Sports

IND vs NZ Test, 1st Match: ਪਿੱਚ ‘ਤੇ ਘਾਹ ਨਹੀਂ ਹੈ, ਜਾਣੋ ਕਿਵੇਂ ਹੋ ਸਕਦਾ ਹੈ ਦੂਜਾ ਦਿਨ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਕਾਨਪੁਰ ‘ਚ ਪਹਿਲਾ ਟੈਸਟ ਮੈਚ ਖੇਡਿਆ ਜਾ ਰਿਹਾ ਹੈ, ਜਿਸ ‘ਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟੀਮ ਇੰਡੀਆ ਨੇ ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਮਹਿਮਾਨ ਟੀਮ ਖਿਲਾਫ ਟੀ-20 ਸੀਰੀਜ਼ ‘ਚ ਕਲੀਨ ਸਵੀਪ ਕੀਤਾ। ਹੁਣ ਪ੍ਰਸ਼ੰਸਕਾਂ ਨੂੰ ਉਮੀਦ ਹੈ ਕਿ ਅਜਿੰਕਯ ਰਹਾਣੇ ਦੀ ਕਪਤਾਨੀ ‘ਚ ਭਾਰਤ ਪਹਿਲਾ ਟੈਸਟ […]