train on fire Archives - TV Punjab | Punjabi News Channel

ਭਾਰਤ ਗੌਰਵ ਟਰੇਨ ਨੂੰ ਲੱਗੀ ਭਿਆਨਕ ਅੱਗ, 10 ਯਾਤਰੀਆਂ ਦੀ ਮੌਤ, 20 ਜ਼ਖਮੀ
ਡੈਸਕ- ਉੱਤਰ ਪ੍ਰਦੇਸ਼ ਦੇ ਲਖਨਊ ਤੋਂ ਰਾਮੇਸ਼ਵਰਮ ਜਾ ਰਹੀ ਭਾਰਤ ਗੌਰਵ ਟੂਰਿਸਟ ਟਰੇਨ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਟਰੇਨ ਮਦੁਰਾਈ ਰੇਲਵੇ ਸਟੇਸ਼ਨ ਤੋਂ ਲਗਭਗ 1 ਕਿਲੋਮੀਟਰ ਦੂਰ ਰੁਕੀ। ਇਕ ਡੱਬੇ ਤੋਂ ਸ਼ੁਰੂ ਹੋਈ ਅੱਗ ਤੇਜ਼ੀ ਨਾਲ ਨਾਲ ਲੱਗਦੇ ਡੱਬੇ ਵਿਚ ਫੈਲ ਗਈ। ਅੱਗ ਕਾਰਨ ਹੋਏ ਹਫੜਾ-ਦਫੜੀ ਦਰਮਿਆਨ ਯਾਤਰੀਆਂ ਨੇ ਤੁਰੰਤ ਰੇਲਗੱਡੀ ਖਾਲੀ ਕੀਤੀ ਅਤੇ ਹੇਠਾਂ ਉਤਰ ਗਏ। ਇਸ ਹਾਦਸੇ ‘ਚ ਜਾਨ ਗਵਾਉਣ ਵਾਲੇ ਸਾਰੇ ਯਾਤਰੀ ਉੱਤਰ ਪ੍ਰਦੇਸ਼ ਦੇ ਦੱਸੇ ਜਾ ਰਹੇ ਹਨ।

ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਰੇਲਗੱਡੀ ਵਿੱਚ ਸਵਾਰ ਸ਼ਰਧਾਲੂਆਂ ਵੱਲੋਂ ਗੈਸ ਸਿਲੰਡਰ ਨਾਲ ਖਾਣਾ ਪਕਾਉਣ ਕਾਰਨ ਅੱਗ ਲੱਗੀ ਹੈ। ਮਦੁਰੈ ਦੇ ਜ਼ਿਲ੍ਹਾ ਕੁਲੈਕਟਰ ਐਮਐਸ ਸੰਗੀਤਾ ਨੇ ਕਿਹਾ, ‘ਅੱਜ ਸਵੇਰੇ ਟੂਰਿਸਟ ਟਰੇਨ ਨੂੰ ਲੱਗੀ ਅੱਗ ‘ਚ 10 ਲੋਕਾਂ ਦੇ ਮਰਨ ਦੀ ਪੁਸ਼ਟੀ ਹੋਈ ਹੈ। ਹੋਰ 20 ਜ਼ਖਮੀਆਂ ਨੂੰ ਮਦੁਰਾਈ ਦੇ ਰਾਜਾਜੀ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਅੱਗ ‘ਤੇ ਕਾਬੂ ਪਾਉਣ ‘ਚ ਲੱਗੇ ਰੇਲਵੇ ਸਟਾਫ ਤੋਂ ਇਲਾਵਾ ਪੁਲਸ, ਫਾਇਰ ਅਤੇ ਬਚਾਅ ਸੇਵਾ ਦੇ ਕਰਮਚਾਰੀਆਂ ਨੇ ਡੱਬੇ ‘ਚੋਂ ਸੜੀਆਂ ਲਾਸ਼ਾਂ ਨੂੰ ਬਾਹਰ ਕੱਢਿਆ।

The post ਭਾਰਤ ਗੌਰਵ ਟਰੇਨ ਨੂੰ ਲੱਗੀ ਭਿਆਨਕ ਅੱਗ, 10 ਯਾਤਰੀਆਂ ਦੀ ਮੌਤ, 20 ਜ਼ਖਮੀ appeared first on TV Punjab | Punjabi News Channel.

ਲੁਧਿਆਣਾ ਸਟੇਸ਼ਨ ’ਤੇ Burning Train ,ਖੜ੍ਹੀ ਟਰੇਨ ਦੇ ਡੱਬੇ ਨੂੰ ਲੱਗੀ ਅੱਗ
ਲੁਧਿਆਣਾ:  ਉੱਤਰੀ ਰੇਲਵੇ ਦੇ ਫ਼ਿਰੋਜ਼ਪੁਰ ਡਵੀਜ਼ਨ ਦੇ ਲੁਧਿਆਣਾ ਸਟੇਸ਼ਨ ‘ਤੇ ਅੱਜ ਸਵੇਰੇ ਪਲੇਟਫਾਰਮ ਨੰਬਰ 4 ‘ਤੇ ਖੜ੍ਹੀ ਇਕ ਯਾਤਰੀ ਰੇਲ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਟਰੇਨ ਨੇ ਹਿਸਾਰ ਜਾਣਾ ਸੀ, ਜਿਸ ਦਾ ਸਮਾਂ 3.20 ਹੈ।  ਪਲੇਟਫਾਰਮ ਨੰਬਰ 4 ‘ਤੇ ਲੋਕਾਂ ਦੀ ਭੀੜ ਇਕੱਠੀ ਹੋਣ ਲੱਗੀ। ਜਦੋਂ ਪੁਲਿਸ ਨੇ ਭੀੜ ਦੇਖੀ ਤਾਂ ਪਤਾ ਲੱਗਿਆ ਕਿ ਟਰੇਨ ਦੇ ਡੱਬੇ ਨੂੰ ਅੱਗ ਲੱਗੀ ਹੋਈ ਸੀ। ਇਸ ਮਗਰੋਂ ਤੁਰੰਤ ਜੀਆਰਪੀ ਅਤੇ ਆਰਪੀਐਫ ਦੇ ਜਵਾਨ ਅੱਗ ਬੁਝਾਉਣ ਪਹੁੰਚੇ। ਇਸ ਦੇ ਨਾਲ ਹੀ ਸਟੇਸ਼ਨ ‘ਤੇ ਮੌਜੂਦ ਵਿਕਰੇਤਾਵਾਂ ਨੇ ਅੱਗ ‘ਤੇ ਕਾਬੂ ਪਾਉਣ ਲਈ ਪਾਣੀ ਦਾ ਪ੍ਰਬੰਧ ਵੀ ਕੀਤਾ। ਅੱਗ ਬੁਝਾਊ ਯੰਤਰਾਂ ਨਾਲ ਅੱਗ ‘ਤੇ ਕਾਬੂ ਪਾਇਆ ਗਿਆ।

ਜਾਣਕਾਰੀ ਦਿੰਦਿਆਂ ਡੀਐੱਸਪੀ ਬਲਰਾਮ ਰਾਣਾ ਅਤੇ ਇੰਸਪੈਕਟਰ ਜਸਕਰਨ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਸਾਡੇ ਜਵਾਨ ਅੱਗੇ ਆਏ ਅਤੇ ਪਾਣੀ ਦੀਆਂ ਪਾਈਪਾਂ ਲਗਾ ਕੇ ਰੇਲ ਗੱਡੀ ਦੇ ਡੱਬਿਆਂ ਵਿਚ ਪਾਣੀ ਪਹੁੰਚਾਇਆ ਗਿਆ। ਹੁਣ ਤੱਕ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਕਿਸੇ ਵਿਅਕਤੀ ਸਿਗਰਟ ਪੀ ਕੇ ਅੰਦਰ ਸੁੱਟ ਦਿੱਤੀ, ਜਿਸ ਕਾਰਨ ਡੱਬੇ ਨੂੰ ਅੱਗ ਲੱਗ ਗਈ। ਹੁਣ ਹਾਲਾਤ ਆਮ ਹਨ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

The post ਲੁਧਿਆਣਾ ਸਟੇਸ਼ਨ ’ਤੇ Burning Train ,ਖੜ੍ਹੀ ਟਰੇਨ ਦੇ ਡੱਬੇ ਨੂੰ ਲੱਗੀ ਅੱਗ appeared first on TV Punjab | Punjabi News Channel.