virsa singh valtoha Archives - TV Punjab | Punjabi News Channel

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ
ਡੈਸਕ- ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਲਗਾਤਾਰ ਸਿੰਘ ਸਾਹਿਬਾਣਾ ਖਿਲਾਫ ਕਰਦਾਰ ਕੁਸ਼ੀ ਕਰ ਰਿਹਾ ਸੀ। ਉਸ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਣਾ ਨੇ ਫੈਸਲਾ ਸੁਣਾਇਆ ਹੈ। ਉਸ ਤੋਂ ਬਾਅਦ ਵੀ ਉਹ ਲਗਾਤਾਰ ਹਰ ਘੰਟੇ ਕਰਦਾਰ ਕੁਸ਼ੀ ਕਰ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖਾਸ ਕਰਕੇ ਮੈਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਮੈਨੂੰ ਸੁਨੇਹੇ ਪਹੁੰਚਾਏ ਜਾ ਰਹੇ ਹਨ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਵਲਟੋਹਾ ਮੇਰਾ ਅਤੇ ਮੇਰੇ ਪਰਿਵਾਰ ਖਿਲਾਫ ਨਿੱਜੀ ਹਮਲੇ ਕਰ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਲਟੋਹਾ ਦੀ ਪੁਸ਼ਤ-ਪਨਾਹੀ ਅਕਾਲੀ ਦਲ ਦਾ ਸੋਸ਼ਲ ਮੀਡੀਆ ਕਰ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਕਿਸੇ ਤੋਂ ਡਰਨ ਵਾਲਾ ਨਹੀਂ ਹਾਂ। ਪਰ ਅਕਾਲੀ ਦਲ ਦੇ ਕੁਝ ਆਗਆਂ ਅਤੇ ਅਕਾਲੀ ਦਲ ਦੇ ਸੋਸ਼ਲ ਮੀਡੀਆ ਵੱਲੋਂ ਵਲਟੋਹਾ ਦੀ ਪੁਸ਼ਤ- ਪਨਾਹੀ ਕਰਨਾ ਬਹੁਤ ਦੁਖੀ ਕਰਦਾ ਹੈ।

ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਭਾਵੁਕ ਨਜ਼ਰ ਆਏ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਇਸ ਮਾਮਲੇ ਵਿੱਚ ਖਾਮੋਸ਼ ਹੈ। ਉਨ੍ਹਾਂ ਨੇ ਕਿਹਾ ਇਸ ਹਾਲਾਤ ਵਿੱਚ ਮੈਂ ਤਖਤ ਸਾਹਿਬ ਦੀ ਸੇਵਾ ਨਹੀਂ ਕਰ ਸਕਦਾ। ਉਨ੍ਹਾਂ ਨੇ ਇਹ ਕਿਹਾ ਕਿ ਜਿਥੇ ਮੈਂ ਜਥੇਦਾਰ ਹਾਂ ਉਥੇ ਦੂਜੇ ਪਾਸੇ ਮੈਂ ਧੀਆਂ ਦਾ ਪਿਓ ਵੀ ਹਾਂ। ਇਸ ਲਈ ਮੈਂ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਆਪਣਾ ਅਸਤੀਫਾ ਭੇਜ ਰਿਹਾ ਹਾਂ। ਜਿਸ ਨੂੰ ਜਲਦ ਤੋਂ ਜਲਦ ਕੁਰਬਾਨ ਕੀਤਾ ਜਾਵੇ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੇਰੀ ਜਾਤ ਤੱਕ ਪਰਖੀ ਜਾ ਰਹੀ ਹੈ ਅਤੇ ਮੈਨੂੰ ਧਮਕੀਆਂ ਦਿੱਤੀ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦਿਲ ਦੀਆਂ ਗਿਰਾਇਆ ਤੋਂ ਧੰਨਵਾਦ ਕਰਦਾ ਹਾਂ। ਜਿਨ੍ਹਾੰ ਨੇ ਮੈਨੂੰ ਪੜਾਇਆ ਮੁਕਤਸਰ ਸਾਹਿਬ ਦਾ ਹੈਡ ਗ੍ਰੰਥੀ ਬਣਾਇਆ। ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਅਤੇ ਮੈਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣਾਇਆ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰੀ ਦੀ ਸੇਵਾ ਸੌਂਪੀ। ਉਨ੍ਹਾਂ ਨੇ ਕਿਹਾ ਮੇਰੇ ਤੇ ਬੀਜੇਪੀ ਅਤੇ ਆਰਐਸਐਸ ਨਾਲ ਮਿਲੀ ਭੁਗਤ ਦੇ ਝੂਠੇ ਇਲਜ਼ਾਮ ਲਗਾਏ ਗਏ। ਅਖੀਰ ਵਿੱਚ ਉਨ੍ਹਾਂ ਨੇ ਕਿਹਾ ਮੈਂ ਸ਼੍ਰੋਮਣੀ ਕਮੇਟੀ ਲਈ ਹਮੇਸ਼ਾ ਵਫਾਦਾਰ ਰਹਾਂਗਾ।

The post ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ appeared first on TV Punjab | Punjabi News Channel.

ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਤੋਂ ਕੱਢਣ ਦਾ ਹੁਕਮ, 5 ਸਿੰਘ ਸਹਿਬਾਨਾਂ ਨੇ ਦਿੱਤਾ ਆਦੇਸ਼
ਡੈਸਕ- ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆਂ ਕਰਾਰ ਦੇਣ ਤੋਂ ਬਾਅਦ ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਕੱਢਣ ਦਾ ਹੁਕਮ ਦਿੱਤਾ ਹੈ।

ਇਹ ਹੁਕਮ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਦਿੱਤਾ ਗਿਆ ਹੈ। ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਪ੍ਰਧਾਨ 24 ਘੰਟਿਆਂ ਦੇ ਅੰਦਰ ਵਲਟੋਹਾ ਖਿਲਾਫ਼ ਕਾਰਵਾਈ ਕਰਨ।

ਵਲਟੋਹਾ ਨੇ ਧਮਕਾਉਣ ਦੀ ਕੀਤੀ ਕੋਸ਼ਿਸ- ਜੱਥੇਦਾਰ

ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੇ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਵਿੱਚ ਉਹਨਾਂ ਨੂੰ ਧਮਕਾਉਣ ਦੀ ਕੋਸ਼ਿਸ ਕੀਤੀ ਹੈ। ਉਹਨਾਂ ਕਿਹਾ ਕਿ ਵਲਟੋਹਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ ਕੀਤੀ ਹੈ। ਜਵਾਬ ਮੰਗਣ ਤੇ ਉਹ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੇ।

ਜੱਥੇਦਾਰ ਨੇ ਕਿਹਾ ਕਿ ਵੋਲਟੋਹਾ ਨੇ ਮੇਰਾ ਹਾਲ ਚਾਲ ਜਾਣਨ ਦੇ ਬਹਾਨੇ ਮੈਨੂੰ ਧਮਕਾਉਣ ਦੀ ਕੋਸ਼ਿਸ ਕੀਤੀ ਹੈ। ਜਿਸ ਤੋਂ ਬਾਅਦ ਉਹਨਾਂ ਕੋਲੋਂ ਜਵਾਬ ਤਲਬ ਕੀਤਾ ਗਿਆ ਸੀ।

10 ਸਾਲ ਤੱਕ ਨਾ ਹੋਵੇ ਪਾਰਟੀ ਚ ਵਾਪਸੀ- ਜੱਥੇਦਾਰ

ਜੱਥੇਦਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੰਦਿਆਂ ਕਿਹਾ ਕਿ ਵਲਟੋਹਾ ਤੇ ਕਾਰਵਾਈ ਕਰਨ ਤੋਂ ਬਾਅਦ ਅਗਲੇ 10 ਸਾਲਾਂ ਤੱਕ ਉਹਨਾਂ ਨੂੰ ਪਾਰਟੀ ਵਿੱਚ ਮੁੜ ਸ਼ਾਮਿਲ ਨਾ ਕੀਤਾ ਜਾਵੇ। ਜੱਥੇਦਾਰ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੇ ਵਿਸ਼ਵਾਸਘਾਤ ਕੀਤਾ ਹੈ। ਉਹਨਾਂ ਨੇ ਬਿਨਾਂ ਦੱਸੇ ਉਹਨਾਂ ਦੀ ਰਿਕਾਰਡਿੰਗ ਕੀਤੀ ਹੈ।

ਵਿਰਸਾ ਸਿੰਘ ਵਲਟੋਹਾ ਨੇ ਕੀ ਲਗਾਏ ਇਲਜ਼ਾਮ ?

ਵਲਟੋਹਾ ਨੇ ਸ਼ੋਸਲ ਮੀਡੀਆ ਤੇ ਇੱਕ ਪੋਸਟ ਪਾਕੇ ਕਿਹਾ ਸੀ ਕਿ ਜੱਥੇਦਾਰਾਂ ਤੇ RSS ਵੱਲੋਂ ਦਬਾਅ ਪਾਇਆ ਜਾ ਰਿਹਾ ਹੈ ਤਾਂ ਜੋ ਸੁਖਬੀਰ ਸਿੰਘ ਬਾਦਲ ਖਿਲਾਫ਼ ਸਖਤ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਨੇ ਇਸ ਪੋਸਟ ਤੇ ਨੋਟਿਸ ਲੈਂਦਿਆਂ ਵੋਲਟੋਹਾ ਤੋਂ ਜਵਾਬ ਮੰਗਿਆ ਗਿਆ ਸੀ।

The post ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਤੋਂ ਕੱਢਣ ਦਾ ਹੁਕਮ, 5 ਸਿੰਘ ਸਹਿਬਾਨਾਂ ਨੇ ਦਿੱਤਾ ਆਦੇਸ਼ appeared first on TV Punjab | Punjabi News Channel.

ਅੱਜ ਅਕਾਲ ਤਖ਼ਤ ਅੱਗੇ ਪੇਸ਼ ਹੋਣਗੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ
ਡੈਸਕ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਬਾਰੇ ਜਨਤਕ ਰੂਪ ਵਿਚ ਬੀ.ਜੇ.ਪੀ./ਆਰ.ਐਸ.ਐਸ. ਵਲੋਂ ਸ. ਸੁਖਬੀਰ ਸਿੰਘ ਬਾਦਲ ਵਿਰੁਧ ਫ਼ੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਗਏ ਦੋਸ਼ਾਂ ਸਬੰਧੀ ਸਬੂਤ ਲੈ ਕੇ ਮਿਤੀ 15 ਅਕਤੂਬਰ  ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ।

ਜਥੇਦਾਰ ਨੇ ਸ. ਵਲਟੋਹਾ ਨੂੰ ਭੇਜੇ ਲਿਖਤੀ ਆਦੇਸ਼ ਵਿਚ ਇਹ ਵੀ ਆਖਿਆ ਕਿ ਜੇਕਰ ਉਹ ਸਮੇਂ ਸਿਰ ਪੇਸ਼ ਨਹੀਂ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਸ. ਵਲਟੋਹਾ,  ਜਥੇਦਾਰ ਸਾਹਿਬਾਨ ’ਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਕਰੀਬ ਡੇਢ ਮਹੀਨਾ ਪਹਿਲਾਂ ਬਾਦਲ ਦਲ ਦੇ ਬਾਗ਼ੀ ਧੜੇ ਵਲੋਂ ਜਥੇਦਾਰ ਨੂੰ ਸ਼ਿਕਾਇਤ ਸੁਖਬੀਰ ਸਿੰਘ ਸਾਹਿਬ ਵਿਰੁਧ ਸੌਦਾ-ਸਾਧ, ਬੇਅਦਬੀਆਂ ਆਦਿ ਮਸਲੇ ਸਬੰਧੀ ਕੀਤੀ ਸੀ।

The post ਅੱਜ ਅਕਾਲ ਤਖ਼ਤ ਅੱਗੇ ਪੇਸ਼ ਹੋਣਗੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ appeared first on TV Punjab | Punjabi News Channel.

ਦਿੱਲੀ ਨਾਲ ਯਾਰੀ ਹੈ ਪਰ ਕਦੇ ਪੰਥ ਦੇ ਖਿਲਾਫ ਨਹੀਂ ਕੰਮ ਕੀਤਾ – ਗਿਆਨੀ ਹਰਪ੍ਰੀਤ ਸਿੰਘ
ਡੈਸਕ- ਸ਼੍ਰੀ ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ‘ਆਪ’ ਸਾਂਸਦ ਰਾਘਵ ਚੱਢਾ ਦਾ ਨਾਂ ਲਏ ਬਗੈਰ ਕਿਹਾ ਕਿ ਉਨ੍ਹਾਂ ਦੀ ਦਿੱਲੀ ਵਾਲਿਆਂ ਨਾਲ ਯਾਰੀ ਹੈ । ਪਰ ਉਨ੍ਹਾਂ ਨੇ ਕਦੇ ਪੰਥ ਦੇ ਖਿਲਾਫ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਿਆਸਤਦਾਨਾ ਨਾਲ ਉਨਾਂ ਦੇ ਸਬੰਧਾ ਦਾ ਉਨ੍ਹਾਂ ਕਦੇ ਫਾਇਦਾ ਨਹੀਂ ਲਿਆ। ਨਿੱਜੀ ਤੌਰ ‘ਤੇ ਉਹ ਕਿਸੇ ਨੂੰ ਕੰਮ ਨਹੀਂ ਆਖਦੇ । ਅੱਜ ਸਾਬਕਾ ਜਥੇਦਾਰ ਨੇ ਖੁਸ਼ ਮਿਜਾਜ਼ ਅੰਦਾਜ ਚ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਜਥੇਦਾਰ ਰਘਬੀਰ ਸਿੰਘ ਹੋਰਾਂ ਦਾ ਹੱਦਾਂ ਤੋਂ ਪਾਰ ਜਾ ਕੇ ਵੀ ਸਹਿਯੋਗ ਕਰਣਗੇ ।

ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫੰਰਸ ਦੌਰਾਨ ਸਾਬਕਾ ਜਥੇਦਾਰ ਸਾਹਬ ਨੂੰ ਸਵਾਲ ਕੀਤਾ ਗਿਆ ਕਿ ਕੀ ਤੁਹਾਡਾ ਅਸਤੀਫ਼ਾ ਲਿਆ ਗਿਆ ਹੈ ਜਾਂ ਤੁਸੀਂ ਆਪ ਅਹੁਦਾ ਛੱਡਿਆ ਹੈ ਜਾਂ ਫਿਰ ਤੁਹਾਡੇ ‘ਤੇ ਕੋਈ ਦਬਾਅ ਪਾਇਆ ਗਿਆ ਸੀ। ਇਸ ਸਵਾਲ ਦੇ ਜਵਾਬ ‘ਚ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਇੱਕ ਪੁਰਾਣੀ ਇੰਟਰਵੀਊ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇੰਗਲੈਂਡ ਵਿੱਚ ਮੈਂ ਇੱਕ ਚੈਨਲ ਨੂੰ ਇੰਟਰਵੀਊ ਦਿੱਤਾ ਸੀ ਜਿਸ ਵਿੱਚ ਮੈਂ ਇਹ ਕਿਹਾ ਸੀ ਕਿ ਜਦੋਂ ਮੇਰੇ ‘ਤੇ ਸਿਆਸੀ ਦਬਾਅ ਪਾਇਆ ਜਾਵੇਗਾ ਤਾਂ ਮੈਂ ਉਦੋਂ ਆਪ ਹੀ ਘਰ ਚੱਲ ਜਾਵਾਗਾਂ।”

ਜਥੇਦਾਰ ਸਾਹਬ ਨੇ ਅੱਗੇ ਕਿਹਾ ਕਿ “ਮੈਂ ਆਪਣੀ ਇੱਛਾ ਮੁਤਾਬਕ ਹੀ ਅਸਤੀਫ਼ਾ ਦਿੱਤਾ ਹੈ। ਮੈਂ ਆਸਟਰੇਲੀਆ ਜਾਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਦੋਵੇਂ ਤਖ਼ਤਾਂ ਤੋਂ ਸੇਵਾਮੁਕਤ ਕਰਨ ਲਈ ਕਿਹਾ ਸੀ, ਪਰ ਸ਼੍ਰੋਮਣੀ ਕਮੇਟੀ ਨੇ ਮੇਰੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਸੇਵਾ ਜਾਰੀ ਰੱਖੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਵੀ ਇਹੀ ਚਾਹੁੰਦਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਕਾ ਜਥੇਦਾਰ ਮਿਲੇ।”

ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਦੇ ਬਿਆਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਲਟੋਹਾ ਦੇ ਬਿਆਨ ਬਾਰੇ ਪਤਾ ਲੱਗਾ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਬਣਨ ਲਈ ਕਥਾਵਾਚਕ, ਗ੍ਰੰਥੀ ਜਾਂ ਵਿਦਵਾਨ ਹੋਣਾ ਜ਼ਰੂਰੀ ਨਹੀਂ ਹੈ। ਜਥੇਦਾਰ ਨੂੰ ਹੀ ਹਿੰਮਤ ਕਰਨੀ ਚਾਹੀਦੀ ਹੈ।

ਵਿਰਸਾ ਸਿੰਘ ਵਲਟੋਹਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ‘ਤੇ ਕੀਤੀ ਗਈ ਟਿੱਪਣੀ ‘ਤੇ ਉਨ੍ਹਾਂ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਕਿ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਬਣਾਇਆ ਜਾਵੇ। ਉਹ ਬਹੁਤ ਦਲੇਰ (ਹਿੰਮਤ ਵਾਲੇ) ਹਨ।

ਨਾਲ ਹੀ ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਰਘਬੀਰ ਸਿੰਘ ਨੂੰ ਅਹੁਦਾ ਸੰਭਾਲਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਬਣਾਏ ਜਾਣ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਰੀਬ ਸਾਢੇ ਪੰਜ ਸਾਲ ਇਸ ਗੱਦੀ ਦੀ ਸੇਵਾ ਕੀਤੀ ਹੈ ਤੇ ਹੁਣ ਗੁਰੂਆਂ ਨੇ ਉਨ੍ਹਾਂ ਨੂੰ ਇਹ ਮੌਕਾ ਦਿੱਤਾ ਹੈ।

The post ਦਿੱਲੀ ਨਾਲ ਯਾਰੀ ਹੈ ਪਰ ਕਦੇ ਪੰਥ ਦੇ ਖਿਲਾਫ ਨਹੀਂ ਕੰਮ ਕੀਤਾ – ਗਿਆਨੀ ਹਰਪ੍ਰੀਤ ਸਿੰਘ appeared first on TV Punjab | Punjabi News Channel.

ਬੀਬੀ ਜਗੀਰ ਕੌਰ ਹਾਰੀ ਤਾਂ ਸਿਆਸਤ ਛੱਡਣਗੇ ਢੀਂਡਸਾ, ਜੇ ਧਾਮੀ ਹਾਰੇ ਤਾਂ ਅਕਾਲੀ ਕਰਣਗੇ ਸੁਖਬੀਰ ਬਾਦਲ ਨੂੰ ਲਾਂਭੇ
ਅੰਮ੍ਰਿਤਸਰ- ਸ਼੍ਰੌਮਣੀ ਕਮੇਟੀ ਦੀਆਂ ਚੋਣਾਂ ਵਿਚਕਾਰ ਦੋਹਾਂ ਧਿਰਾਂ ਵਿਚਾਲੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ । ਕਿਉਂਕਿ ਦੋਹਾਂ ਧਿਰਾਂ ਅਕਾਲੀ ਦਲ ਵਿਚੋਂ ਹੀ ਨਿਕਲੀਆਂ ਹਨ ਸੋ ਇਸ ਲਈ ਮਜ਼ਾਕੀਆ ਅੰਦਾਜ਼ ਚ ਇਕ ਦੂਜੇ ਨੂੰ ਘੇਰਿਆ ਜਾ ਰਿਹਾ ਹੈ ।ਇਕ ਟੀਵੀ ਚੈਨਲ ਨਾਲ ਗੱਲਬਾਤ ਦੌਰਾਨ ਇਕਬਾਲ ਸਿੰਘ ਢੀਂਡਸਾ ਅਤੇ ਵਿਰਸਾ ਸਿੰਘ ਵਲਟੋਹਾ ਵਿਚਕਾਰ ਮਜ਼ੇਦਾਰ ਗੱਲਬਾਤ ਵੇਖਣ ਨੂੰ ਮਿਲੀ ।ਦੋਹਾਂ ਧਿਰਾਂ ਨੇ ਹਾਰਨ ‘ਤੇ ਵੱਡੇ ਉਲਟ ਫੇਰ ਦੀ ਗੱਲ ਕੀਤੀ ਹੈ ।

ਬੀਬੀ ਜਗੀਰ ਕੌਰ ਗਰੁੱਪ ਦੇ ਇਕਬਾਲ ਸਿੰਘ ਢੀਂਡਸਾ ਦੇ ਜਿੱਤ ਦੇ ਦਾਅਵੇ ‘ਤੇ ਵਲਟੋਹਾ ਨੇ ਚੁਟਕੀ ਲਈ । ਉਨ੍ਹਾਂ ਕਿਹਾ ਕਿ ਜੇਕਰ ਬੀਬੀ ਨੂੰ 25 ਤੋਂ ਵੀ ਘੱਟ ਵੋਟਾਂ ਪੈਂਦੀਆਂ ਤਾਂ ਕੀ ਢੀਂਡਸਾ ਮੁੜ ਮਾਂ ਪਾਰਟੀ ਚ ਵਾਪਸੀ ਕਰ ਲੈਣਗੇ ? ਵਲਟੋਹਾ ਅਤੇ ਪੱਤਰਕਾਰ ਦੇ ਸਵਾਲਾਂ ਚ ਫੰਸਦੇ ਹੋਏ ਇਕ ਵਾਰ ਤਾਂ ਢੀਂਡਸਾ ਸ਼ਰਤ ਮੰਨ ਗਏ ਸਨ ਪਰ ਬਾਅਦ ਚ ਉਨ੍ਹਾਂ ਪਰਮਿੰਦਰ ਢੀਂਡਸਾ ਦੀ ਅਕਾਲੀ ਦਲ ਚ ਵਾਪਸੀ ਕਰਵਾਉਣ ਦਾ ਕਹਿ ਕੇ ਚੈਲੇਂਜ ਸਵਿਕਾਰ ਕੀਤਾ ।

ਸਿਆਸਤ ਦੇ ਮਹਾਰਥੀ ਢੀਂਡਸਾ ਵੀ ਵਲਟੋਹਾ ਨੂੰ ਲਪੇਟਨ ਚ ਪਿੱਛੇ ਨਹੀਂ ਰਹੇ । ਉਨ੍ਹਾਂ ਕਿਹਾ ਕਿ ਜੇਕਰ ਬੀਬੀ ਜਗੀਰ ਕੌਰ ਜਿੱਤ ਜਾਂਦੀ ਤਾਂ ਕਿ ਅਕਾਲੀ ਦਲ ਸੁਖਬੀਰ ਬਾਦਲ ਨੂੰ ਪ੍ਰਧਾਨਣਗੀ ਤੋਂ ਲਾਂਭੇ ਕਰ ਦੇਵੇਗਾ ? ਹਲਕੇ ਫੁਲਕੇ ਅੰਦਾਜ ਚ ਹੋਈ ਚੈਲੇਂਜਬਾਜ਼ੀ ਦੇ ਅੰਤ ਚ ਦੋਹਾਂ ਧਿਰਾਂ ਨੇ ਇਕ ਦੂਜੇ ਦੀ ਚੁਣੌਤੀ ਫਿਲਹਾਲ ਕਬੂਲ ਕਰ ਲਈ ਹੈ ।ਸ਼੍ਰੌਮਣੀ ਕਮੇਟੀ ਦੀਆਂ ਚੋਣਾ ਨੂੰ ਲੈ ਕੇ ਲੰਮੇ ਸਮੇਂ ਬਾਅਦ ਅਜਿਹੀ ਕਸ਼ਮਕਸ਼ ਵੇਖਣ ਨੂੰ ਮਿਲ ਰਹੀ ਹੈ ।

The post ਬੀਬੀ ਜਗੀਰ ਕੌਰ ਹਾਰੀ ਤਾਂ ਸਿਆਸਤ ਛੱਡਣਗੇ ਢੀਂਡਸਾ, ਜੇ ਧਾਮੀ ਹਾਰੇ ਤਾਂ ਅਕਾਲੀ ਕਰਣਗੇ ਸੁਖਬੀਰ ਬਾਦਲ ਨੂੰ ਲਾਂਭੇ appeared first on TV Punjab | Punjabi News Channel.