syl meeting Archives - TV Punjab | Punjabi News Channel

SYL ਮੀਟਿੰਗ ‘ਚ ਪੁਰਾਣੇ ਸਟੈਂਡ ‘ਤੇ ਅੜੇ ਦੋਵੇਂ ਸੂਬੇ, CM ਮਾਨ ਬੋਲੇ- ‘ਸਾਡੇ ਕੋਲ ਦੇਣ ਲਈ ਇੱਕ ਬੂੰਦ ਵੀ ਪਾਣੀ ਨਹੀਂ’
ਡੈਸਕ- ਸਤਲੁਜ-ਯਮੁਨਾ ਲਿੰਕ ਨਹਿਰ (SYL) ਵਿਵਾਦ ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਅਤੇ ਅਧਿਕਾਰੀਆਂ ਦੀ ਮੀਟਿੰਗ ਬੇਸਿੱਟਾ ਰਹੀ। 1 ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਮੀਟਿੰਗ ਵਿੱਚ ਦੋਵੇਂ ਰਾਜ ਆਪਣੇ ਪੁਰਾਣੇ ਸਟੈਂਡ ’ਤੇ ਅੜੇ ਰਹੇ। ਮੀਟਿੰਗ ਦੀ ਸਮਾਪਤੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਆਪਣੇ ਪੁਰਾਣੇ ਸਟੈਂਡ ‘ਤੇ ਕਾਇਮ ਹਾਂ। ਸਾਡੇ ਕੋਲ ਬਚਣ ਲਈ ਕੋਈ ਵਾਧੂ ਪਾਣੀ ਨਹੀਂ ਹੈ। ਇਸ ਦੇ ਨਾਲ ਹੀ ਅਸੀਂ ਹਰਿਆਣਾ ਨੂੰ ਯਮੁਨਾ ਤੋਂ ਪਾਣੀ ਦੇਣ ਦਾ ਵੀ ਇਤਰਾਜ਼ ਨਹੀਂ ਕਰਦੇ ਹੈ।

CM ਭਗਵੰਤ ਮਾਨ ਨੇ ਕਿਹਾ ਕਿ ਸਤਲੁਜ ਹੁਣ ਨਦੀ ਨਹੀਂ ਨਾਲਾ ਬਣ ਕੇ ਰਹਿ ਗਿਆ ਹੈ। ਪੰਜਾਬ ਦਾ 70 ਫੀਸਦੀ ਏਰੀਆ ਡਾਰਕ ਜ਼ੋਨ ਵਿੱਚ ਚਲਾ ਗਿਆ ਹੈ। ਪਾਣੀ ਕਾਫੀ ਡੂੰਘਾਈ ਵਿੱਚ ਚਲਾ ਗਿਆਹੈ। ਅਜਿਹੇ ਵਿੱਚ ਵਾਧੂ ਸਮਰੱਥਾ ਵਾਲੀਆਂ ਮੋਟਰਾਂ ਵਰਤਨੀਆਂ ਪੈ ਰਹੀਆਂ ਹਨ। ਉਨ੍ਹਾਂ ਮਿਸਲਾ ਦਿੱਤੀ ਕਿ ਪੰਜਾਬ ਵਿੱਚ ਜ਼ਮੀਨੀ ਪਾਣੀ ਕੱਢਣ ਲਈ ਜਿੰਨੀ ਸਮਰੱਥਾ ਦੀ ਮੋਟਰ ਵਰਤੀ ਜਾਂਦੀ ਹੈ, ਦੁਬਈ ਵਿੱਚ ਤੇਲ ਕੱਢਣ ਲਈ ਓਨੀ ਸਮਰੱਥਾ ਦੀ ਵਰਤੋਂ ਹੁੰਦੀ ਹੈ।

CM ਮਾਨ ਨੇ ਕਿਹਾ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਬੁੱਢੇ ਨਾਲੇ ਅਤੇ ਪਾਣੀਆਂ ਦੀ ਸਾਂਭ-ਸੰਭਾਲ ਕੀਤੀ ਜਾ ਰਹੀ ਹੈ। ਨਵੇਂ ਡੈਮ ਬਣਾਏ ਜਾ ਰਹੇ ਹਨ। ਤਾਂ ਜੋ ਅਸੀਂ ਆਪਣੀਆਂ ਲੋੜਾਂ ਪੂਰੀਆਂ ਕਰ ਸਕੀਏ, ਜਦਕਿ ਹਰਿਆਣਾ ਅਜਿਹਾ ਨਹੀਂ ਕਰ ਸਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ 52 ਐਮਐਫ ਪਾਣੀ ਦੀ ਲੋੜ ਹੈ। ਪਰ ਰਾਜ ਕੋਲ ਸਾਢੇ 14 ਐਮ.ਐਫ. ਰਹਿ ਗਿਆ ਹੈ। ਅਜਿਹੀ ਸਥਿਤੀ ਵਿੱਚ ਅਸੀਂ ਪਾਣੀ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਪੰਜਾਬ ਵਿੱਚ ਨਹਿਰ ਬਣਾਉਣ ਦਾ ਕੋਈ ਫਾਇਦਾ ਨਹੀਂ ਹੈ। ਅਸੀਂ 4 ਜਨਵਰੀ ਨੂੰ ਹੋਣ ਵਾਲੀ ਸੁਣਵਾਈ ਵਿੱਚ ਆਪਣਾ ਪੱਖ ਪੇਸ਼ ਕਰਾਂਗੇ।

ਸਤਲੁਜ-ਯਮੁਨਾ ਲਿੰਕ ਨਹਿਰ (SYL) ਵਿਵਾਦ ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਾਲੇ ਤੀਜੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕੀਤੀ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਸ਼ਾਮਲ ਹੋਏ। ਇਸ ਮੌਕੇ ਦੋਵਾਂ ਰਾਜਾਂ ਦੇ ਏਜੀਜ਼ ਦੇ ਨਾਲ-ਨਾਲ ਦੋਵਾਂ ਰਾਜਾਂ ਦੇ ਮੁੱਖ ਸਕੱਤਰ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਵਿੱਚ ਦੋਵਾਂ ਰਾਜਾਂ ਦੇ ਕਾਨੂੰਨੀ ਮਾਹਿਰ ਅਤੇ ਨਹਿਰੀ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਰਹੇ। ਇਹ ਮੁਲਾਕਾਤ ਇਸ ਲਈ ਵੀ ਖਾਸ ਹੈ ਕਿਉਂਕਿ ਇਸ ਦਾ ਨਤੀਜਾ ਜਨਵਰੀ ਮਹੀਨੇ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਇਸ ਕੇਸ ਦੀ ਸੁਣਵਾਈ ਵਿੱਚ ਰੱਖਿਆ ਜਾਵੇਗਾ।

The post SYL ਮੀਟਿੰਗ ‘ਚ ਪੁਰਾਣੇ ਸਟੈਂਡ ‘ਤੇ ਅੜੇ ਦੋਵੇਂ ਸੂਬੇ, CM ਮਾਨ ਬੋਲੇ- ‘ਸਾਡੇ ਕੋਲ ਦੇਣ ਲਈ ਇੱਕ ਬੂੰਦ ਵੀ ਪਾਣੀ ਨਹੀਂ’ appeared first on TV Punjab | Punjabi News Channel.

ਐੱਸ.ਵਾਈ.ਐੱਲ: ਬੇਸਿੱਟਾ ਰਹੀ ਬੈਠਕ, ਮਾਨ ਦੀ ਖਟੱੜ ਨੂੰ ਦੋ ਟੁੱਕ , ‘ਬੋਲੇ ਨਹੀਂ ਹੈ ਪਾਣੀ’
ਦਿੱਲੀ – ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਲੋਂ ਤੀਜੀ ਬੈਠਕ ਕੀਤੀ ਗਈ । ਇਹ ਬੈਠਕ ਵੀ ਬਾਕੀਆਂ ਵਾਂਗ ਬੇਸਿੱਟਾ ਹੀ ਰਹੀ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਆਂਢੀ ਸੂਬੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਦੋ ਸ਼ਬਦਾਂ ਚ ਕੋਰੀ ਨਾਹ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੋਲ ਆਪਣੇ ਲਈ ਹੀ ਲੋੜੀਂਦਾ ਪਾਣੀ ਨਹੀਂ ਹੈ । ਕਿਸੇ ਹੋਰ ਸੂਬੇ ਨੂੰ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਹੈ ।ਮਾਨ ਨੇ ਐੱਸ.ਵਾਈ.ਐੱਲ ਦੀ ਥਾਂ ਵਾਈ.ਐੱਸ.ਐੱਲ ਬਨਾਉਣ ਦੀ ਗੱਲ ਆਖੀ ਹੈ ।ਬੈਠਕ ਚ ਕੇਂਦਰੀ ਜਲ ਸੰਸਾਧਨ ਮੰਤਰੀ ਵੀ ਮੌਜੂਦ ਸਨ ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੱਟੜ ਨੇ ਕਿਹਾ ਕਿ ਮੁੱਖ ਮੰਤਰੀ ਨੇ ਐੱਸ.ਵਾਈ.ਐੱਲ ਤੋਂ ਇਨਕਾਰ ਕਰ ਇਸ ਮੁੱਦੇ ਨੂੰ ਫਿਰ ਭਟਕਾਉਣ ਦਾ ਕੰਮ ਕੀਤਾ ਹੈ ।ਖਟੱੜ ਮੁਤਾਬਿਕ ਮਾਨਯੋਗ ਕੋਰਟ ਨੇ ਨਹਿਰ ਬਨਾਉਣ ਲਈ ਕਿਹਾ ਹੈ ਪਰ ਫਿਰ ਵੀ ਪੰਜਾਬ ਇਸ ਤੋਂ ਇਨਕਾਰ ਕਰ ਰਿਹਾ ਹੈ ।ਉਨ੍ਹਾ ਕਿਹਾ ਪੰਜਾਬ 2004 ਬਣਾਏ ਹੋਏ ਐਕਟ ਨੂੰ ਮੰਨਣ ਲਈ ਤਿਆਰ ਨਹੀਂ ਹਨ ।ਸੀ.ਅੇੱਮ ਨੇ ਕਿਹਾ ਕਿ ਉਹ ਪੰਜਾਬ ਦੇ ਰਵਿਏ ਨੂੰ ਲੈ ਕੇ ਉਹ ਸੁਪਰੀਮ ਕੋਰਟ ਨੂੰ ਜਾਣਕਾਰੀ ਦੇਣਗੇ ।ਯਮੁਨਾ ਵਲੋਂ ਸਤਲੁਜ ਨੂੰ ਪਾਣੀ ਦੇਣ ਦੇ ਸੀ.ਅੇੱਮ ਮਾਨ ਦੀ ਗੱਲ ‘ਤੇ ਖਟੱੜ ਨੇ ਕਿਹਾ ਕਿ ਸਾਰੀ ਨਦੀਆਂ ਦੇ ਪਾਣੀ ਨੂੰ ਗਿਣਿਆਂ ਜਾ ਚੁੱਕਾ ਹੈ । ਯਮੁਨਾ ਦੇ ਵਿੱਚ ਵੀ ਬਹੁਤਾ ਪਾਣੀ ਨਹੀਂ ਹੈ ।ਮਾਨ ਦੇ ਸੁਰ ਨਾਲ ਸੁਰ ਮਿਲਾਉਂਦਿਆ ਖੱਟੜ ਨੇ ਕਿਹਾ ਕਿ ਹਰਿਆਣਾ ਸੂਬੇ ਦੇ ਵੀ ਕਈ ਪਿੰਡ ਪਾਣੀ ਦੀ ਕਮੀ ਨਾਲ ਡਾਰਕ ਜ਼ੋਨ ਚ ਚਲੇ ਗਏ ਹਨ ।

The post ਐੱਸ.ਵਾਈ.ਐੱਲ: ਬੇਸਿੱਟਾ ਰਹੀ ਬੈਠਕ, ਮਾਨ ਦੀ ਖਟੱੜ ਨੂੰ ਦੋ ਟੁੱਕ , ‘ਬੋਲੇ ਨਹੀਂ ਹੈ ਪਾਣੀ’ appeared first on TV Punjab | Punjabi News Channel.

ਐੱਸ.ਵਾਈ.ਐੱਲ ‘ਤੇ ਅੱਜ ਹੋਵੇਗੀ ਮਾਨ-ਖੱਟੜ ਦੀ ਬੈਠਕ, ਕੇਂਦਰ ਦੇ ਰਿਹੈ ਦਖਲ
ਚੰਡੀਗੜ੍ਹ-  ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੇ ਮਸਲੇ ਦੇ ਹੱਲ ਲਈ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਦੂਜੇ ਗੇੜ ਦੀ ਗੱਲਬਾਤ ਅੱਜ 4 ਜਨਵਰੀ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਹੇਠ ਹੋਵੇਗੀ। ਕੇਂਦਰੀ ਜਲ ਸ਼ਕਤੀ ਮੰਤਰੀ ਦੇ ਦਿੱਲੀ ਦਫ਼ਤਰ ’ਚ ਇਹ ਮੀਟਿੰਗ ਬਾਅਦ ਦੁਪਹਿਰ ਤਿੰਨ ਵਜੇ ਸ਼ੁਰੂ ਹੋਵੇਗੀ। ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪੁੱਜ ਗਏ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੀ ਹਦਾਇਤ ’ਤੇ ਪਾਣੀਆਂ ਦੇ ਮਸਲੇ ਦੇ ਹੱਲ ਲਈ ਮੀਟਿੰਗ ਚੰਡੀਗੜ੍ਹ ’ਚ 14 ਅਕਤੂਬਰ ਵਿੱਚ ਹੋਈ ਸੀ।

ਇਹ ਮੀਟਿੰਗ ਕੇਂਦਰ ਦੇ ਦਖਲ ਤੋਂ ਬਾਅਦ ਬੁਲਾਈ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਦੋਵਾਂ ਮੁੱਖ ਮੰਤਰੀਆਂ ਦੀ ਮੀਟਿੰਗ ਬੇਸਿੱਟਾ ਰਹੀ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ SYL ਦਾ ਪਾਣੀ ਦੇਣ ਤੋਂ ਹੱਥ ਜੋੜ ਕੇ ਇਨਕਾਰ ਕਰ ਦਿੱਤਾ ਹੈ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਐਸਵਾਈਐਲ ਦੇ ਨਿਰਮਾਣ ਲਈ ਸਮਾਂ ਸੀਮਾ ਤੈਅ ਕਰਨ ਲਈ ਕਿਹਾ ਸੀ। ਇਸ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ ਪਾਣੀ ਨਹੀਂ ਹੈ, ਇਸ ਲਈ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਜੇਕਰ ਹਰਿਆਣਾ ‘ਚ ਪਾਣੀ ਦੀ ਕਮੀ ਹੈ ਤਾਂ ਤੁਸੀਂ ਪ੍ਰਧਾਨ ਮੰਤਰੀ ਨਾਲ ਸੰਪਰਕ ਕਰਕੇ ਯਮੁਨਾ ਅਤੇ ਗੰਗਾ ਦੇ ਪਾਣੀ ਦੀ ਵਿਵਸਥਾ ਕਰਨ ਦੀ ਬੇਨਤੀ ਕਰ ਸਕਦੇ ਹੋ। ਨਵੰਬਰ ਮਹੀਨੇ ਵਿੱਚ ਦੋ ਘੰਟੇ ਚੱਲੀ ਮੈਰਾਥਨ ਮੀਟਿੰਗ ਵਿੱਚ ਜਦੋਂ ਕੋਈ ਨਤੀਜਾ ਨਾ ਨਿਕਲਿਆ ਤਾਂ ਮਾਨ ਨੇ ਇਹ ਕਹਿ ਕੇ ਗੱਲ ਖ਼ਤਮ ਕਰ ਦਿੱਤੀ ਕਿ ਪ੍ਰਧਾਨ ਮੰਤਰੀ ਹੀ ਮੀਟਿੰਗ ਕਰਕੇ ਇਸ ਮਸਲੇ ਦਾ ਹੱਲ ਕੱਢ ਸਕਦੇ ਹਨ।

ਦੇਖਣਾ ਹੋਵੇਗਾ ਕਿ ਅੱਜ ਇਸ ਮਾਮਲੇ ਦਾ ਕੀ ਹੱਲ ਨਿਕਲਦਾ ਹੈ ਕਿਉਂਕਿ ਹੁਣ ਤੱਕ ਸਾਰੀਆਂ ਮੀਟਿੰਗਾਂ ਵਿੱਚ ਐਸਵਾਈਐਲ ਦੇ ਪਾਣੀ ਦਾ ਕੋਈ ਹੱਲ ਨਹੀਂ ਨਿਕਲਿਆ ਹੈ। ਹਰਿਆਣਾ ਵਿੱਚ ਭਾਜਪਾ ਦੀ ਸਰਕਾਰ ਬਣਨ ਦੇ ਨਾਲ ਹੀ ਚੰਡੀਗੜ੍ਹ ਦੇ ਤਾਜ ਹੋਟਲ ਵਿੱਚ ਤਤਕਾਲੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਸਾਹਮਣੇ ਮੀਟਿੰਗ ਵੀ ਕੀਤੀ ਗਈ ਸੀ। ਪਰ ਕੋਈ ਨਤੀਜਾ ਨਹੀਂ ਨਿਕਲਿਆ।

The post ਐੱਸ.ਵਾਈ.ਐੱਲ ‘ਤੇ ਅੱਜ ਹੋਵੇਗੀ ਮਾਨ-ਖੱਟੜ ਦੀ ਬੈਠਕ, ਕੇਂਦਰ ਦੇ ਰਿਹੈ ਦਖਲ appeared first on TV Punjab | Punjabi News Channel.