uk news Archives - TV Punjab | Punjabi News Channel

MP ਤਨਮਨਜੀਤ ਢੇਸੀ ਸੰਸਦੀ ਰੱਖਿਆ ਚੋਣ ਕਮੇਟੀ ਦੇ ਚੇਅਰਮੈਨ ਚੁਣੇ ਗਏ
ਡੈਸਕ- ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਨਵੀਂ ਸੰਸਦ ਦੀ ਰਖਿਆ ਕਮੇਟੀ ਦਾ ਚੇਅਰਮੈਨ ਚੁਣ ਲਿਆ ਗਿਆ ਹੈ। ਢੇਸੀ ਨੂੰ ਵੋਟਿੰਗ ਤੋਂ ਬਾਅਦ ਚੁਣਿਆ ਗਿਆ। ਸਲੋਹ ਖੇਤਰ ਤੋਂ ਲੇਬਰ ਸੰਸਦ ਮੈਂਬਰ ਨੂੰ 563 ਵੋਟਾਂ ਵਿਚੋਂ 320 ਵੋਟਾਂ ਮਿਲੀਆਂ।

ਉਨ੍ਹਾਂ ਦੇ ਵਿਰੋਧੀ ਲੇਬਰ ਸੰਸਦ ਮੈਂਬਰ ਡੇਰੇਕ ਟਵਿਗ ਨੂੰ 243 ਵੋਟਾਂ ਮਿਲੀਆਂ। ਢੇਸੀ ਨੇ ਕਿਹਾ ਹੈ ਕਿ ਮੈਂ ਰਖਿਆ ਕਮੇਟੀ ਦਾ ਚੇਅਰਮੈਨ ਚੁਣੇ ਜਾਣ ’ਤੇ ਖ਼ੁਸ਼ ਹਾਂ। ਮੈਂ ਸਦਨ ਵਿਚ ਅਪਣੇ ਸਾਥੀਆਂ ਦਾ ਮੇਰੇ ਵਿਚ ਭਰੋਸਾ ਜਤਾਉਣ ਲਈ ਧਨਵਾਦ ਕਰਨਾ ਚਾਹਾਂਗਾ।

ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਅਤੇ ਵਿਦੇਸ਼ਾਂ ਵਿਚ ਸਾਡੇ ਸਾਹਮਣੇ ਖ਼ਤਰੇ ਪੈਮਾਨੇ ਅਤੇ ਜਟਿਲਤਾ ਵਿਚ ਵਧ ਰਹੇ ਹਨ। ਰਖਿਆ ਕਮੇਟੀ ਦੇ ਚੇਅਰਮੈਨ ਵਜੋਂ ਮੈਂ ਇਹ ਯਕੀਨੀ ਬਣਾਉਣ ’ਤੇ ਧਿਆਨ ਦੇਵਾਂਗਾ ਕਿ ਸਾਡਾ ਦੇਸ਼ ਇਨ੍ਹਾਂ ਚੁਨੌਤੀਆਂ ਦਾ ਸਾਹਮਣਾ ਕਰ ਸਕੇ। ਮੈਂ ਹਥਿਆਰਬੰਦ ਬਲਾਂ ਦੇ ਜਵਾਨਾਂ ਅਤੇ ਬਜ਼ੁਰਗਾਂ (ਸਾਡੀ ਸੁਰੱਖਿਆ ਅਤੇ ਸੁਰੱਖਿਆ ਲਈ ਅਮੁੱਲ ਯੋਗਦਾਨ ਪਾਉਣ ਵਾਲੇ ਬਹਾਦਰ ਲੋਕ) ਲਈ ਸੰਸਦ ਵਿਚ ਅਪਣੀ ਆਵਾਜ਼ ਬੁਲੰਦ ਕਰਾਂਗਾ।

The post MP ਤਨਮਨਜੀਤ ਢੇਸੀ ਸੰਸਦੀ ਰੱਖਿਆ ਚੋਣ ਕਮੇਟੀ ਦੇ ਚੇਅਰਮੈਨ ਚੁਣੇ ਗਏ appeared first on TV Punjab | Punjabi News Channel.

ਬਰਤਾਨੀਆ ਦੇ ਸ਼ਹਿਰ ਸਲੋਹ ਦੇ ਪਹਿਲੇ ਸਿੱਖ ਮੇਅਰ ਬਣੇ ਬਲਵਿੰਦਰ ਸਿੰਘ ਢਿੱਲੋਂ
ਡੈਸਕ- ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਬਰਤਾਨੀਆ ਦੇ ਸ਼ਹਿਰ ਸਲੋਹ ਦੇ ਪਹਿਲੇ ਸਿੱਖ ਮੇਅਰ ਬਣ ਕੇ ਪੰਜਾਬੀ ਭਾਈਚਾਰੇ ਦਾ ਮਾਣ ਵਧਾਇਆ ਹੈ। ਸਲੋਹ ਵਿਚ ਕੰਜ਼ਰਵੇਟਿਵ ਪਾਰਟੀ ਤੇ ਲਿਬਰਲ ਡੈਮੋਕਰੇਟਸ ਪਾਰਟੀਆਂ ਵਿਚ ਆਪਸੀ ਗਠਜੋੜ ਸਰਕਾਰ ਹੈ ਤੇ ਕੰਜ਼ਰਵੇਟਿਵ ਪਾਰਟੀ ਵਲੋਂ ਕੌਂਸਲਰ ਬਲਵਿੰਦਰ ਸਿੰਘ ਢਿੱਲੋਂ ਨੂੰ ਮੇਅਰ ਬਣਾਇਆ ਗਿਆ ਹੈ।

ਬਲਵਿੰਦਰ ਢਿੱਲੋਂ ਤਰਨਤਾਰਨ ਦੇ ਪਿੰਡ ਕੋਟ ਜਸਪਤ ਦੇ ਰਹਿਣ ਵਾਲੇ ਹਨ, ਜੋ ਕਿ ਕਰੀਬ 50 ਸਾਲ ਪਹਿਲਾਂ ਪੰਜਾਬ ਤੋਂ ਇੰਗਲੈਂਡ ਆਏ ਸਨ। ਸਲੋਹ ਦੇ ਮੇਅਰ ਦਫ਼ਤਰ ਵਿਚ ਹੋਈ ਮੇਅਰ ਚੋਣ ਦੌਰਾਨ ਕੌਂਸਲਰ ਢਿੱਲੋਂ ਨੇ ਲੇਬਰ ਦੇ ਕੌਂਸਲਰ ਡਾਰ ਨੂੰ ਹਰਾਇਆ। ਇਸ ਮੌਕੇ ਲੇਬਰ ਦੇ 18 ਕੌਂਸਲਰਾ ਵਿਚੋਂ 16 ਮੈਂਬਰ ਹੀ ਹਾਜ਼ਰ ਰਹੇ।

The post ਬਰਤਾਨੀਆ ਦੇ ਸ਼ਹਿਰ ਸਲੋਹ ਦੇ ਪਹਿਲੇ ਸਿੱਖ ਮੇਅਰ ਬਣੇ ਬਲਵਿੰਦਰ ਸਿੰਘ ਢਿੱਲੋਂ appeared first on TV Punjab | Punjabi News Channel.