vinod ghai Archives - TV Punjab | Punjabi News Channel

ਵਿਨੋਦ ਘਈ ਦੀ ਬਤੌਰ ਏ.ਜੀ ਹੋਈ ਨਿਯੁਕਤੀ , ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਚੰਡੀਗੜ੍ਹ- ਲੰਮੇ ਵਿਵਾਦ ਤੋਂ ਬਾਅਦ ਪੰਜਾਬ ਨੂੰ ਆਖਿਰਕਾਰ ਨਵਾਂ ਐਡਵੋਕੇਟ ਜਨਰਲ ਮਿਲ ਗਿਆ ਹੈ । ਵਿਨੋਦ ਘਈ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਅਨਮੋਲ ਰਤਨ ਸਿੱਧੂ ਵੱਲੋਂ AG ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਦੀ ਥਾਂ ‘ਤੇ ਸੀਨੀਅਰ ਐਡਵੋਕੇਟ ਵਿਨੋਦ ਘਈ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਬਣਾਇਆ ਗਿਆ ਸੀ। ਭਾਵੇਂ ਉਨ੍ਹਾਂ ਦੀ ਨਿਯੁਕਤੀ ਦੌਰਾਨ ਕਈ ਨਾਂ ਸੁਰਖੀਆਂ ‘ਚ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਸਾਰੀਆਂ ਖਬਰਾਂ ‘ਤੇ ਰੋਕ ਲਾਉਂਦਿਆਂ ਕਿਹਾ ਕਿ ਵਿਨੋਦ ਘਈ ਪੰਜਾਬ ਦੇ ਨਵੇਂ ਏ.ਜੀ. ਹੋਣਗੇ।  ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

The post ਵਿਨੋਦ ਘਈ ਦੀ ਬਤੌਰ ਏ.ਜੀ ਹੋਈ ਨਿਯੁਕਤੀ , ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ appeared first on TV Punjab | Punjabi News Channel.

ਦਿਓਲ ਵਾਂਗ ਘਈ ਦੀ ਨਿਯੁਕਤੀ ‘ਤੇ ਵੀ ਵਿਵਾਦ, ਏ.ਜੀ ਦੀ ਰਾਹ ਨਹੀਂ ਅਸਾਨ
ਚੰਡੀਗੜ੍ਹ- ਪੰਜਾਬ ਸਰਕਾਰ ਦੇ ਨਵੇਂ ਐਡਵੋਕੇਟ ਜਨਰਲ ਵਿਨੋਦ ਘਈ ਦੀ ਰਾਹ ਅਸਾਨ ਨਹੀਂ ਹੈ । ਇਹ ਪੋਸਟ ਅਜਿਹੀ ਹੀ ਜਿਸਤੇ ਬੈਠਦਿਆਂ ਹੀ ਸਾਰੀ ਪਿਛੋਕੜ ਸਵਾਲਾਂ ਦੇ ਘੇਰੇ ਚ ਆ ਜਾਂਦੀ ਹੈ । ਸਾਬਕਾ ਚੰਨੀ ਸਰਕਾਰ ਵਲੋਂ ਲਗਾਏ ਗਏ ਐਡਵੋਕੇਟ ਜਨਰਲ ਏ.ਪੀ.ਐੱਸ ਦਿਓਲ ਵਾਂਗ ਘਈ ‘ਤੇ ਵੀ ਸਵਾਲ ਚੁਕਣੇ ਸ਼ੁਰੂ ਹੋ ਗਏ ਹਨ । ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਸਮਾਜਿਕ ਕਾਰਕੁਨਾਂ ਨੇ ਸਰਕਾਰ ਨੂੰ ਘੇਰਿਆ ਹੈ। ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਤੇ ਇਨਸਾਫ ਮੋਰਚਾ ਨੇ ਵਿਰੋਧ ਕੀਤਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਉਹ ਬੇਅਦਬੀ ਮਾਮਲੇ ‘ਚ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ, ‘ਆਪ’ ਸਰਕਾਰ ਦੇ ਬਰਖ਼ਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਤੇ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦਾ ਵਕੀਲ ਰਹਿ ਚੁੱਕਿਆ ਹੈ। ਅਜਿਹੇ ‘ਚ ਉਨ੍ਹਾਂ ਦੀ ਨਿਯੁਕਤੀ ਸਹੀ ਨਹੀਂ ਹੈ।

ਸਮਾਜ ਸੇਵੀ ਪਰਵਿੰਦਰ ਸਿੰਘ ਕਿਤਨਾ ਅਨੁਸਾਰ ਐਡਵੋਕੇਟ ਵਿਨੋਦ ਘਈ ਡੇਰਾ ਮੁਖੀ ਦੀ ਪੇਸ਼ੀ ਦੌਰਾਨ ਪੰਚਕੂਲਾ ਹਿੰਸਾ ‘ਚ ਰਾਮ ਰਹੀਮ ਦੇ ਵਕੀਲ ਰਹੇ ਹਨ। ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਡੀਜੀਪੀ ਸੁਮੇਧ ਸੈਣੀ, ਬਲਾਤਕਾਰ ਮਾਮਲੇ ਵਿੱਚ ਫਸੇ ਲੁਧਿਆਣਾ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਦੇ ਕੇਸ ਵਿੱਚ ਵਕੀਲ ਰਹੇ ਹਨ। ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫਸੇ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਵੀ ਉਨ੍ਹਾਂ ਨੇ ਹੀ ਜ਼ਮਾਨਤ ਦਿਵਾਈ ਹੈ।

ਭਾਜਪਾ ਆਗੂ ਸੁਨੀਲ ਜਾਖੜ ਨੇ ਤੰਜ ਕਸਦਿਆਂ ਕਿਹਾ ਕਿ ਭਗਵੰਤ ਮਾਨ ਵੀ ਪਿਛਲੀ ਕਾਂਗਰਸ ਸਰਕਾਰ ਦੀ ਚਰਨਜੀਤ ਚੰਨੀ ਦੇ ਰਾਹ ‘ਤੇ ਚੱਲ ਰਹੇ ਹਨ। ਪਹਿਲਾਂ ਡੀਜੀਪੀ ਅਤੇ ਫਿਰ ਏਜੀ ਨੂੰ ਹਟਾਇਆ ਗਿਆ। ਇਸੇ ਸਕ੍ਰਿਪਟ ਦਾ ਪਾਲਣ ਕੀਤਾ ਗਿਆ ਹੈ। ਸਿਰਫ ਕਿਰਦਾਰ ਬਦਲਿਆ ਹੈ। ਕੁਝ ਵੀ ਹੋਵੇ, ਪੰਜਾਬ ਖੁਦ ਇਸ ਦਾ ਸੰਤਾਪ ਭੋਗ ਰਿਹਾ ਹੈ।

The post ਦਿਓਲ ਵਾਂਗ ਘਈ ਦੀ ਨਿਯੁਕਤੀ ‘ਤੇ ਵੀ ਵਿਵਾਦ, ਏ.ਜੀ ਦੀ ਰਾਹ ਨਹੀਂ ਅਸਾਨ appeared first on TV Punjab | Punjabi News Channel.

ਸਿੱਧੂ ਦੇ ਅਸਤੀਫੇ ਬਾਅਦ ਵਿਨੋਦ ਘਈ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
ਚੰਡੀਗੜ੍ਹ- ਡਾ. ਅਨਮੋਲ ਰਤਨ ਸਿੱਧੂ ਦੇ ਅਸਤੀਫੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੀਨੀਅਰ ਵਕੀਲ ਵਿਨੋਦ ਘਈ ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ । ਘਈ ਨੂੰ ਟੋਪ ਕ੍ਰਿਮੀਨਲ ਲਾਇਰ ਵਜੋਂ ਜਾਣਿਆ ਜਾਂਦਾ ਹੈ ।

ਵਿਨੋਦ ਘਈ ਦੇ ਪਿਤਾ ਵੀ ਇਕ ਸੀਨੀਅਰ ਵਕੀਲ ਸਨ ।ਵਿਨੋਦ ਘਘਈ ਨੂੰ 33 ਸਾਲ ਦਾ ਤਜ਼ੁਰਬਾ ਹੈ । ਘਈ ਅਆਪਣੇ ਵਕੀਲੀ ਕਰੀਅਰ ਚ ਕਈ ਨਾਮਵਰ ਕੇਸ ਲੜ ਚੁੱਕੇ ਹਨ ।

ਆਪਣੀ ਨਿਯੁਕਤੀ ਨੇ ਵਿਨੋਦ ਘਈ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ ।ਉਨ੍ਹਾਂ ਭਰੋਸਾ ਦਿੱਤਾ ਹੈ ਕਿ ਸਰਕਾਰ ਵਲੋਂ ਦਿੱਤੇ ਗਏ ਕੰਮਾਂ ਨੂੰ ਉਹ ਪੂਰੀ ਇਮਾਨਦਾਰੀ ੳਤੇ ਤਨਦੇਹੀ ਨਾਲ ਨਿਭਾਉਣਗੇ ।

The post ਸਿੱਧੂ ਦੇ ਅਸਤੀਫੇ ਬਾਅਦ ਵਿਨੋਦ ਘਈ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ appeared first on TV Punjab | Punjabi News Channel.