tender scam Archives - TV Punjab | Punjabi News Channel

ਪੰਜਾਬ ‘ਚ ਸਾਬਕਾ ਡਾਇਰੈਕਟਰ ‘ਤੇ ਵਿਜੀਲੈਂਸ ਦੀ ਕਾਰਵਾਈ: 4 ਜਾਇਦਾਦਾਂ ਕੀਤੀਆਂ ਕੁਰਕ
ਡੈਸਕ- ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ ਕੀਤੀਆਂ ਹਨ। ਜਲਦੀ ਹੀ ਜਾਇਦਾਦ ਦੀ ਨਿਲਾਮੀ ਕੀਤੀ ਜਾਵੇਗੀ। ਸੂਬੇ ਵਿੱਚ ਕਾਂਗਰਸ ਸਰਕਾਰ ਦੇ ਸਮੇਂ ਹੋਏ ਟੈਂਡਰ ਘੁਟਾਲੇ ਦਾ ਦੋਸ਼ ਹੈ। ਇਸ ਤੋਂ ਇਲਾਵਾ ਲੁਧਿਆਣਾ ਅਦਾਲਤ ਵੱਲੋਂ ਉਸ ਨੂੰ ਪੀ.ਓ. ਘੋਸ਼ਿਤ ਕੀਤਾ ਹੋਇਆ ਹੈ।

ਵਿਜੀਲੈਂਸ ਨੂੰ ਜਾਂਚ ਵਿਚ 12 ਜਾਇਦਾਦਾਂ ਦੀ ਜਾਣਕਾਰੀ ਮਿਲੀ ਹੈ। ਇਨ੍ਹਾਂ ਵਿੱਚ ਚਾਰ ਜਾਇਦਾਦਾਂ ਨੂੰ ਕੁਰਕ ਕੀਤਾ ਗਿਆ ਹੈ। ਜਦਕਿ ਅੱਠ ਜਾਇਦਾਦਾ ਉੱਤੇ ਵੀ ਜਲਦ ਹੀ ਕਾਰਵਾਈ ਕੀਤੀ ਜਾਵੇਗੀ। ਆਰੋਪ ਹੈ ਕਿ ਉਨ੍ਹਾਂ ਜਾਇਦਾਦਾਂ ਨੂੰ ਭ੍ਰਿਸ਼ਟਾਚਾਰ ਦੇ ਪੈਸਿਆਂ ਨਾਲ ਬਣਾਇਆ ਗਿਆ ਸੀ।

ਵਿਜੀਲੈਂਸ ਜਾਂਚ ਵਿਚ ਪਤਾ ਲੱਗਿਆ ਕਿ ਰਾਕੇਸ਼ ਕੁਮਾਰ ਸਿੰਗਲਾ ਨੇ ਆਬਾਦੀ ਗੁਰੂ ਅਮਰਦਾਸ ਨਗਰ, ਲੁਧਿਆਣਾ ਵਿਚ ਇੱਕ ਪਲਾਟ, ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿੱਚ 150-150 ਵਰਗ ਗਜ ਦੇ ਦੋ ਪਲਾਟ, ਰਾਜਗੁਰੂ ਨਗਰ ਲੁਧਿਆਣਾ ਵਿੱਚ ਇੱਕ ਮਰਾਨ ਨੰਬਰ-164-ਏ ਅਤੇ ਇੱਕ ਫਲੈਟ ਨੰਬਰ-304, ਕੈਟਾਗਰੀ-ਏ ਦੂਸਰੀ ਮੰਜਿਲ, ਆਰਸੀਐਮ ਪੰਜਾਬ, ਸਹਿਕਾਰੀ ਸਭਾ ਗਜ਼ਟਿਡ ਅਧਿਕਾਰੀ, ਸੈਕਟਰ-48-ਏ ਚੰਡੀਗੜ੍ਹ ਵਿੱਚ ਪੰਜ ਜਾਇਦਾਦਾਂ ਖਰੀਦੀਆਂ ਸਨ। ਰਾਕੇਸ਼ ਸਿੰਗਲਾ ਨੇ ਸਾਰੀ ਜਾਇਦਾਦ 1 ਅਪ੍ਰੈਲ 2011 ਤੋਂ 31 ਜੁਲਾਈ 2022 ਦੇ ਦੌਰਾਨ ਪਤਨੀ ਰਚਨਾ ਸਿੰਗਲਾ ਦੇ ਨਾਮ ਉੱਤੇ ਖ਼ਰੀਦੀ ਸੀ।

ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਦੌਰਾਨ ਰਾਕੇਸ਼ ਸਿੰਗਲਾ ਵੱਲੋਂ ਆਪਣੀ ਪਤਨੀ ਰਚਨਾ ਸਿੰਗਲਾ ਅਤੇ ਪੁੱਤਰ ਸਵਰਾਜ ਸਿੰਗਲਾ ਦੇ ਨਾਂ ’ਤੇ ਖਰੀਦੀਆਂ ਗਈਆਂ 6 ਹੋਰ ਜਾਇਦਾਦਾਂ ਦਾ ਵੀ ਪਤਾ ਲੱਗਾ ਹੈ।

ਇਹਨਾਂ ਵਿੱਚੋਂ 5 ਸੰਪਤੀਆਂ ਵਸੀਕਾ 1179/30 ਜੂਨ 2021, (ਖੇਤਰ 95.51 ਵਰਗ ਗਜ਼) ਵਸੀਕਾ 1180/30 ਜੂਨ 2021 (ਖੇਤਰ 98.47 ਵਰਗ ਗਜ਼) ਵਸੀਕਾ 1181/30 ਜੂਨ 2021 (ਏਰੀਆ 12.51 ਵਰਗ ਗਜ਼) ਵਸੀਕਾ 1181/30 ਜੂਨ 2021 (ਇਲਾਕਾ 12.12/30 ਵਰਗ ਗਜ਼) ਹੈ। ਜੂਨ 2021 (ਖੇਤਰ 98.47 ਵਰਗ ਗਜ਼) ਵਸੀਕਾ 1183 30 ਜੂਨ 2021 (ਖੇਤਰ 98.51 ਵਰਗ ਗਜ਼) ਸੈਲੀਬ੍ਰੇਸ਼ਨ ਬਾਜ਼ਾਰ, ਜੀ.ਟੀ. ਰੋਡ ਖੰਨਾ, ਜ਼ਿਲ੍ਹਾ ਲੁਧਿਆਣਾ ਵਿਖੇ ਸਥਿਤ ਹੈ।

ਇਸ ਤੋਂ ਇਲਾਵਾ 2 ਮਈ 2013 ਨੂੰ ਨਿਊ ਚੰਡੀਗੜ੍ਹ ਵਿਖੇ ਰਚਨਾ ਸਿੰਗਲਾ ਦੇ ਨਾਂ ‘ਤੇ 79.4 ਵਰਗ ਮੀਟਰ ਦੀ ਐਸ.ਸੀ.ਓ. ਮੁਲਜ਼ਮ ਇਨ੍ਹਾਂ ਸਾਰੀਆਂ 6 ਜਾਇਦਾਦਾਂ ਤੋਂ ਹਰ ਮਹੀਨੇ ਕਰੀਬ 2 ਲੱਖ ਰੁਪਏ ਕਮਾ ਰਿਹਾ ਹੈ।

The post ਪੰਜਾਬ ‘ਚ ਸਾਬਕਾ ਡਾਇਰੈਕਟਰ ‘ਤੇ ਵਿਜੀਲੈਂਸ ਦੀ ਕਾਰਵਾਈ: 4 ਜਾਇਦਾਦਾਂ ਕੀਤੀਆਂ ਕੁਰਕ appeared first on TV Punjab | Punjabi News Channel.

ਨਹੀਂ ਰੁਕ ਰਹੀਆਂ ਸਾਬਕਾ ਮੰਤਰੀ ਆਸ਼ੂ ਦੀਆਂ ਮੁਸ਼ਕਲਾਂ, ਹੁਣ ਵਿਜੀਲੈਂਸ ਚਲਾਏਗੀ ਕੇਸ, ਸਰਕਾਰ ਨੇ ਦਿੱਤੀ ਇਜਾਜ਼ਤ
ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਫਸੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਇਸ ਦੌਰਾਨ ਆਸ਼ੂ ਨੂੰ ਹੁਣ ਇੱਕ ਹੋਰ ਝਟਕਾ ਲੱਗਾ ਹੈ। ਦਰਅਸਲ ਵਿਜੀਲੈਂਸ ਦੀ ਮੰਗ ਤੋਂ ਬਾਅਦ ਪੰਜਾਬ ਸਰਕਾਰ ਨੇ ਵਿਜੀਲੈਂਸ ਨੂੰ ਆਸ਼ੂ ਖਿਲਾਫ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਦੱਸ ਦੇਈਏ ਕਿ ਆਸ਼ੂ ਇਸ ਮਾਮਲੇ ਵਿੱਚ ਅਜੇ ਵੀ ਨਿਆਂਇਕ ਹਿਰਾਸਤ ਵਿੱਚ ਹੈ। ਉਸ ਨੂੰ 22 ਅਗਸਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਆਸ਼ੂ ‘ਤੇ ਇਸ ਦਾ ਹੈ ਦੋਸ਼

ਜ਼ਿਕਰਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਸਮੇਤ ਉਸ ਦੇ ਸਾਥੀਆਂ ‘ਤੇ 2,000 ਕਰੋੜ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਦਾ ਦੋਸ਼ ਹੈ। ਛੋਟੇ ਠੇਕੇਦਾਰਾਂ ਵੱਲੋਂ ਉਸ ’ਤੇ ਦੋਸ਼ ਲਾਇਆ ਗਿਆ ਕਿ ਉਸ ਨੇ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਗੜਬੜੀ ਕੀਤੀ ਹੈ।

ਅਦਾਲਤ ‘ਚ ਚਾਰਜਸ਼ੀਟ ਦਾਇਰ ਕੀਤੀ ਸੀ

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ 14 ਨਵੰਬਰ ਨੂੰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ, ਠੇਕੇਦਾਰ ਤੇਲੂ ਰਾਮ ਅਤੇ ਕਮਿਸ਼ਨ ਏਜੰਟ ਕ੍ਰਿਸ਼ਨ ਲਾਲ ਧੋਤੀਵਾਲਾ ਖਿਲਾਫ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ।

The post ਨਹੀਂ ਰੁਕ ਰਹੀਆਂ ਸਾਬਕਾ ਮੰਤਰੀ ਆਸ਼ੂ ਦੀਆਂ ਮੁਸ਼ਕਲਾਂ, ਹੁਣ ਵਿਜੀਲੈਂਸ ਚਲਾਏਗੀ ਕੇਸ, ਸਰਕਾਰ ਨੇ ਦਿੱਤੀ ਇਜਾਜ਼ਤ appeared first on TV Punjab | Punjabi News Channel.