ਪੰਜਾਬੀ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, IAS ਕੇਕੇ ਯਾਦਵ ਸੰਭਾਲਣਗੇ ਚਾਰਜ
ਡੈਸਕ- ਪੰਜਾਬ ਦੇ ਸੀਨੀਅਰ ਆਈ.ਏ.ਐਸ ਅਤੇ ਸਕੱਤਰ ਉਚੇਰੀ ਸਿੱਖਿਆ, ਪੰਜਾਬ ਕੇ.ਕੇ. ਯਾਦਵ ਪਟਿਆਲਾ ਯੂਨੀਵਰਸਿਟੀ ਦਾ ਚਾਰਜ ਸੰਭਾਲਣਗੇ। ਉਹ ਪ੍ਰੋ: ਅਰਵਿੰਦ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ 25 ਅਪ੍ਰੈਲ, 2024 ਨੂੰ ਖ਼ਤਮ ਹੋਵੇਗਾ। ਪੰਜਾਬ ਰਾਜ ਭਵਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਕੇਕੇ ਯਾਦਵ 26 ਅਪ੍ਰੈਲ, 2024 ਨੂੰ ਵੀਸੀ ਵਜੋਂ ਵਾਧੂ ਚਾਰਜ ਸੰਭਾਲਣਗੇ। । ਸੂਬਾ ਸਰਕਾਰ ਨੇ ਪ੍ਰੋਫੈਸਰ […]