਲੜੀ। ਪਰ ਦੋਵੇਂ ਹੀ ਥਾਵਾਂ ਤੋਂ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

The post ਚੰਨੀ ਨੇ ਹਲ ਕੀਤਾ ਜਲੰਧਰ ਦਾ ਮਸਲਾ, ਮਿਲੀ ਵੱਡੀ ਜਿੱਤ appeared first on TV Punjab | Punjabi News Channel.

ਸਿਆਸੀ ਡ੍ਰਾਮਾ ਖਤਮ, ਮੰਜ਼ੂਰ ਹੋਇਆ ਸ਼ੀਤਲ ਅੰਗੁਰਾਲ ਦਾ ਅਸਤੀਫਾ
ਡੈਸਕ- ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਨੂੰ ਵੱਡਾ ਝਟਕਾ ਲੱਗਾ ਹੈ।  ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਗਏ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਉਨ੍ਹਾਂ ਦਾ ਵਿਧਾਇਕੀ ਅਹੁਦੇ ਤੋਂ ਦਿੱਤਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸ਼ੀਤਲ ਅੰਗੁਰਾਲ ਵੱਲੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਤਾ ਅਸਤੀਫ਼ਾ ਵਾਪਸ ਲੈ ਲਿਆ ਸੀ ਜਿਸ ਲਈ ਉਨ੍ਹਾਂ ਨੇ ਸਪੀਕਰ ਸੰਧਵਾਂ ਨੂੰ ਪੱਤਰ ਵੀ ਲਿਖਿਆ ਸੀ।

ਇਸ ਵਿਚ ਉਨ੍ਹਾਂ ਲਿਖਿਆ ਸੀ ਕਿ ਜੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਤਾਂ ਉਹ ਅਦਾਲਤ ਜਾਣਗੇ। ਇਸ ਲਈ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਾ ਕੀਤਾ ਜਾਵੇ। ਦਰਅਸਲ ਅੰਗੁਰਾਲ ਲੋਕ ਸਭਾ ਚੋਣਾਂ ਦੌਰਾਨ ਵਿਧਾਇਕੀ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸੀ।

The post ਸਿਆਸੀ ਡ੍ਰਾਮਾ ਖਤਮ, ਮੰਜ਼ੂਰ ਹੋਇਆ ਸ਼ੀਤਲ ਅੰਗੁਰਾਲ ਦਾ ਅਸਤੀਫਾ appeared first on TV Punjab | Punjabi News Channel.

ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਗ੍ਰਹਿ ਮੰਤਰਾਲੇ ਦਾ ਵੱਡਾ ਤੋਹਫਾ, ਦਿੱਤੀ Y+ ਸਕਿਓਰਿਟੀ
ਡੈਸਕ- ਹਾਲ ਹੀ ਵਿਚ ਭਾਜਪਾ ਵਿੱਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਕੇਂਦਰ ਸਰਕਾਰ ਵੱਲੋਂ ਵੱਡਾ ਤੋਹਫਾ ਦਿੱਤਾ ਗਿਆ ਹੈ। ਦਰਅਸਲ ਦੋਹਾਂ ਹੀ ਆਗੂਆਂ ਦੀ ਸਕਿਓਰਿਟੀ ਵਿਚ ਵਾਧਾ ਕਰਦੇ ਹੋਏ ਗ੍ਰਹਿ ਮੰਤਰਾਲੇ ਵੱਲੋ Y+ ਸਕਿਓਰਿਟੀ ਦਿੱਤੀ ਗਈ ਹੈ। ਹੁਣ ਸੁਸ਼ੀਲ ਰਿੰਕੂ ਦੀ ਸਕਿਓਰਿਟੀ ਵਿਚ 18 ਤੇ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵਿਚ 11 ਸੁਰੱਖਿਆ ਕਰਮਚਾਰੀ ਤਾਇਨਾਤ ਹੋਣਗੇ।

ਦੱਸ ਦੇਈਏ ਕਿ ਜਲੰਧਰ ਤੋਂ ਆਪ ਦੇ ਸਾਂਸਦ ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੁਰਾਲ ਹਾਲ ਹੀ ਵਿਚ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਬੀਜੇਪੀ ਵਿਚ ਸ਼ਾਮਲ ਹੋਏ ਹਨ। ਇਸ ਮਗਰੋਂ ਪੰਜਾਬ ਸਰਕਾਰ ਵੱਲੋਂ ਦੋਹਾਂ ਦੀ ਸੁਰੱਖਿਆ ਵਿਚ ਕਟੌਤੀ ਦੇ ਹੁਕਮ ਦਿੱਤੇ ਗਏ ਸਨ। ਰਿੰਕੂ ਦੀ ਸੁਰੱਖਿਆ ਵਿਚ ਤਾਇਨਾਤ ਪੰਜਾਬ ਪੁਲਿਸ ਦੇ ਕਮਾਂਡੋ ਵਾਪਸ ਬੁਲਾ ਲਏ ਗਏ, ਨਾਲ ਹੀ ਇਕ ਸੁਰੱਖਿਆ ਗੱਡੀ ਨੂੰ ਵੀ ਸੁਰੱਖਿਆ ਤੋਂ ਹਟਾ ਦਿੱਤਾ ਗਿਆ। ਇਸ ਮਗਰੋਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਬਾਅਦ ਸੁਸ਼ੀਲ ਰਿੰਕੂ ਤੇ ਅੰਗੁਰਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਮੀਟਿੰਗ ਵਿਚ ਮੁੱਖ ਤੌਰ ‘ਤੇ ਉਨ੍ਹਾਂ ਦੀ ਘਟਾਈ ਗਈ ਸੁਰੱਖਿਆ ਨੂੰ ਲੈ ਕੇ ਚਰਚਾ ਕੀਤੀ ਸੀ। ਦੋਵੇਂ ਨੇਤਾਵਾਂ ਦਾ ਕਹਿਣਾ ਸੀ ਕਿ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਇਸ ਮਗਰੋਂ ਹੁਣ ਕੇਂਦਰ ਵੱਲੋਂ ਦੋਹਾਂ ਨੂੰ Y+ ਸਕਿਓਰਿਟੀ ਦਿੱਤੀ ਗਈ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਦੇ ਬੀਜੇਪੀ ਵਿਚ ਜਾਣ ਨਾਲ ਆਮ ਆਦਮੀ ਪਾਰਟੀ ਤੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਦੋਹਾਂ ਆਗੂਆਂ ਨੇ ਦੋ ਦਿਨ ਪਹਿਲਾਂ ਜਲੰਧਰ ਤੋਂ ਦਰਜਨ ਤੋਂ ਵੱਧ ਕੌਂਸਲਰਾਂ ਨੂੰ ਵੀ ਬੀਜੇਪੀ ਵਿਚ ਸ਼ਾਮਲ ਕਰਵਾਇਆ ਹੈ। ਚੰਡੀਗੜ੍ਹ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਆਗੂਆਂ ਵਿੱਚ ਸਭ ਤੋਂ ਵੱਧ ਚਰਚਿਤ ਨਾਂ ਕਮਲਜੀਤ ਸਿੰਘ ਭਾਟੀਆ ਦਾ ਹੈ। ਉਨ੍ਹਾਂ ਦੇ ਨਾਲ ਸੌਰਭ ਸੇਠ, ਕਵਿਤਾ ਸੇਠ, ਵਿਪਨ ਕੁਮਾਰ ਉਰਫ਼ ਬੱਬੀ ਚੱਢਾ, ਅਮਿਤ ਸਿੰਘ ਸੰਧਾ, ਮਨਜੀਤ ਸਿੰਘ ਟੀਟ, ਰਾਧਿਕਾ ਪਾਠਕ, ਕਰਨ ਪਾਠਕ, ਵਰੇਸ਼ ਮਿੰਟੂ, ਹਰਵਿੰਦਰ ਲਾਡਾ ਅਤੇ ਹੋਰ ਆਗੂ ਸ਼ਾਮਲ ਹਨ।

ਰਿੰਕੂ ਅਤੇ ਅੰਗੁਰਾਲ ਨੇ ਭਾਜਪਾ ਵਿੱਚ ਸ਼ਾਮਲ ਹੁੰਦੇ ਹੀ ਸ਼ਹਿਰ ਭਰ ਵਿੱਚ ਆਪਣੇ ਸਾਥੀ ਆਗੂਆਂ ਨਾਲ ਗੱਲਬਾਤ ਕਰਨੀ ਸ਼ੁਰੂ ਕਰ ਦਿੱਤ, ਜਿਸ ਤੋਂ ਬਾਅਦ ਕੱਲ੍ਹ ਯਾਨੀ ਸ਼ਨੀਵਾਰ ਨੂੰ ਹੋਈ ਬੈਠਕ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਭਾਜਪਾ ‘ਚ ਸ਼ਾਮਲ ਹੋਣ ਵਾਲੇ ਜ਼ਿਆਦਾਤਰ ਕੌਂਸਲਰ ‘ਆਪ’-ਕਾਂਗਰਸੀ ਕੌਂਸਲਰ ਹਨ, ਜਿਨ੍ਹਾਂ ਦਾ ਆਪਣੇ ਇਲਾਕਿਆਂ ‘ਚ ਕਾਫੀ ਪ੍ਰਭਾਵ ਹੈ।

The post ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਗ੍ਰਹਿ ਮੰਤਰਾਲੇ ਦਾ ਵੱਡਾ ਤੋਹਫਾ, ਦਿੱਤੀ Y+ ਸਕਿਓਰਿਟੀ appeared first on TV Punjab | Punjabi News Channel.