toll plaza punjab Archives - TV Punjab | Punjabi News Channel

ਲੋਕਾਂ ਨੂੰ ਮਿਲੀ ਸਿੱਧੀ ਵਿੱਤੀ ਰਾਹਤ, ਪੰਜਾਬ ਦਾ 18ਵਾਂ ਟੋਲ ਪਲਾਜ਼ਾ ਹੋਇਆ ਮੁਫ਼ਤ
ਡੈਸਕ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਧ ਰਹੀ ਮਹਿੰਗਾਈ ਦੌਰਾਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਯਤਨਾਂ ਹੇਠ ਸੂਬੇ ’ਚ ਹੁਣ ਤਕ 18 ਟੋਲ ਪਲਾਜ਼ਾ ਬੰਦ ਹੋ ਚੁੱਕੇ ਹਨ। ਇਨ੍ਹਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਪੂਰੇ ਸੂਬੇ ’ਚ ਯਾਤਰੀਆਂ ਨੂੰ ਰੋਜ਼ਾਨਾ ਲੱਖਾਂ ਰੁਪਏ ਦੀ ਬਚਤ ਹੁੰਦੀ ਹੈ। ਤਾਜ਼ਾ ਹੁਕਮਾਂ ਹੇਠ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ ‘ਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ ਬੰਦ ਕਰ ਦਿੱਤੇ ਗਏ।

ਪਟਿਆਲਾ-ਨਾਭਾ-ਮਲੇਰਕੋਟਲਾ ‘ਤੇ ਮੋਹਰਾਣਾ ਅਤੇ ਕਲਿਆਣ ਸਥਿਤ ਟੋਲ ਪਲਾਜ਼ਿਆਂ ‘ਤੇ ਰੋਡ ਯੂਜ਼ਰ ਫੀਸ ਦੀ ਵਸੂਲੀ ਬੰਦ ਕਰ ਦਿੱਤੀ ਗਈ ਹੈ। ਇਨ੍ਹਾਂ ਦੋਨਾਂ ਟੋਲ ਪਲਾਜ਼ਿਆਂ ਤੋਂ ਪ੍ਰਤੀ ਮਹੀਨਾ ਕੁੱਲ 87 ਲੱਖ ਰੁਪਏ ਪ੍ਰਾਪਤ ਹੁੰਦੇ ਸਨ। ਟੋਲ ਉਗਰਾਹੀ ਨੂੰ ਰੋਕਣਾ ਪੰਜਾਬ ਦੇ ਲੋਕਾਂ ਲਈ ਆਰਥਿਕ ਰਾਹਤ, ਨਾਗਰਿਕਾਂ ‘ਤੇ ਵਿੱਤੀ ਬੋਝ ਨੂੰ ਘੱਟ ਕਰਨ ਅਤੇ ਇਨ੍ਹਾਂ ਸੜਕਾਂ ‘ਤੇ ਨਿਰਵਿਘਨ ਅਤੇ ਆਸਾਨ ਆਵਾਜਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਸੱਤਾ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਮਾਰਗਾਂ ਦੇ ਕੁੱਲ 590 ਕਿਲੋਮੀਟਰ ਤੋਂ ਟੋਲ ਨੂੰ ਸਮਾਪਤ ਕਰ ਦਿੱਤਾ ਹੈ।

ਪੰਜਾਬ ਸਰਕਾਰ ਨੇ ਹੁਣ ਤਕ ਮਿਆਰੀ ਬੁਨਿਆਦੀ ਢਾਂਚੇ ਦੇ ਨਿਰਮਾਣ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਆਪਣੇ ਨਾਗਰਿਕਾਂ ਨੂੰ ਵੱਧ ਤੋਂ ਵੱਧ ਆਰਥਿਕ ਰਾਹਤ ਦੇਣ ਲਈ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਤਕ ਪਟਿਆਲਾ-ਸਮਾਣਾ ਰੋਡ, ਲੁਧਿਆਣਾ-ਮਾਲੇਰਕੋਟਲਾ-ਸੰਗਰੂਰ ਰੋਡ, ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਹਾ ਰੋਡ, ਕੀਰਤਪੁਰ ਸਾਹਿਬ-ਨੰਗਲ-ਊਨਾ ਰੋਡ, ਹੁਸ਼ਿਆਰਪੁਰ-ਟਾਂਡਾ ਰੋਡ, ਮੱਖੂ ਵਿਖੇ ਸਤਲੁਜ ਦਰਿਆ ‘ਤੇ ਹਾਈ ਲੈਵਲ ਪੁਲ, ਮੋਗਾ-ਕੋਟਕਪੁਰਾ ਰੋਡ, ਫਿਰੋਜ਼ਪੁਰ-ਫਾਜ਼ਿਲਕਾ ਰੋਡ, ਭਵਾਨੀਗੜ੍ਹ-ਨਾਭਾ-ਗੋਬਿੰਦਗੜ੍ਹ ਰੋਡ, ਦਾਖਾ-ਰਾਏਕੋਟ-ਬਰਨਾਲਾ ਰੋਡ, ਅਤੇ ਹੁਣ ਪਟਿਆਲਾ-ਨਾਭਾ-ਮਲੇਰਕੋਟਲਾ ਰੋਡ ਸਮੇਤ ਰਾਜ ਮਾਰਗਾਂ ਤੋਂ ਟੋਲ ਹਟਾਉਣ ਨਾਲ ਆਮ ਲੋਕਾਂ ਨੂੰ ਰੋਜ਼ਾਨਾ ਰਾਹਤ ਮਿਲਦੀ ਹੈ।

ਇਸ ਕਦਮ ਨਾਲ ਪੰਜਾਬ ਸਰਕਾਰ ਨੇ ਆਪਣੇ ਨਾਗਰਿਕਾਂ ਦੀ ਭਲਾਈ, ਠੋਸ ਆਰਥਿਕ ਲਾਭ ਪ੍ਰਦਾਨ ਕਰਨ ਅਤੇ ਰਾਜ ਮਾਰਗਾਂ ‘ਤੇ ਸਮੁੱਚੇ ਡਰਾਈਵਿੰਗ ਅਨੁਭਵ ਨੂੰ ਬਿਹਤਰ ਬਣਾਉਣ ਪ੍ਰਤੀ ਵਚਨਬੱਧਤਾ ਨੂੰ ਤਰਜੀਹ ਦਿੱਤੀ ਹੈ।

The post ਲੋਕਾਂ ਨੂੰ ਮਿਲੀ ਸਿੱਧੀ ਵਿੱਤੀ ਰਾਹਤ, ਪੰਜਾਬ ਦਾ 18ਵਾਂ ਟੋਲ ਪਲਾਜ਼ਾ ਹੋਇਆ ਮੁਫ਼ਤ appeared first on TV Punjab | Punjabi News Channel.

ਪੰਜਾਬ ‘ਚ ਅੱਜ 3 ਘੰਟੇ ਟੋਲ ਪਲਾਜ਼ਾ ਫ੍ਰੀ, ਕੌਮੀ ਇਨਸਾਫ ਮੋਰਚਾ ਬੈਠੇਗਾ ਧਰਨੇ ‘ਤੇ
ਡੈਸਕ- ਕੌਮੀ ਇਨਸਾਫ ਮੋਰਚਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚੇ ਨੇ ਐਲਾਨ ਕੀਤਾ ਹੈ ਕਿ ਸ਼ਨੀਵਾਰ ਨੂੰ ਮੋਰਚਾ ਵਰਕਰ ਰੋਸ ਵਜੋਂ ਪੰਜਾਬ ਭਰ ਦੇ ਹਰ ਟੋਲ ਪਲਾਜ਼ਾ ਨੂੰ ਤਿੰਨ ਘੰਟੇ ਲਈ ਮੁਫ਼ਤ ਕਰ ਦੇਣਗੇ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਵੀ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਵੱਖਰੀ ਮੀਟਿੰਗ ਬੁਲਾਈ ਹੈ।

ਸ਼੍ਰੋਮਣੀ ਕਮੇਟੀ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ’ਤੇ ਸੱਦੀ ਗਈ ਹੈ। ਮੀਟਿੰਗ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਕਰਨ ਅਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਟਰਪਤੀ ਕੋਲ ਕੀਤੀ ਰਹਿਮ ਦੀ ਅਪੀਲ ਸਬੰਧੀ ਫੈਸਲਾ ਲਿਆ ਜਾਵੇਗਾ।

ਕੌਮੀ ਇਨਸਾਫ਼ ਮੋਰਚਾ ਪਿਛਲੇ ਇੱਕ ਸਾਲ ਤੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਪ੍ਰਦਰਸ਼ਨ ਕਰ ਰਿਹਾ ਹੈ। ਇਹ ਅੰਦੋਲਨ ਪਿਛਲੇ ਸਾਲ 6 ਜਨਵਰੀ ਨੂੰ ਸ਼ੁਰੂ ਕੀਤਾ ਗਿਆ ਸੀ। ਸਿੱਖਾਂ ਦੀ ਰਿਹਾਈ ਲਈ ਸਰਕਾਰੀ ਨੁਮਾਇੰਦਿਆਂ ਨਾਲ ਕਈ ਵਾਰ ਗੱਲਬਾਤ ਹੋਈ। ਪਰ ਅੱਜ ਤੱਕ ਕੋਈ ਹੱਲ ਨਹੀਂ ਨਿਕਲਿਆ। ਮਾਲਵਾ ਅਤੇ ਦੁਆਬਾ ਖੇਤਰ ਵਿੱਚ ਕੌਮੀ ਇਨਸਾਫ਼ ਮੋਰਚਾ ਦਾ ਵਧੇਰੇ ਪ੍ਰਭਾਵ ਹੈ।

ਇਹ 13 ਟੋਲ ਪਲਾਜ਼ਾ ਬੰਦ ਕੀਤੇ ਜਾਣਗੇ

ਫ਼ਿਰੋਜ਼ਪੁਰ ਦਾ ਫ਼ਿਰੋਜ਼ਸ਼ਾਹ ਟੋਲ ਪਲਾਜ਼ਾ

ਤਾਰਾਪੁਰ ਟੋਲ ਪਲਾਜ਼ਾ

ਮੋਹਾਲੀ ਦਾ ਅਜ਼ੀਜ਼ਪੁਰ ਟੋਲ ਪਲਾਜ਼ਾ

ਭਾਗੋਮਾਜਰਾ ਟੋਲ ਪਲਾਜ਼ਾ

ਸੋਲਖੀਆਂ ਟੋਲ ਪਲਾਜ਼ਾ

ਬੜੌਦੀ ਟੋਲ ਪਲਾਜ਼ਾ

ਪਟਿਆਲਾ ਦਾ ਪਰੇੜੀ ਜੱਟਾ ਟੋਲ ਪਲਾਜ਼ਾ

ਜਲੰਧਰ ਦਾ ਬਾਮਨੀਵਾਲ ਟੋਲ ਪਲਾਜ਼ਾ

ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ

ਘੱਲਾਲ ਟੋਲ ਪਲਾਜ਼ਾ

ਫਰੀਦਕੋਟ ਦਾ ਤਾਰਾਪੁਰ ਟੋਲ ਪਲਾਜ਼ਾ

ਤਲਵੰਡੀ ਭਾਈ ਟੋਲ ਪਲਾਜ਼ਾ

ਨਵਾਂਸ਼ਹਿਰ ਦਾ ਟੋਲ ਪਲਾਜ਼ਾ

The post ਪੰਜਾਬ ‘ਚ ਅੱਜ 3 ਘੰਟੇ ਟੋਲ ਪਲਾਜ਼ਾ ਫ੍ਰੀ, ਕੌਮੀ ਇਨਸਾਫ ਮੋਰਚਾ ਬੈਠੇਗਾ ਧਰਨੇ ‘ਤੇ appeared first on TV Punjab | Punjabi News Channel.