ਕੈਂਸਰ ਤੋਂ ਇਲਾਵਾ ਤੰਬਾਕੂ ਹੈ ਇਨ੍ਹਾਂ ਜਾਨਲੇਵਾ ਬਿਮਾਰੀਆਂ ਦੀ ਜੜ੍ਹ, ਇਸ ਤਰ੍ਹਾਂ ਰੱਖੋ ਬਚਾਅ
Tobacco Diseases: ਅੱਜ ਦੇ ਸਮੇਂ ਵਿੱਚ ਹਰ ਦੂਜਾ ਵਿਅਕਤੀ ਤੰਬਾਕੂ ਦਾ ਸੇਵਨ ਕਰਦਾ ਨਜ਼ਰ ਆ ਰਿਹਾ ਹੈ। ਬਜ਼ੁਰਗਾਂ ਤੋਂ ਲੈ ਕੇ ਬੱਚੇ ਤੱਕ ਇਸ ਗੰਭੀਰ ਲਤ ਦਾ ਸ਼ਿਕਾਰ ਹੋ ਰਹੇ ਹਨ, ਜਿਸ ਕਾਰਨ ਕਈ ਬਿਮਾਰੀਆਂ ਦਾ ਖਤਰਾ ਵੱਧ ਰਿਹਾ ਹੈ। ਇਸ ਕਾਰਨ ਨਾ ਸਿਰਫ਼ ਕੈਂਸਰ ਬਲਕਿ ਦਿਲ ਦੇ ਰੋਗ, ਹਾਈ ਬਲੱਡ ਪ੍ਰੈਸ਼ਰ ਅਤੇ ਸਾਹ ਦੀਆਂ […]