tanmanjit singh dhesi Archives - TV Punjab | Punjabi News Channel

UK Election News : ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਬਣੇ ਸਾਂਸਦ
ਡੈਸਕ- ਪੰਜਾਬੀ ਮੂਲ ਦੇ ਤਨਮਨਜੀਤ ਸਿੰਘ ਢੇਸੀ ਇੱਕ ਵਾਰ ਮੁੜ ਸਾਂਸਦ ਬਣ ਗਏ ਹਨ। ਉਹਨਾਂ ਨੂੰ Slough ਹਲਕੇ ਤੋਂ ਜਿੱਤ ਪ੍ਰਾਪਤ ਹੋਈ ਹੈ। ਜਿੱਤਣ ਤੋਂ ਬਾਅਦ ਤਨਮਨਜੀਤ ਢੇਸੀ ਨੇ ਵੋਟਰਾਂ ਦਾ ਧੰਨਵਾਦ ਕੀਤਾ। ਢੇਸੀ ਨੇ ਲੇਬਰ ਪਾਰਟੀ ਦੀ ਟਿਕਟ ਤੇ ਚੋਣ ਲੜੀ ਸੀ।

ਬ੍ਰਿਟੇਨ ਦੀਆਂ 650 ਸੀਟਾਂ ‘ਤੇ ਵੋਟਿੰਗ ਪੂਰੀ ਹੋ ਚੁੱਕੀ ਹੈ। ਵੀਰਵਾਰ ਰਾਤ 10 ਵਜੇ ਤੱਕ ਵੋਟਿੰਗ ਹੋਈ। ਜਿਸ ਤੋਂ ਬਾਅਦ ਅੱਜ ਯਾਨੀ ਸ਼ੁੱਕਰਵਾਰ ਨੂੰ ਚੋਣ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸ਼ੁਰੂਆਤੀ ਰੁਝਾਨਾਂ ਮੁਤਾਬਕ ਇਸ ਵਾਰ ਰਿਸ਼ੀ ਸੁਨਕ ਸਰਕਾਰ ਬਣਾਉਂਦੇ ਨਜ਼ਰ ਨਹੀਂ ਆ ਰਹੇ ਹਨ। ਜਦੋਂ ਕਿ ਲੇਬਰ ਪਾਰਟੀ ਦੇ ਕੇਅਰ ਸਟਾਰਮਰ ਨੇ ਬੜ੍ਹਤ ਸੰਭਾਲੀ ਹੈ। ਇਹ ਬਹੁਮਤ ਦਾ ਅੰਕੜਾ (326) ਪਾਰ ਕਰ ਗਿਆ ਹੈ।

ਬਰਤਾਨੀਆ ਦੀਆਂ ਆਮ ਚੋਣਾਂ ਵਿਚ ਲੇਬਰ ਪਾਰਟੀ ਨੂੰ ਇਤਿਹਾਸਕ ਬਹੁਮਤ ਮਿਲਿਆ ਹੈ। ਉਥੇ ਵਸਦੇ ਪੰਜਾਬੀਆਂ ਦਾ ਵੀ ਲੇਬਰ ਪਾਰਟੀ ਦੀ ਜਿੱਤ ਵਿੱਚ ਅਹਿਮ ਯੋਗਦਾਨ ਹੈ। ਜਲੰਧਰ ਵਾਸੀ ਤਨਮਨਜੀਤ ਸਿੰਘ ਢੇਸੀ ਮੁੜ ਐਮ.ਪੀ ਬਣ ਗਏ ਹਨ। ਇੰਗਲੈਂਡ ਦੇ ਗ੍ਰੇਵਸ਼ਾਮ ਸ਼ਹਿਰ ਵਿੱਚ ਯੂਰਪ ਦੇ ਸਭ ਤੋਂ ਨੌਜਵਾਨ ਸਿੱਖ ਮੇਅਰ ਬਣੇ ਤਨਮਨਜੀਤ ਸਿੰਘ ਢੇਸੀ ਬਰਤਾਨਵੀ ਸੰਸਦ ਵਿੱਚ ਪਹੁੰਚਣ ਵਾਲੇ ਪਹਿਲੇ ਸਿੱਖ ਸੰਸਦ ਹਨ।

ਤਨਮਨਜੀਤ ਸਿੰਘ ਢੇਸੀ, ਜਿਨ੍ਹਾਂ ਨੂੰ ਯੂ.ਕੇ. ਵਿੱਚ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਬਣਨ ਦਾ ਮਾਣ ਹਾਸਲ ਹੈ, ਉਹਨਾਂ ਨੂੰ ਕਈ ਭਾਸ਼ਾਵਾਂ ਉੱਤੇ ਆਪਣੀ ਚੰਗੀ ਪਕੜ ਰੱਖਦੇ ਹਨ। ਤਨਮਨਜੀਤ, ਜਿਨ੍ਹਾਂ ਨੂੰ ਘਰ ਵਿੱਚ ਪਿਆਰ ਨਾਲ ਚੰਨੀ ਅਤੇ ਸਲੋਗ ਵਿੱਚ ਟੈਨ ਕਿਹਾ ਜਾਂਦਾ ਹੈ, ਉਹਨਾਂ ਦਾ ਕਹਿਣਾ ਹੈ ਕਿ ਉਹ ਆਪਣੇ ਹਲਕੇ ਦੇ ਵਿਕਾਸ ਲਈ ਕੰਮ ਕਰਨਗੇ ਅਤੇ ਭਾਰਤੀ ਮੂਲ ਦੇ ਲੋਕਾਂ ਦਾ ਮਾਣ ਰੱਖਣਗੇ। ਤਨਮਨਜੀਤ ਪਿੰਡ ਰਾਏਪੁਰ ਫਰਾਲਾ ਦਾ ਰਹਿਣ ਵਾਲਾ ਹੈ। ਉਹਨਾਂ ਦੇ ਪਿਤਾ ਜਸਪਾਲ ਸਿੰਘ ਢੇਸੀ 1977 ਵਿੱਚ ਯੂ.ਕੇ ਚਲੇ ਗਏ ਸਨ ਅਤੇ ਉੱਥੇ ਨਾ ਸਿਰਫ਼ ਆਪਣਾ ਕਾਰੋਬਾਰ ਸਥਾਪਤ ਕੀਤਾ, ਸਗੋਂ ਗ੍ਰੇਵਸ਼ਮ ਦੇ ਗੁਰਦੁਆਰੇ ਦੇ ਮੁਖੀ ਵੀ ਬਣ ਗਏ।

ਤਨਮਨਜੀਤ ਸਿੰਘ ਢੇਸੀ ਦਾ ਜਨਮ ਯੂ.ਕੇ. ਵਿੱਚ ਹੋਇਆ। ਉਹਨਾਂ ਦੇ ਪਿਤਾ ਨੇ ਤਨਮਨਜੀਤ ਨੂੰ ਪੜ੍ਹਾਈ ਲਈ ਪੰਜਾਬ ਭੇਜਿਆ ਤਾਂ ਜੋ ਉਹ ਪੰਜਾਬੀ ਭਾਸ਼ਾ, ਪੰਜਾਬੀ ਸਾਹਿਤ ਅਤੇ ਸੱਭਿਆਚਾਰ ਦਾ ਪੂਰਾ ਗਿਆਨ ਹਾਸਲ ਕਰ ਸਕੇ। ਤਨਮਨਜੀਤ ਰਾਏਪੁਰ ਵਿੱਚ ਆਪਣੇ ਚਾਚਾ ਪਰਮਜੀਤ ਸਿੰਘ ਕੋਲ ਪੜ੍ਹਣ ਲੱਗ ਗਏ। ਪਹਿਲਾਂ ਸ਼ਿਵਾਲਿਕ ਪਬਲਿਕ ਸਕੂਲ ਮੋਹਾਲੀ ਅਤੇ ਫਿਰ ਦਸਮੇਸ਼ ਅਕੈਡਮੀ ਆਨੰਦਪੁਰ ਸਾਹਿਬ ਵਿਖੇ ਦਾਖਲ ਕਰਵਾਇਆ। ਜਦੋਂ ਪੰਜਾਬ ਵਿਚ ਅੱਤਵਾਦ ਸਿਖਰਾਂ ‘ਤੇ ਸੀ ਤਾਂ ਪਰਮਜੀਤ ਸਿੰਘ ਤਨਮਨਜੀਤ ਨਾਲ ਯੂ.ਕੇ. ਚਲੇ ਗਏ। ਪਰ ਪੰਜਾਬ ਨਾਲੋਂ ਉਨ੍ਹਾਂ ਦਾ ਰਿਸ਼ਤਿਆਂ ਨਾ ਟੁੱਟਿਆ। ਲੰਡਨ ਯੂਨੀਵਰਸਿਟੀ, ਕੈਂਬਰਿਜ ਯੂਨੀਵਰਸਿਟੀ ਤੋਂ ਪੀਐਚਡੀ ਕਰਨ ਤੋਂ ਬਾਅਦ, ਤਨਮਨਜੀਤ ਕਾਰੋਬਾਰ ਵਿੱਚ ਅੱਗੇ ਵਧਿਆ ਅਤੇ ਇਸ ਦੌਰਾਨ ਉਸਦਾ ਝੁਕਾਅ ਲੇਬਰ ਪਾਰਟੀ ਵੱਲ ਹੋ ਗਿਆ। ਉਹ ਗ੍ਰੇਵਸ਼ਾਮ ਦਾ ਸਭ ਤੋਂ ਘੱਟ ਉਮਰ ਦਾ ਮੇਅਰ ਬਣਿਆ।

The post UK Election News : ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਬਣੇ ਸਾਂਸਦ appeared first on TV Punjab | Punjabi News Channel.

ਏਅਰਪੋਰਟ ‘ਤੇ ਰੋਕੇ ਗਏ ਬ੍ਰਿਟਿਸ਼ ਐੱਮ.ਪੀ ਢੇਸੀ ਨੇ ਸੋਸ਼ਲ ਮੀਡੀਆ ‘ਤੇ ਦੱਸੀ ਅਸਲ ਕਹਾਣੀ
ਡੈਸਕ- ਬ੍ਰਿਟਿਸ਼ ‘ਚ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੀਰਵਾਰ ਸਵੇਰੇ ਕਰੀਬ 9 ਵਜੇ ਅੰਮ੍ਰਿਤਸਰ ਪੁੱਜੇ। ਇੱਥੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਨ੍ਹਾਂ ਨੂੰ ਰੋਕ ਲਿਆ ਗਿਆ। MP ਤੋਂ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਜਾਣ ਦਿੱਤਾ ਗਿਆ ਹੈ।

ਇਸ ਤੋਂ ਬਾਅਦ ਯੂਕੇ ਐੱਮਪੀ ਤਨਮਨਜੀਤ ਸਿੰਘ ਢੇਸੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸਾਨਾਂ ਤੇ ਸਿੱਖਾਂ ਨਾਲ ਖੜਣ ਦੀ ਇਹ ਕੀਮਤ ਅਦਾ ਕਰਨੀ ਪਈ ਹੈ। ਢੇਸੀ ਨੇ ਦੱਸਿਆ ਕਿ ਪਿਛਲੇ ਸਾਲ ਮੈਂ ਕਿਸਾਨ ਅੰਦੋਲਨ ਲਈ ਆਵਾਜ਼ ਚੁੱਕੀ ਸੀ ਜਿਸ ਕਰਕੇ ਭਾਰਤੀ ਕਿਸਾਨ ਯੂਨੀਅਨਾਂ ਵੱਲੋਂ ਮੈਨੂੰ ਸਨਮਾਨਿਤ ਕੀਤਾ ਗਿਆ ਸੀ ਪਰ ਅੱਜ ਅੰਮ੍ਰਿਤਸਰ ਏਅਰਪੋਰਟ ‘ਤੇ ਰੋਕ ਕੇ ਮੈਨੂੰ ਅਪਮਾਨਿਤ ਕੀਤਾ ਗਿਆ ਕਿਉਂਕਿ ਕੁਝ ਨਫ਼ਰਤ ਕਰਨ ਵਾਲਿਆਂ ਨੇ ਮੇਰਾ ਵੈਧ OCI ਵੀਜ਼ਾ ਮੁਅੱਤਲ ਕਰਨ ਦੀ ਸ਼ਿਕਾਇਤ ਕੀਤੀ ਸੀ, ਜਿਸ ਨੂੰ ਬਾਅਦ ਵਿਚ ਏਅਰਪੋਰਟ ‘ਤੇ ਮੌਜੂਦ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸੁਲਝਾ ਲਿਆ ਗਿਆ ਤੇ ਮੈਨੂੰ ਏਅਰਪੋਰਟ ਤੋਂ ਜਾਣ ਦਿੱਤਾ ਗਿਆ।

ਦੱਸ ਦੇਈਏ ਕਿ ਯੂਨਾਈਟਿਡ ਕਿੰਗਡਮ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਬ੍ਰਿਟਿਸ਼ ਪਾਰਲੀਮੈਂਟ ਅਤੇ ਹੋਰ ਮੰਚਾਂ ‘ਤੇ ਸਿੱਖ ਮੁੱਦਿਆਂ ‘ਤੇ ਬੋਲਣ ਲਈ ਜਾਣੇ ਜਾਂਦੇ ਹਨ। ਉਹ ਘੱਟ ਗਿਣਤੀਆਂ ਦੀਆਂ ਚਿੰਤਾਵਾਂ ਵੀ ਉਠਾਉਂਦਾ ਹੈ। ਉਹ ਵਰਤਮਾਨ ਵਿੱਚ ਇਸ ਦੇਸ਼ ਵਿੱਚ ਸ਼ੈਡੋ ਮੰਤਰੀ (ਰੇਲਵੇ) ਦੀ ਭੂਮਿਕਾ ਨਿਭਾ ਰਹੇ ਹਨ।

The post ਏਅਰਪੋਰਟ ‘ਤੇ ਰੋਕੇ ਗਏ ਬ੍ਰਿਟਿਸ਼ ਐੱਮ.ਪੀ ਢੇਸੀ ਨੇ ਸੋਸ਼ਲ ਮੀਡੀਆ ‘ਤੇ ਦੱਸੀ ਅਸਲ ਕਹਾਣੀ appeared first on TV Punjab | Punjabi News Channel.

ਅੰਮ੍ਰਿਤਸਰ ਏਅਰਪੋਰਟ ‘ਤੇ ਰੋਕੇ ਗਏ UK MP ਤਨਮਨਜੀਤ ਸਿੰਘ ਢੇਸੀ, 2 ਘੰਟੇ ਤੱਕ ਕੀਤੀ ਗਈ ਪੁੱਛਗਿੱਛ
ਡੈਸਕ- UK ‘ਚ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੀਰਵਾਰ ਸਵੇਰੇ ਕਰੀਬ 9 ਵਜੇ ਅੰਮ੍ਰਿਤਸਰ ਪੁੱਜੇ। ਇੱਥੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਨ੍ਹਾਂ ਨੂੰ ਰੋਕ ਲਿਆ ਗਿਆ। MP ਤੋਂ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਜਾਣ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਤਨਮਨਜੀਤ ਸਿੰਘ ਢੇਸੀ ਜਦੋਂ ਅੰਮ੍ਰਿਤਸਰ ਪੁੱਜੇ ਤਾਂ ਉਨ੍ਹਾਂ ਕੋਲ ਲੋੜੀਂਦੇ ਦਸਤਾਵੇਜ਼ ਨਹੀਂ ਸਨ। ਉਨ੍ਹਾਂ ਕੋਲ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (OCI) ਕਾਰਡ ਨਹੀਂ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕ ਲਿਆ ਗਿਆ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਸ ਨੂੰ ਦਸਤਾਵੇਜ਼ ਪੂਰੇ ਕਰਨ ਲਈ ਕਿਹਾ। ਕਰੀਬ ਦੋ ਘੰਟਿਆਂ ਦੇ ਵਕਫ਼ੇ ਤੋਂ ਬਾਅਦ, ਉਸਨੇ ਆਪਣੇ ਦਸਤਾਵੇਜ਼ ਪੂਰੇ ਕੀਤੇ ਅਤੇ ਹਵਾਈ ਅੱਡੇ ਤੋਂ ਬਾਹਰ ਜਾਣ ਦਿੱਤਾ ਗਿਆ।

ਦੱਸ ਦੇਈਏ ਕਿ ਯੂਨਾਈਟਿਡ ਕਿੰਗਡਮ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਬ੍ਰਿਟਿਸ਼ ਪਾਰਲੀਮੈਂਟ ਅਤੇ ਹੋਰ ਮੰਚਾਂ ‘ਤੇ ਸਿੱਖ ਮੁੱਦਿਆਂ ‘ਤੇ ਬੋਲਣ ਲਈ ਜਾਣੇ ਜਾਂਦੇ ਹਨ। ਉਹ ਘੱਟ ਗਿਣਤੀਆਂ ਦੀਆਂ ਚਿੰਤਾਵਾਂ ਵੀ ਉਠਾਉਂਦਾ ਹੈ। ਉਹ ਵਰਤਮਾਨ ਵਿੱਚ ਇਸ ਦੇਸ਼ ਵਿੱਚ ਸ਼ੈਡੋ ਮੰਤਰੀ (ਰੇਲਵੇ) ਦੀ ਭੂਮਿਕਾ ਨਿਭਾ ਰਹੇ ਹਨ।

The post ਅੰਮ੍ਰਿਤਸਰ ਏਅਰਪੋਰਟ ‘ਤੇ ਰੋਕੇ ਗਏ UK MP ਤਨਮਨਜੀਤ ਸਿੰਘ ਢੇਸੀ, 2 ਘੰਟੇ ਤੱਕ ਕੀਤੀ ਗਈ ਪੁੱਛਗਿੱਛ appeared first on TV Punjab | Punjabi News Channel.