syl issue Archives - TV Punjab | Punjabi News Channel

ਚੰਡੀਗੜ੍ਹ ’ਚ ਵਿਧਾਨ ਸਭਾ ਅਤੇ ਐਸਵਾਈਐਲ ਨੂੰ ਲੈ ਕੇ ਮੁੱਖ ਮੰਤਰੀ ਨਾਇਬ ਸੈਣੀ ਦਾ ਵੱਡਾ ਬਿਆਨ
ਡੈਸਕ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਦੁਨੀਆਂ ’ਚ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਤਮਸਤਕ ਹੁੰਦਿਆਂ ਕਿਹਾ ਅੱਜ ਪੂਰੀ ਦੁਨੀਆਂ ਦੇ ਲੋਕਾਂ ਨੂੰ ਮੁਬਾਰਕਾਂ ਦਿੰਦਾ ਹੈ। ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਸੀਂ ਅੱਜ ਵੀ ਆਪਣੀ ਜ਼ਿੰਦਗੀ ’ਚ ਲਾਗੂ ਕਰਕੇ ਅੱਗੇ ਵੱਧ ਰਹੇ ਹਾਂ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਗੁਰੂਗ੍ਰਾਮ ’ਚ 500 ਬੈਡਾਂ ਦਾ ਹਸਪਤਾਲ ਜੋ ਬਣਕੇ ਤਿਆਰ ਹੋਵੇਗਾ। ਉਸ ਦਾ ਨਾਮ ਗੁਰੂ ਨਾਨਕ ਦੇਵ ਜੀ ਨਾਂ ਉੱਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੀ ਦਿਨੀਂ ਜੋ ਬਰਸਾਤ ਘੱਟ ਹੋਈ ਸੀ ਕਿਸਾਨਾਂ ਨੂੰ ਅੱਜ ਉਸ ਦੀ ਦੂਜੀ ਕਿਸ਼ਤ 300 ਕਰੋੜ ਰੁਪਏ ਕਿਸਾਨਾਂ ਨੂੰ ਜਾਰੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇੱਕ ਅਸੀਂ ਪੋਰਟਲ ਲਾਂਚ ਕੀਤਾ ਹੈ। ਜਿਸ ਤਹਿਤ ਕਿਸਾਨਾਂ ਦੀ ਜ਼ਮੀਨ ਦਾ ਟੈਸਟ ਕਰਕੇ ਦੱਸਿਆ ਜਾਂਦਾ ਹੈ ਕੀ ਤੁਹਾਡੀ ਜ਼ਮੀਨ ਵਿੱਚ ਕੀ-ਕੀ ਕਮੀ ਹੈ। ਸਰਕਾਰ ਵੱਲੋਂ ਇਸ ਸਕੀਮ ਤਹਿਤ 40 ਲੱਖ ਕਿਸਾਨਾਂ ਦੀ ਜ਼ਮੀਨ ਟੈਸਟ ਕਰਕੇ ਉਨ੍ਹਾਂ ਨੂੰ ਰਿਪੋਰਟ ਦਿੱਤੀ ਜਾਵੇਗੀ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੇ ਲੋਕ SYL ਦਾ ਪਾਣੀ ਦੇਣ ਲਈ ਤਿਆਰ ਹਨ। ਅਸੀਂ ਸਮਝੌਤੇ ਤਹਿਤ ਪਾਣੀ ਮੰਗ ਰਹੇ ਹਾਂ ਅੱਜ ਪੰਜਾਬ ਵਿੱਚ ਕਿਸਾਨਾਂ ਦੀ ਫਸਲ ਨਹੀਂ ਚੱਕੀ ਜਾ ਰਹੀ ਉਸ ਦਾ ਹੱਲ ਨਹੀਂ ਕੀਤਾ ਜਾ ਰਿਹਾ ਸਗੋਂ ਲੋਕਾਂ ਦਾ ਧਿਆਨ ਭਟਕਾਇਆ ਜਾ ਰਿਹਾ ਹੈ। ਸੁਨੀਲ ਜਾਖੜ ਨੂੰ ਨਸੀਹਤ ਦਿੰਦਿਆਂ ਬੋਲੇ ਕਿ ਚੰਡੀਗੜ੍ਹ ਉਪਰ ਤਾਂ ਹਿਮਾਚਲ ਦਾ ਵੀ 5 ਫੀਸਦੀ ਹੱਕ ਹੈ, ਇਸ ਲਈ ਹਰਿਆਣਾ ਵਿਧਾਨ ਸਭਾ ਚੰਡੀਗੜ੍ਹ ਵਿੱਚ ਬਣਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਾਖੜ ਸਾਬ੍ਹ ਲੋਕਾਂ ਨੂੰ ਸਹੀ ਜਾਣਕਾਰੀ ਦੇਣ ਦੀ ਗੱਲ ਆਖੀ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਇਕ ਹੀ ਥਾਲੀ ਦੇ ਵਟੇ ਚਟੇ ਨੇ ਅਤੇ ਹਰਿਆਣਾ ਪੰਜਾਬ ਦਾ ਛੋਟਾ ਭਰਾ ਹੈ ਇਸ ਲਈ ਕਿਸ ਨੂੰ ਕੀ ਦਿੱਕਤ ਹੈ ਵਿਧਾਨ ਸਭਾ ਬਣਾਉਣ ਨੂੰ ਲੈਕੇ। ਦੇਸ਼ ਦੇ ਲੋਕਾਂ ਨੇ ਕਾਂਗਰਸ ਨੂੰ ਬਾਹਰ ਰਾਸਤਾ ਦਿਖਾ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ ਨੂੰ ਬਾਹਰ ਦਾ ਰਸਤਾ ਦਿਖਾ ਦੇਣਗੇ। ਕਿਉਂਕਿ ਇਹ ਕੰਮ ਤਾਂ ਕੁਝ ਕਰ ਨਹੀਂ ਰਹੇ। ਉਨ੍ਹਾਂ ਨੇ ਕਿਹਾ ਕਿ ਸਾਡਾ ਚੰਡੀਗੜ੍ਹ ਦੇ ਉਪਰ ਹੱਕ ਹੈ ਇਹ ਲੋਕਾਂ ਨੂੰ ਵੀ ਪਤਾ ਹੈ।

The post ਚੰਡੀਗੜ੍ਹ ’ਚ ਵਿਧਾਨ ਸਭਾ ਅਤੇ ਐਸਵਾਈਐਲ ਨੂੰ ਲੈ ਕੇ ਮੁੱਖ ਮੰਤਰੀ ਨਾਇਬ ਸੈਣੀ ਦਾ ਵੱਡਾ ਬਿਆਨ appeared first on TV Punjab | Punjabi News Channel.

SYL ਮੀਟਿੰਗ ‘ਚ ਪੁਰਾਣੇ ਸਟੈਂਡ ‘ਤੇ ਅੜੇ ਦੋਵੇਂ ਸੂਬੇ, CM ਮਾਨ ਬੋਲੇ- ‘ਸਾਡੇ ਕੋਲ ਦੇਣ ਲਈ ਇੱਕ ਬੂੰਦ ਵੀ ਪਾਣੀ ਨਹੀਂ’
ਡੈਸਕ- ਸਤਲੁਜ-ਯਮੁਨਾ ਲਿੰਕ ਨਹਿਰ (SYL) ਵਿਵਾਦ ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਅਤੇ ਅਧਿਕਾਰੀਆਂ ਦੀ ਮੀਟਿੰਗ ਬੇਸਿੱਟਾ ਰਹੀ। 1 ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਮੀਟਿੰਗ ਵਿੱਚ ਦੋਵੇਂ ਰਾਜ ਆਪਣੇ ਪੁਰਾਣੇ ਸਟੈਂਡ ’ਤੇ ਅੜੇ ਰਹੇ। ਮੀਟਿੰਗ ਦੀ ਸਮਾਪਤੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਆਪਣੇ ਪੁਰਾਣੇ ਸਟੈਂਡ ‘ਤੇ ਕਾਇਮ ਹਾਂ। ਸਾਡੇ ਕੋਲ ਬਚਣ ਲਈ ਕੋਈ ਵਾਧੂ ਪਾਣੀ ਨਹੀਂ ਹੈ। ਇਸ ਦੇ ਨਾਲ ਹੀ ਅਸੀਂ ਹਰਿਆਣਾ ਨੂੰ ਯਮੁਨਾ ਤੋਂ ਪਾਣੀ ਦੇਣ ਦਾ ਵੀ ਇਤਰਾਜ਼ ਨਹੀਂ ਕਰਦੇ ਹੈ।

CM ਭਗਵੰਤ ਮਾਨ ਨੇ ਕਿਹਾ ਕਿ ਸਤਲੁਜ ਹੁਣ ਨਦੀ ਨਹੀਂ ਨਾਲਾ ਬਣ ਕੇ ਰਹਿ ਗਿਆ ਹੈ। ਪੰਜਾਬ ਦਾ 70 ਫੀਸਦੀ ਏਰੀਆ ਡਾਰਕ ਜ਼ੋਨ ਵਿੱਚ ਚਲਾ ਗਿਆ ਹੈ। ਪਾਣੀ ਕਾਫੀ ਡੂੰਘਾਈ ਵਿੱਚ ਚਲਾ ਗਿਆਹੈ। ਅਜਿਹੇ ਵਿੱਚ ਵਾਧੂ ਸਮਰੱਥਾ ਵਾਲੀਆਂ ਮੋਟਰਾਂ ਵਰਤਨੀਆਂ ਪੈ ਰਹੀਆਂ ਹਨ। ਉਨ੍ਹਾਂ ਮਿਸਲਾ ਦਿੱਤੀ ਕਿ ਪੰਜਾਬ ਵਿੱਚ ਜ਼ਮੀਨੀ ਪਾਣੀ ਕੱਢਣ ਲਈ ਜਿੰਨੀ ਸਮਰੱਥਾ ਦੀ ਮੋਟਰ ਵਰਤੀ ਜਾਂਦੀ ਹੈ, ਦੁਬਈ ਵਿੱਚ ਤੇਲ ਕੱਢਣ ਲਈ ਓਨੀ ਸਮਰੱਥਾ ਦੀ ਵਰਤੋਂ ਹੁੰਦੀ ਹੈ।

CM ਮਾਨ ਨੇ ਕਿਹਾ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਬੁੱਢੇ ਨਾਲੇ ਅਤੇ ਪਾਣੀਆਂ ਦੀ ਸਾਂਭ-ਸੰਭਾਲ ਕੀਤੀ ਜਾ ਰਹੀ ਹੈ। ਨਵੇਂ ਡੈਮ ਬਣਾਏ ਜਾ ਰਹੇ ਹਨ। ਤਾਂ ਜੋ ਅਸੀਂ ਆਪਣੀਆਂ ਲੋੜਾਂ ਪੂਰੀਆਂ ਕਰ ਸਕੀਏ, ਜਦਕਿ ਹਰਿਆਣਾ ਅਜਿਹਾ ਨਹੀਂ ਕਰ ਸਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ 52 ਐਮਐਫ ਪਾਣੀ ਦੀ ਲੋੜ ਹੈ। ਪਰ ਰਾਜ ਕੋਲ ਸਾਢੇ 14 ਐਮ.ਐਫ. ਰਹਿ ਗਿਆ ਹੈ। ਅਜਿਹੀ ਸਥਿਤੀ ਵਿੱਚ ਅਸੀਂ ਪਾਣੀ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਪੰਜਾਬ ਵਿੱਚ ਨਹਿਰ ਬਣਾਉਣ ਦਾ ਕੋਈ ਫਾਇਦਾ ਨਹੀਂ ਹੈ। ਅਸੀਂ 4 ਜਨਵਰੀ ਨੂੰ ਹੋਣ ਵਾਲੀ ਸੁਣਵਾਈ ਵਿੱਚ ਆਪਣਾ ਪੱਖ ਪੇਸ਼ ਕਰਾਂਗੇ।

ਸਤਲੁਜ-ਯਮੁਨਾ ਲਿੰਕ ਨਹਿਰ (SYL) ਵਿਵਾਦ ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਾਲੇ ਤੀਜੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕੀਤੀ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਸ਼ਾਮਲ ਹੋਏ। ਇਸ ਮੌਕੇ ਦੋਵਾਂ ਰਾਜਾਂ ਦੇ ਏਜੀਜ਼ ਦੇ ਨਾਲ-ਨਾਲ ਦੋਵਾਂ ਰਾਜਾਂ ਦੇ ਮੁੱਖ ਸਕੱਤਰ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਵਿੱਚ ਦੋਵਾਂ ਰਾਜਾਂ ਦੇ ਕਾਨੂੰਨੀ ਮਾਹਿਰ ਅਤੇ ਨਹਿਰੀ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਰਹੇ। ਇਹ ਮੁਲਾਕਾਤ ਇਸ ਲਈ ਵੀ ਖਾਸ ਹੈ ਕਿਉਂਕਿ ਇਸ ਦਾ ਨਤੀਜਾ ਜਨਵਰੀ ਮਹੀਨੇ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਇਸ ਕੇਸ ਦੀ ਸੁਣਵਾਈ ਵਿੱਚ ਰੱਖਿਆ ਜਾਵੇਗਾ।

The post SYL ਮੀਟਿੰਗ ‘ਚ ਪੁਰਾਣੇ ਸਟੈਂਡ ‘ਤੇ ਅੜੇ ਦੋਵੇਂ ਸੂਬੇ, CM ਮਾਨ ਬੋਲੇ- ‘ਸਾਡੇ ਕੋਲ ਦੇਣ ਲਈ ਇੱਕ ਬੂੰਦ ਵੀ ਪਾਣੀ ਨਹੀਂ’ appeared first on TV Punjab | Punjabi News Channel.

SYL ਦੇ ਮੁੱਦੇ ‘ਤੇ ਅੱਜ ਹੋਵੇਗੀ ਅਹਿਮ ਮੀਟਿੰਗ, ਪੰਜਾਬ ਤੇ ਹਰਿਆਣਾ ਦੇ CM ਹੋਣਗੇ ਸ਼ਾਮਿਲ
ਡੈਸਕ- ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ‘ਤੇ ਅੱਜ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਾਲੇ ਤੀਜੀ ਮੀਟਿੰਗ ਹੋਵੇਗੀ। ਮੀਟਿੰਗ ਦੀ ਮੇਜ਼ਬਾਨੀ ਪੰਜਾਬ ਸਰਕਾਰ ਕਰ ਰਹੀ ਹੈ। ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਆਪਣੀ ਟੀਮ ਨਾਲ ਮੌਜੂਦ ਰਹਿਣਗੇ। ਸੁਪਰੀਮ ਕੋਰਟ ਇਸ ਮਾਮਲੇ ਦੀ ਸੁਣਵਾਈ ਜਨਵਰੀ ਦੇ ਪਹਿਲੇ ਹਫ਼ਤੇ ਕਰੇਗੀ।

ਇਹ ਮੀਟਿੰਗ ਸ਼ਾਮ ਨੂੰ ਠੀਕ 4 ਵਜੇ ਤਾਜ ਹੋਟਲ ਵਿੱਚ ਹੋਵੇਗੀ। ਹਾਲਾਂਕਿ ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਅਗਲੇ ਸਾਲ ਲੋਕ ਸਭਾ ਚੋਣਾਂ ਹਨ। ਕੇਂਦਰ ਸਰਕਾਰ ਇਸ ਮੁੱਦੇ ਨੂੰ ਇਸ ਤਰੀਕੇ ਨਾਲ ਹੱਲ ਕਰਨ ਦੀ ਕੋਸ਼ਿਸ਼ ਕਰੇਗੀ ਕਿ ਬਾਅਦ ਵਿੱਚ ਕੋਈ ਸਮੱਸਿਆ ਨਾ ਆਵੇ। ਇਸ ਕੇਸ ਦੀ ਸੁਣਵਾਈ ਵੀ ਜਨਵਰੀ ਮਹੀਨੇ ਵਿੱਚ ਸੁਪਰੀਮ ਕੋਰਟ ਵਿੱਚ ਹੋਣੀ ਹੈ। ਕੇਂਦਰ ਸਰਕਾਰ ਦੋਵਾਂ ਰਾਜਾਂ ਦੀ ਸਹਿਮਤੀ ਨਾਲ ਕੋਈ ਵਿਚਕਾਰਲਾ ਰਸਤਾ ਕੱਢਣ ਦੀ ਕੋਸ਼ਿਸ਼ ਕਰੇਗੀ।

ਪੰਜਾਬ ਸਰਕਾਰ SYL ਦੇ ਨਿਰਮਾਣ ਨੂੰ ਲੈ ਕੇ ਆਪਣੇ ਪੁਰਾਣੇ ਸਟੈਂਡ ‘ਤੇ ਕਾਇਮ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਸੂਬੇ ਕੋਲ ਵੰਡਣ ਲਈ ਵਾਧੂ ਪਾਣੀ ਨਹੀਂ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਅਸੀਂ ਇਸ ਮੁੱਦੇ ‘ਤੇ ਪਹਿਲਾਂ ਵੀ ਮਿਲ ਚੁੱਕੇ ਹਾਂ। ਵੀਰਵਾਰ ਨੂੰ ਮੀਟਿੰਗ ‘ਚ ਜਾਣਗੇ। ਅਸੀਂ ਦੇਖਾਂਗੇ ਕਿ ਕੇਂਦਰ ਕੋਲ ਇਸ ਮੁੱਦੇ ਦੇ ਹੱਲ ਲਈ ਕੋਈ ਪ੍ਰਬੰਧ ਹੈ ਜਾਂ ਨਹੀਂ।

ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਕਿਹਾ ਕਿ ਇਹ ਵਿਵਾਦ ਦੋ ਦਹਾਕਿਆਂ ਤੋਂ ਚੱਲ ਰਿਹਾ ਹੈ। ਪੰਜਾਬ ਸਰਕਾਰ ਇਸ ਸਮੱਸਿਆ ਦਾ ਹੱਲ ਨਹੀਂ ਚਾਹੁੰਦੀ। ਪਿਛਲੀਆਂ 2 ਮੀਟਿੰਗਾਂ ਵਿੱਚ ਕੋਈ ਹੱਲ ਨਹੀਂ ਨਿਕਲਿਆ। ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਵਾਲੇ ਪਾਸੇ SYL ਨਹਿਰ ਦੀ ਮੌਜੂਦਾ ਸਥਿਤੀ ਦਾ ਸਰਵੇਖਣ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਹੈ। ਜਿਸ ਵਿੱਚ ਇਹ ਦੇਖਿਆ ਜਾਣਾ ਹੈ ਕਿ ਇੱਥੇ ਕਿੰਨੀ ਜ਼ਮੀਨ ਹੈ ਅਤੇ ਕਿੰਨੀ ਨਹਿਰ ਬਣੀ ਹੈ।

ਇਸ ਵਿੱਚ ਪੰਜਾਬ ਸਰਕਾਰ ਨੂੰ ਸਹਿਯੋਗ ਦੇਣਾ ਹੋਵੇਗਾ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸਰਵੇਖਣ ਲਈ ਕੇਂਦਰ ਤੋਂ ਆਉਣ ਵਾਲੇ ਅਧਿਕਾਰੀਆਂ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਰਾਜਸਥਾਨ ਸਰਕਾਰ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦਾ ਰਵੱਈਆ ਇਸ ਦਿਸ਼ਾ ਵਿੱਚ ਅੱਗੇ ਵਧਦਾ ਨਜ਼ਰ ਨਹੀਂ ਆ ਰਿਹਾ।

The post SYL ਦੇ ਮੁੱਦੇ ‘ਤੇ ਅੱਜ ਹੋਵੇਗੀ ਅਹਿਮ ਮੀਟਿੰਗ, ਪੰਜਾਬ ਤੇ ਹਰਿਆਣਾ ਦੇ CM ਹੋਣਗੇ ਸ਼ਾਮਿਲ appeared first on TV Punjab | Punjabi News Channel.

ਸੁਖਬੀਰ, ਜਾਖੜ ਅਤੇ ਰਾਜਾ ਵੜਿੰਗ ਦਾ ਮਹਾਡਿਬੇਟ ਤੋਂ ਇਨਕਾਰ
ਡੈਸਕ- ਐੱਸ.ਵਾਈ.ਐੱਲ ਸਮੇਤ ਕਈ ਅਹਿਮ ਮੁੱਦਿਆਂ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੁਲਾਈ ਗਈ ਮਹਾਡਿਬੇਟ ਚ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ,ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਇਨਕਾਰ ਕਰ ਦਿੱਤਾ ਗਿਆ ਹੈ। ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਖੇ ਇਹ ਮਹਾਡਿਬੇਟ ਰੱਖੀ ਗਈ ਹੈ।

‘ਮੈਂ ਪੰਜਾਬ ਬੋਲਦਾ ਹਾਂ’ ਦੀ ਮਹਾ ਡਿਬੇਟ ਅੱਜ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਚ ਅੱਜ ਰੱਖੀ ਗਈ ਹੈ। ਇਸ ਡਿਬੇਟ ਵਿਚ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਦੀ ਖੁੱਲ੍ਹੀ ਬਹਿਸ ਅੱਜ ਦੁਪਹਿਰ 12 ਵਜੇ ਸ਼ੁਰੂ ਹੋ ਜਾਵੇਗੀ। ਪਰ ਮਹਾਡਿਬੇਟ ਤੋਂ ਪਹਿਲਾਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਖੁੱਲ੍ਹੀ ਬਹਿਸ ਵਿਚ ਆਉਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਜਾਖੜ ਨੇ ਟਵੀਟ ਕਰਦਿਆਂ ਕਿਹਾ ਕਿ “ਜੇਕਰ ਬਹਿਸ ‘ਚ SYL ਬਾਰੇ ਚਰਚਾ ਨਹੀਂ ਹੋਵੇਗੀ ਤਾਂ ਉਹ ਇਸਦਾ ਹਿੱਸਾ ਨਹੀਂ ਬਣਨਗੇ।ਉਨ੍ਹਾਂ ਕਿਹਾ ਕਿ ਐੱਸਵਾਈਐੱਲ ਮੁੱਦੇ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਇਹ ਬਹਿਸ ਕਰਵਾਈ ਜਾ ਰਹੀ ਹੈ ਤਾਂ ਜੋ ਲੋਕਾਂ ਦਾ ਧਿਆਨ ਐੱਸਵਾਈਐੱਲ ਵੱਲ ਨਾ ਜਾਵੇ।

ਭਾਜਪਾ ਆਗੂ ਜਾਖੜ ਨੇ ਕਿਹਾ ਕਿ ਭਗਵੰਤ ਮਾਨ ਜੀ ਬਹੁਤ ਵਧੀਆ ਕਾਮੇਡੀਅਨ ਹਨ, ਇਸ ਲਈ ਇਸ ਬਹਿਸ ਵਿਚ ਕੁਝ ਸਾਰਥਕ ਹੋਣ ਵਾਲਾ ਨਹੀਂ ਜਾਪਦਾ। ਉਨ੍ਹਾਂ ਕਿਹਾ ਕਿ ਕੀ SYL ਮੁੱਦੇ ‘ਤੇ ਚਰਚਾ ਨਹੀਂ ਹੋਵੇਗੀ? ਕੀ ਮਾਨ ਸਾਹਿਬ ਤੁਸੀਂ ਗੰਭੀਰ ਹੋ? ਕਿਉਂਕਿ ਜੇ ਤੁਸੀਂ ਮਜ਼ਾਕ ਕਰ ਰਹੇ ਹੋ, ਤਾਂ ਮਜ਼ਾਕ ਤੁਹਾਡੇ ‘ਤੇ ਹੈ। ਤੁਸੀਂ ਅਸਲ ਵਿੱਚ ਇਹ ਉਮੀਦ ਨਹੀਂ ਕਰਦੇ ਕਿ ਮੈਂ ਤੁਹਾਡੇ ਨਾਲ ਇਸ ਡਿਬੇਟ ਵਿਚ ਸ਼ਾਮਲ ਹੋਵਾਂਗਾ ਅਤੇ ਪੰਜਾਬ ਦੇ ਪਾਣੀਆਂ ਦੇ ਅਹਿਮ ਮੁੱਦੇ ਨੂੰ ਘੱਟ ਕਰਨ ਵਾਲੇ ਇਸ ਮਜ਼ਾਕ ਨੂੰ ਭਰੋਸੇਯੋਗਤਾ ਪ੍ਰਦਾਨ ਕਰਾਂਗਾ। ਇਸ ‘ਤੇ ਬਹਿਸ ਕਰਨ ਤੋਂ ਭੱਜ ਕੇ ਤੁਸੀਂ ਸੁਪਰੀਮ ਕੋਰਟ ‘ਚ ਪੰਜਾਬ ਦੇ ਹਿੱਤਾਂ ਨੂੰ ਢਾਹ ਲਾਈ ਹੈ।’

The post ਸੁਖਬੀਰ, ਜਾਖੜ ਅਤੇ ਰਾਜਾ ਵੜਿੰਗ ਦਾ ਮਹਾਡਿਬੇਟ ਤੋਂ ਇਨਕਾਰ appeared first on TV Punjab | Punjabi News Channel.

ਪਾਣੀ ‘ਚ ਘੁਲੀ ਪੰਜਾਬ ਦੀ ਸਿਆਸਤ, ਮਾਨ ਨੇ ਸਿੱਟਿਆ ਨਵਾਂ ਪੈਂਤਰਾ
ਜਲੰਧਰ- ਸਿਆਸਤਦਾਨਾ ਕੋਲ ਸਿਆਸਤ ਕਰਨ ਲਈ ਕਈ ਮੁੱਦੇ ਹਨ । ਅਸਲ ਮੁੱਦਿਆਂ ਤੋਂ ਭਟਕਾਉਣ ਦੀ ਗੱਲ ਹੋਵੇ ਜਾਂ ਮੁੱਦਿਆਂ ਦੇ ਅਸਲ ਕਾਰਨਾ ਦੀ ਗੱਲ ਹੋਵੇ । ਹਮੇਸ਼ਾ ਗੱਲ ਹਵਾ ਹਵਾਈ ਕਰ ਦਿੱਤੀ ਜਾਂਦੀ ਹੈ । ਅੱਜਕਲ੍ਹ ਪੰਜਾਬ ਦੀ ਸਿਆਸਤ ਚ ਪਾਣੀ ਦਾ ਮੁੱਦਾ ਸਰਗਰਮ ਹੈ । ਐੱਸ.ਵਾਈ.ਐੱਲ ਯਾਨੀ ਕਿ ਸਤਲੁਜ ਯਮੁਨਾ ਲਿੰਕ ਨਹਿਰ।ਜਿਵੇਂ ਹੀ ਗੱਲ ਆਈ ਕਿ ਕੇਂਦਰੀ ਮੰਤਰੀ ਦੀ ਅਗੁਵਾਈ ਹੇਠ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਬੈਠਕ ਕਰਣਗੇ । ਪੰਜਾਬ ਦੇ ਕਈ ਸਿਆਸੀ ਆਗੂਆਂ ਨੇ ਸਿਰ ਕੱਢ ਲਏ । ਕੈਪਟਨ ਅਮਰਿੰਦਰ ਸਿੰਘ ਤੋਂ ਲੈ ਕੇ ਸੁਖਬੀਰ ਬਾਦਲ ਤੱਕ ਨੇ ਮੁੱਖ ਮੰਤਰੀ ਭਗਵੰਤਮਾਨ ਨੂੰ ਸਲਾਹਾਂ ਦੇ ਛੱਡੀਆਂ ।

ਪਰ ਕਹਿੰਦੇ ਹਨ ਨਾ ਕਿ ਬਗੈਰ ਮੰਗੀ ਸਲਾਹ ਦਾ ਕੋਈ ਮੁੱਲ ਨਹੀਂ ਹੁੰਦਾ । ਹੋਇਆ ਵੀ ਇਹੋ ਹੀ । ਬੈਠਕ ਹੋ ਗਈ,ਮੁੱਦਾ ਬੇਸਿੱਟਾ ਹੀ ਰਿਹਾ ਪਰ ਪੰਜਾਬ ਦੇ ਮੁੱਖ ਮੰਤਰੀ ਆਪਣੇ ਸਲਾਹਕਾਰਾਂ ਨੂੰ ਮਾਤ ਦੇ ਕੇ ਨਵਾਂ ਸਿਆਸੀ ਬਿਆਨ ਦੇ ਗਏ । ਉਨ੍ਹਾਂ ਕਿਹਾ ਕਿ ਸਤਲੁਜ ਦੀ ਥਾਂ ਇਹ ਨਹਿਰ ਯਮੁਨਾ ਤੋਂ ਪੰਜਾਬ ਚ ਵਾਪਿਸ ਆਵੇਗੀ ਤਾਂਹੀ ਗੱਲ ਬਣੇਗੀ ।ਐੱਸ.ਵਾਈ.ਐੱਲ ਦੀ ਥਾਂ ਵਾਈ.ਐੱਸ.ਐੱਲ ਨਾਲ ਪਾਣੀ ਦਾ ਮੁੱਦਾ ਹੱਲ ਕੀਤਾ ਜਾ ਸਕਦਾ ਹੈ । ਭਗਵੰਤ ਮਾਨ ਦਾ ਨਵਾਂ ਪੈਂਤੜਾ ਵੇਖ ਕੇ ਮਨਹੋਰ ਲਾਲ ਖੱਟੜ ਹੱਕੇ ਬੱਕੇ ਰਹਿ ਗਏ ।ਮੁੱਦੇ ‘ਤੇ ਨਵਾਂ ਮੁੱਦਾ ਬਣਾ ਦਿੱਤਾ ਗਿਆ ।ਸੁਪਰੀਮ ਕੋਰਟ ਦੇ ਕਹਿਣ ‘ਤੇ ਤੀਜੀ ਵਾਰ ਬੈਠੇ ਨੇਤਾ ਨਵੀਂ ਗੱਲ ਕਰ ਗਏ । ਹੁਣ ਸੱਭ ਚੁੱਪ ਹਨ ,ਸਲਾਹਕਾਰ ਅਤੇ ਸਿਆਸਤਦਾਨ ।

ਪੰਚਾ ਦਾ ਕਿਹਾ ਸਿਰ ਮੱਥੇ,ਪਰਨਾਲਾ ਉੱਥੇ ਦਾ ਊੱਥੇ ਵਾਲੀ ਕਹਾਵਤ ਦੇ ਨਾਲ ਫਿਲਹਾਲ ਪਾਣੀ ਉਸੇ ਪਰਨਾਲੇ ਚ ਹੀ ਘੁੰਮ ਰਿਹਾ ਹੈ । ਪਰ ਪੰਜਾਬ ਦੀ ਸਿਆਸਤ ਅੱਜਕਲ ਪਾਣੀ ਚ ਘੁਲੀ ਹੋਈ ਹੈ ।

The post ਪਾਣੀ ‘ਚ ਘੁਲੀ ਪੰਜਾਬ ਦੀ ਸਿਆਸਤ, ਮਾਨ ਨੇ ਸਿੱਟਿਆ ਨਵਾਂ ਪੈਂਤਰਾ appeared first on TV Punjab | Punjabi News Channel.