waris punjab de Archives - TV Punjab | Punjabi News Channel

ਵਾਰਿਸ ਪੰਜਾਬ ਦੇ: ਡਿਬਰੂਗੜ੍ਹ ਵਿੱਚ ਅੰਮ੍ਰਿਤਪਾਲ ਅਤੇ ਸਾਥੀਆਂ ਦੀ ਭੁੱਖ ਹੜਤਾਲ ਸਮਾਪਤ
ਜਲੰਧਰ : ਅਸਾਮ ਦੇ ਡਿਬਰੂਗੜ੍ਹ ਦੇ ਜੇਲ੍ਹ ਪ੍ਰਸ਼ਾਸਨ ਵੱਲੋਂ ਮੰਗਾਂ ਮੰਨੇ ਜਾਣ ਤੋਂ ਬਾਅਦ ਐਨ.ਐਸ.ਏ. ਬੰਦ ਪਈ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ 24 ਘੰਟੇ ਦੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੇ ਮੈਡੀਕਲ ਸਹੂਲਤਾਂ ਅਤੇ ਟੈਲੀਫੋਨ ਦੀ ਸਹੂਲਤ ਨਾ ਦਿੱਤੇ ਜਾਣ ਦੇ ਰੋਸ ‘ਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਕਰ ਦਿੱਤੀ ਸੀ।

ਅੰਮ੍ਰਿਤਪਾਲ ਦੀ ਪਤਨੀ ਨੇ ਇਹ ਦੋਸ਼ ਲਾਏ ਸਨ

ਦੱਸ ਦੇਈਏ ਕਿ ਅੰਮ੍ਰਿਤਪਾਲ ਨਾਲ ਮੁਲਾਕਾਤ ਤੋਂ ਬਾਅਦ ਕਿਰਨਦੀਪ ਕੌਰ ਨੇ ਖੁਲਾਸਾ ਕੀਤਾ ਸੀ ਕਿ ਉਸ ਨੂੰ ਜੇਲ ‘ਚ ਚੰਗਾ ਖਾਣਾ ਨਹੀਂ ਦਿੱਤਾ ਜਾ ਰਿਹਾ ਹੈ। ਇੱਥੋਂ ਤੱਕ ਕਿ ਇਹ ਦੋਸ਼ ਵੀ ਲਾਏ ਗਏ ਸਨ ਕਿ ਖਾਣਾ ਬਣਾਉਣ ਲਈ ਜ਼ਿੰਮੇਵਾਰ ਵਿਅਕਤੀ ਤੰਬਾਕੂ ਦਾ ਸੇਵਨ ਕਰਦਾ ਹੈ, ਜੋ ਕਿ ਸਿੱਖ ਰਹਿਤ ਮਰਿਆਦਾ (ਧਾਰਮਿਕ ਰਹਿਤ ਮਰਯਾਦਾ) ਦੇ ਵਿਰੁੱਧ ਹੈ। ਉਸ ਦਾ ਕਹਿਣਾ ਹੈ ਕਿ ਜਦੋਂ ਵੀ ਉਹ ਅੰਮ੍ਰਿਤਪਾਲ ਨੂੰ ਮਿਲਣ ਜਾਂਦੀ ਹੈ ਤਾਂ ਉਸ ਨੂੰ 20-25 ਹਜ਼ਾਰ ਰੁਪਏ ਖਰਚਣੇ ਪੈਂਦੇ ਹਨ। ਉਨ੍ਹਾਂ ਮੰਗ ਕੀਤੀ ਕਿ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੂੰ ਫੋਨ ’ਤੇ ਗੱਲ ਕਰਨ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਸਾਨੂੰ ਉਨ੍ਹਾਂ ਦੇ ਹਾਲ-ਚਾਲ ਬਾਰੇ ਪਤਾ ਲੱਗ ਸਕੇ ਕਿਉਂਕਿ ਹਰ ਪਰਿਵਾਰ ਇਹ ਖਰਚਾ ਨਹੀਂ ਝੱਲ ਸਕਦਾ।

The post ਵਾਰਿਸ ਪੰਜਾਬ ਦੇ: ਡਿਬਰੂਗੜ੍ਹ ਵਿੱਚ ਅੰਮ੍ਰਿਤਪਾਲ ਅਤੇ ਸਾਥੀਆਂ ਦੀ ਭੁੱਖ ਹੜਤਾਲ ਸਮਾਪਤ appeared first on TV Punjab | Punjabi News Channel.

ਡਿਬਰੂਗੜ੍ਹ ਜੇਲ੍ਹ ‘ਚ ਸਿੱਖ ਬੰਦੀਆਂ ਨਾਲ ਅੱਜ ਹੋਏਗੀ ਮੁਲਾਕਾਤ, ਸ਼੍ਰੋਮਣੀ ਕਮੇਟੀ ਦੇ ਰਹੀ ਕਾਨੂੰਨੀ ਸਹਾਇਤਾ
ਡੈਸਕ- ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਸਣੇ 10 ਸਿੱਖ ਵਿਅਕਤੀਆਂ ਨਾਲ ਮੁਲਾਕਾਤ ਕੀਤੀ ਜਾਏਗੀ। ਸ਼੍ਰੋਮਣੀ ਕਮੇਟੀ ਦੀ ਕਾਨੂੰਨੀ ਮਾਹਿਰਾਂ ਦੀ ਟੀਮ ਤੇ ਬੰਦੀਆਂ ਦੇ ਪਰਿਵਾਰਕ ਮੈਂਬਰ ਡਿਬਰੂਗੜ੍ਹ ਜੇਲ੍ਹ ਵਿੱਚ ਮੁਲਾਕਾਤ ਕਰਨਗੇ। ਸ਼੍ਰੋਮਣੀ ਕਮੇਟੀ ਇਨ੍ਹਾਂ ਵਿਅਕਤੀਆਂ ਨੂੰ ਕਾਨੂੰਨੀ ਸਹਾਇਤਾ ਦੇਵੇਗੀ।

ਦੱਸ ਦਈਏ ਕਿ ਕੌਮੀ ਸੁਰੱਖਿਆ ਐਕਟ ਹੇਠ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ 10 ਸਿੱਖ ਵਿਅਕਤੀਆਂ ਨੂੰ ਮਿਲਣ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਬੁੱਧਵਾਰ ਸ਼ਾਮ ਨੂੰ ਅੰਮ੍ਰਿਤਸਰ ਤੋਂ ਹਵਾਈ ਮਾਰਗ ਰਾਹੀਂ ਰਵਾਨਾ ਹੋਏ ਸੀ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਕਾਨੂੰਨੀ ਮਾਹਿਰਾਂ ਦੀ ਟੀਮ ਦੀ ਅਗਵਾਈ ਕਰ ਰਹੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਅੱਠ ਪਰਿਵਾਰਾਂ ’ਚੋਂ ਇੱਕ-ਇੱਕ ਮੈਂਬਰ ਉਨ੍ਹਾਂ ਦੇ ਨਾਲ ਗਿਆ ਹੈ।

ਇਹ ਪਰਿਵਾਰਕ ਮੈਂਬਰ ਅੱਜ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਵਿਅਕਤੀਆਂ ਨਾਲ ਮੁਲਾਕਾਤ ਕਰਨਗੇ। ਡਿਬਰੂਗੜ੍ਹ ਜੇਲ੍ਹ ਵਿੱਚ ਸਿਰਫ ਵੀਰਵਾਰ ਨੂੰ ਹੀ ਮੁਲਾਕਾਤੀਆਂ ਨੂੰ ਮਿਲਣ ਦੀ ਆਗਿਆ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਸਣੇ ਉਸ ਦੇ 10 ਖਾਲਿਸਤਾਨੀ ਸਮਰਥਕ ਬੰਦ ਹਨ। ਇਨ੍ਹਾਂ ਸਾਰਿਆਂ ਨੂੰ ਕੌਮੀ ਸੁਰੱਖਿਆ ਐਕਟ ਹੇਠ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਜੇਲ੍ਹ ਵਿੱਚ ਬੰਦ ਇਨ੍ਹਾਂ ਵਿਅਕਤੀਆਂ ਦੇ ਕੇਸਾਂ ਦੀ ਪੈਰਵੀ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਆਖਿਆ ਕਿ ਉਹ ਜੇਲ੍ਹ ਪ੍ਰਸ਼ਾਸਨ ਨੂੰ ਅਪੀਲ ਕਰਨਗੇ ਕਿ ਮੁਲਾਕਾਤ ਦਾ ਦਿਨ ਐਤਵਾਰ ਰੱਖਿਆ ਜਾਵੇ ਤਾਂ ਜੋ ਉਹ ਹਰ ਵੀਰਵਾਰ ਨੂੰ ਅੰਮ੍ਰਿਤਸਰ ਤੋਂ ਚਲਦੀ ਰੇਲ ਗੱਡੀ ਰਾਹੀਂ ਸ਼ਨਿਚਰਵਾਰ ਨੂੰ ਡਿਬਰੂਗੜ੍ਹ ਪੁੱਜ ਸਕਣ ਤੇ ਐਤਵਾਰ ਮੁਲਾਕਾਤ ਕਰ ਸਕਣ।

The post ਡਿਬਰੂਗੜ੍ਹ ਜੇਲ੍ਹ ‘ਚ ਸਿੱਖ ਬੰਦੀਆਂ ਨਾਲ ਅੱਜ ਹੋਏਗੀ ਮੁਲਾਕਾਤ, ਸ਼੍ਰੋਮਣੀ ਕਮੇਟੀ ਦੇ ਰਹੀ ਕਾਨੂੰਨੀ ਸਹਾਇਤਾ appeared first on TV Punjab | Punjabi News Channel.

ਅੰਮ੍ਰਿਤ.ਪਾਲ ਸਿੰਘ ਦੀ ਗ੍ਰਿਫਤਾਰੀ ‘ਤੇ CM ਮਾਨ ਬੋਲੇ-‘ਕਾਨੂੰਨ ਤੋੜਨ ਵਾਲਿਆਂ ਤੇ ਹੋਵੇਗੀ ਕਾਰਵਾਈ’
ਚੰਡੀਗੜ੍ਹ- ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। CM ਮਾਨ ਨੇ ਵਿਸਤਾਰ ਨਾਲ ਪੂਰੇ ਆਪ੍ਰੇਸ਼ਨ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਚੱਲ ਰਹੀ ਕਾਰਵਾਈ ਬਾਰੇ ਬੀਤੀ ਰਾਤ ਤੋਂ ਹੀ ਉਨ੍ਹਾਂ ਨੂੰ ਜਾਣਕਾਰੀ ਮਿਲ ਗਈ ਸੀ। ਮੈਂ ਪੂਰੀ ਰਾਤ ਨਹੀਂ ਸੁੱਤਾ। ਸੀਨੀਅਰ ਅਧਿਕਾਰੀਆਂ ਤੋਂ ਮੈਂ ਪਲ-ਪਲ ਦੀ ਜਾਣਕਾਰੀ ਲਈ। ਮੈਂ ਚਾਹੁੰਦਾ ਸੀ ਕਿ ਸ਼ਾਂਤੀਪੂਰਵਕ ਕਾਰਵਾਈ ਹੋਵੇ।

CM ਮਾਨ ਨੇ ਕਿਹਾ ਕਿ 18 ਮਾਰਚ ਨੂੰ ਹੀ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਕੀਤੀ ਜਾਂਦੀ ਤਾਂ ਸ਼ਾਇਦ ਉਸ ਦਿਨ ਗੋਲੀ ਚੱਲ ਜਾਂਦੀ। ਅਸੀਂ ਨਹੀਂ ਚਾਹੁੰਦੇ ਸੀ ਕਿ ਕੋਈ ਖੂਨ ਖਰਾਬਾ ਹੋਵੇ। ਜਿਸ ਦਿਨ ਅਜਨਾਲਾ ਥਾਣੇ ਦੇ ਅੱਗੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ਲੈ ਕੇ ਗਏ ਤਾਂ ਇਸ ਬਾਰੇ ਜਦੋਂ ਡੀਜੀਪੀ ਨੇ ਮੈਨੂੰ ਦੱਸਿਆ ਤਾਂ ਮੈਂ ਉਨ੍ਹਾਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਕੁਝ ਵੀ ਹੋ ਜਾਵੇ ਜਿਸ ਪਾਲਕੀ ਸਾਹਿਬ ਵਿਚ ਗੁਰੂ ਸਾਹਿਬ ਸਵਾਰ ਹਨ, ਉਨ੍ਹਾਂ ਦੀ ਸਵਾਰੀ ‘ਤੇ ਪਾਣੀ ਦਾ ਕੋਈ ਛੀਂਟਾ ਵੀ ਨਹੀਂ ਪੈਣਾ ਚਾਹੀਦਾ, ਕੋਈ ਪੱਥਰ, ਰੋੜਾ ਵੀ ਨਹੀਂ ਵੱਜਣਾ ਚਾਹੀਦਾ ਕਿਉਂਕਿ ਸਾਡੇ ਲਈ ਸਭ ਤੋਂ ਵੱਧ ਗੁਰੂ ਸਾਹਿਬ ਦੀ ਮਰਿਆਦਾ ਅਹਿਮ ਹੈ। ਉਸ ਦਿਨ ਸਾਡੇ ਕੁਝ ਪੁਲਿਸ ਜਵਾਨ ਜਖਮੀ ਵੀ ਹੋਏ, ਸਿਰ ਵਿਚ ਟਾਂਕੇ ਲੱਗੇ ਪਰ ਗੁਰੂ ਸਾਹਿਬ ਦੀ ਮਰਿਆਦਾ ਲਈ ਖੁਦ ਕੁਰਬਾਨ ਹੋਣ ਨੂੰ ਤਿਆਰ ਹਾਂ।

ਅੰਮ੍ਰਿਤਪਾਲ ਸਿੰਘ ਨੂੰ ਫੜ ਲਿਆ ਗਿਆ। ਉਹ ਪੰਜਾਬ ਦੇ ਧੀ-ਪੁੱਤ ਨੂੰ ਗੈਰ ਸਮਾਜਿਕ ਕੰਮ ਕਰਨ ਦੀ ਪ੍ਰੇਰਣਾ ਦਿੰਦਾ ਸੀ। CM ਮਾਨ ਨੇ 35 ਦਿਨਾਂ ਤੱਕ ਭਾਈਚਾਰੇ ਦੀ ਪਛਾਣ ਦਿਖਾਉਣ ‘ਤੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਕਿਉਂਕਿ ਅਜਿਹੀ ਕੋਈ ਘਟਨਾ ਸਾਹਮਣੇ ਨਹੀਂ ਆਇਆ ਜਿਸ ਨਾਲ ਅਮਨ-ਸ਼ਾਂਤੀ ਨੂੰ ਖਤਰਾ ਪੈਦਾ ਹੋ ਜਾਂਦਾ। ਪੰਜਾਬ ਦੇ ਅਮਨ-ਕਾਨੂੰਨ ਤੇ ਭਾਈਚਾਰੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਤੁਰੰਤ ਕਾਰਵਾਈ ਕੀਤੀ ਗਈ। ਕੁਝ ਵਿਅਕਤੀ ਦੇਸ਼ ਦੇ ਦੁਸ਼ਮਣਾਂ ਦੇ ਹੱਥਾਂ ਵਿਚ ਖੇਡਦੇ ਹੋਏ ਗੈਰ-ਸਮਾਜਿਕ ਗਤੀਵਿਧੀਆਂ ਵਿਚ ਸ਼ਾਮਲ ਸਨ, 18 ਮਾਰਚ ਨੂੰ ਉਨ੍ਹਾਂ ਨੂੰ ਫੜ ਲਿਆ ਗਿਆ।

The post ਅੰਮ੍ਰਿਤ.ਪਾਲ ਸਿੰਘ ਦੀ ਗ੍ਰਿਫਤਾਰੀ ‘ਤੇ CM ਮਾਨ ਬੋਲੇ-‘ਕਾਨੂੰਨ ਤੋੜਨ ਵਾਲਿਆਂ ਤੇ ਹੋਵੇਗੀ ਕਾਰਵਾਈ’ appeared first on TV Punjab | Punjabi News Channel.

ਅੰਮ੍ਰਿਤਪਾਲ ਦਾ ਸਾਥੀ ਜੋਗਾ ਸਿੰਘ ਗ੍ਰਿਫਤਾਰ
ਡੈਸਕ- ਆਪਰੇਸ਼ਨ ਅੰਮ੍ਰਿਤਪਾਲ ਦੌਰਾਨ ਪੰਜਾਬ ਪੁਲਿਸ ਨੂੰ ਅਹਿਮ ਸਫਲਤਾ ਮਿਲੀ ਹੈ ।ਪੁਲਿਸ ਨੇ ਅੰਮ੍ਰਿਤਪਾਲ ਦੇ ਇਕ ਹੋਰ ਸਾਥੀ ਨੂੰ ਕਾਬੂ ਕੀਤਾ ਹੈ । ਪੁਲਿਸ ਨੇ ਜੋਗਾ ਸਿੰਘ ਨੂੰ ਸਾਹਨੇਵਾਲ ਤੋਂ ਹਿਰਾਸਤ ਵਿੱਚ ਲਿਆ ਹੈ । ਇਹ ਅੰਮ੍ਰਿਤਪਾਲ ਸਿੰਘ ਦਾ ਬੇਹੱਦ ਕਰੀਬੀ ਸਾਥੀਦ ਦੱਸਿਆ ਜਾ ਰਿਹਾ ਹੈ ।ਇਹ ਜਾਣਕਾਰੀ ਮਿਲੀ ਹੈ ਕਿ ਜੋਗਾ ਸਿੰਘ ਦਾ ਮੋਬਾਇਲ ਫੋਨ ਅੰਮ੍ਰਿਤਪਾਲ ਸਿੰਘ ਨੇ ਕਈ ਵਾਰ ਇਸਤੇਮਾਲ ਕੀਤਾ ਸੀ । ਅੰਮ੍ਰਿਤਪਾਲ ਸਿੰਘ ਜਦੋਂ ਭੇਸ ਬਦਲ ਕੇ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਇਆ ਸੀ ਤਾਂ ਇਸ ਦੌਰਾਨ ਉਸ ਨੇ ਜੋਗਾ ਸਿੰਘ ਦਾ ਮੋਬਾਇਲ ਫੋਨ ਇਸਤੇਮਾਲ ਕੀਤਾ ਸੀ । ਪੁਲਿਸ ਨੂੰ ਹੁਣ ਜੋਗਾ ਸਿੰਘ ਤੋਂ ਬਹੁਤ ਖੁਲਾਸੇ ਹੋਣ ਦੀ ਉਮੀਦ ਹੈ , ਪੁਲਿਸ ਇਸ ਤੋਂ ਪੁੱਛਗਿੱਛ ਕਰ ਕੇ ਅੰਮ੍ਰਿਤਪਾਲ ਸਿੰਘ ਦੇ ਟਿਕਾਣੇ ਤੱਕ ਪਹੁੰਚ ਸਕਦੀ ਹੈ । ਪੁਲਿਸ ਦੇ ਮੁਤਾਬਕ ਜੋਗਾ ਸਿੰਘ ਅੰਮ੍ਰਿਤਪਾਲ ਸਿੰਘ ਦਾ ਬੇਹੱਦ ਕਰੀਬੀ ਸਾਥੀ ਸੀ ਦਰਅਸਲ ਅੰਮ੍ਰਿਤਪਾਲ ਸਿੰਘ ਜਿਥੇ ਵੀ ਜਾਂਦਾ ਸੀ ਜੋਗਾ ਸਿੰਘ ਉਸ ਦੇ ਨਾਲ ਜਾਂਦਾ ਸੀ ।

ਤੁਹਾਨੂੰ ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੀ ਪੰਜਾਬ ਪੁਲਿਸ ਲਗਾਤਾਰ ਭਾਲ ਕਰ ਰਹੀ ਹੈ । ਅੰਮ੍ਰਿਤਪਾਲ ਸਿੰਘ ਨੇ ਬੀਤੇ ਦਿਨੀਂ ਪਹਿਲਾਂ ਇੱਕ ਵੀਡੀਓ ਜਾਰੀ ਕੀਤੀ ਸੀ ਜਿਸ ਤੋਂ ਬਾਅਦ ਉਸ ਨੇ ਇੱਕ ਆਡੀਓ ਜਾਰੀ ਕੀਤੀ ਸੀ ਅਤੇ ਆਡੀਓ ਜਾਰੀ ਕਰਨ ਤੋਂ ਬਾਅਦ ਫਿਰ ਉਸ ਨੇ ਵੀਡੀਓ ਜਾਰੀ ਕਰ ਕੇ ਸਿਖ ਸੰਗਤ ਨੂੰ ਜਾਣਕਾਰੀ ਦਿੱਤੀ ਸੀ ਕਿ ਉਹ ਜਲਦ ਹੀ ਸੰਸਾਰ ਦੇ ਸਾਹਮਣੇ ਪ੍ਰਕਟ ਹੋ ਜਾਵੇਗਾ । ਇਸ ਦੇ ਨਾਲ ਹੀ ਉਸ ਨੇ ਸਰਬੱਤ ਖਾਲਸਾ ਸੱਦਣ ਦੀ ਵੀ ਅਪੀਲ ਕੀਤੀ ਹੈ ।

The post ਅੰਮ੍ਰਿਤਪਾਲ ਦਾ ਸਾਥੀ ਜੋਗਾ ਸਿੰਘ ਗ੍ਰਿਫਤਾਰ appeared first on TV Punjab | Punjabi News Channel.

ਬਾਦਲਾਂ ਦੇ ਸਿਆਸੀ ਪਲਾਨ ਦਾ ਹਿੱਸਾ ਹੈ ਅੰਮ੍ਰਿਤਪਾਲ ਸਿੰਘ- ਰਵਨੀਤ ਬਿੱਟੂ
ਨਵੀਂ ਦਿੱਲੀ- ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਸਾਂਸਦ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਸ਼੍ਰੌਮਣੀ ਅਕਾਲੀ ਦਲ ੳਤੇ ਬਾਦਲ ਪਰਿਵਾਰ ਦਾ ਸਿਆਸੀ ਮੁਹਰਾ ਹੈ । ਸੱਤਾ ਚ ਵਾਪਸੀ ਲਈ ਬਾਦਲ ਪਰਿਵਾਰ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਅੱਗੇ ਕੀਤਾ ਗਿਆ ਹੈ । ਜਥੇਦਾਰ ਅਤੇ ਅੰਮ੍ਰਿਤਪਾਲ ਬਾਦਲ ਪਰਿਵਾਰ ਦੇ ਹੱਥਾਂ ਚ ਖੇਡ ਰਹੇ ਹਨ ।ਅੰਮ੍ਰਿਤਪਾਲ ਸਿੰਘ ਖਿਲਾਫ ਭੜਾਸ ਕੱਢਦਿਆਂ ਬਿੱਟੂ ਨੇ ਕਿਹਾ ਕਿ ਅੰਮ੍ਰਿਤਪਾਲ ਧਰਮ ਦੀ ਆੜ ਚ ਸਿੱਖ ਨੌਜਵਾਨਾਂ ਨੂੰ ਬਰਗਲਾ ਰਿਹਾ ਹੈ ।

ਅੰਮ੍ਰਿਤਪਾਲ ਸਿੰਘ ਨੂੰ ਸਿਆਸੀ ਮੁਹਰਾ ਦੱਸਦਿਆਂ ਬਿੱਟੂ ਨੇ ਕਿਹਾ ਕਿ ਧਿਆਨ ਦੇਣ ਦੀ ਲੋੜ ਹੈ ਕਿ ਅੰਮ੍ਰਿਤਪਾਲ ਦੀ ਫਰਾਰੀ ਤੋਂ ਬਾਅਦ ਕਿਵੇਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਬਿਆਨ ਬਦਲ ਗਏ । ਅਕਾਲੀ ਦਲ ਨੇ ਹੀ ਸੱਭ ਤੋਂ ਪਹਿਲਾਂ ਆਪਰੇਸ਼ਨ ਅੰਮ੍ਰਿਤਪਾਲ ਦਾ ਵਿਰੋਧ ਕੀਤਾ । ਜਦਕਿ ਸਾਰੀ ਸਿਆਸੀ ਪਾਰਟੀਆਂ ਅਤੇ ਅਮਨ ਪਸੰਦ ਲੋਕ ਇਸਨੂੰ ਜਾਇਜ਼ ਕਦਮ ਦੱਸ ਰਹੇ ਹਨ ।ਸੁਖਬੀਰ ਬਾਦਲ ਵਲੋਂ ਆਪਰੇਸ਼ਨ ਅੰਮ੍ਰਿਤਪਾਲ ਖਿਲਾਫ ਗ੍ਰਿਫਤਾਰੀ ਦੇ ਵਿਰੋਧ ਚ ਕਾਨੂੰਨੀ ਮਦਦ ਦਾ ਐਲਾਨ ਕੀਤਾ ਗਿਆ । ਇਸੇ ਚੱਕਰ ਚ ਹੀ ਸ਼੍ਰੌਮਣੀ ਕਮੇਟੀ ਵਲੋਂ ਆਪਣੇ ਬਜਟ ਚ ਵਾਧਾ ਕੀਤਾ ਗਿਆ। ਪੰਜਾਬ ਦੇ ਹੋਰ ਭੱਖਦੇ ਮੁੱਦਿਆਂ ‘ਤੇ ਚੁੱਪ ਰਹਿਣ ਵਾਲੇ ਜਥੇਦਾਰ ਬਾਦਲ ਪਰਿਵਾਰ ਦੇ ਕਹਿਣ ‘ਤੇ ਬਿਆਨ ਦੇ ਰਹੇ ਹਨ ।

ੀਬੱਟੂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਕਹਿਣ ‘ਤੇ ਸਰਬੱਤ ਖਾਲਸਾ ਦਾ ਬੁਲਾਵਾ ਵੀ ਸਿਆਸੀ ਡ੍ਰਾਮਾ ਹੈ ।ਅਕਾਲੀ ਦਲ ਦੇ ਇਸ਼ਾਰੇ ‘ਤੇ ਹੀ ਹੁਣ ਇਸਦਾ ਜ਼ਿਕਰ ਛੇੜਿਆ ਗਿਆ ਹੈ । ਪਰ ਅਕਾਲੀ ਦਲ ਭੁੱਲ ਗਿਆ ਹੈ ਕਿ ਹੁਣ ਲੋਕ ਉਸਦੇ ਨਾਲ ਨਹੀਂ ਹਨ । ਸਰਬੱਤ ਖਾਲਸਾ ਚ ਉਨੇ ਹੀ ਲੋਕ ਆਉਣਗੇ , ਜਿੰਨੇ ਕ ਅਕਾਲੀ ਦਲ ਦੀ ਗਿਣਤੀ ਪੰਜਾਬ ਦੀ ਵਿਧਾਨ ਸਭਾ ਚ ਹੈ ਜਾਂ ਲੋਕ ਸਭਾ ਰਾਜ ਸਭਾ ਚ ਹੈ । ਅਕਾਲੀ ਦਲ ਦੇ ਇਸ ਵਿਊਂਤ ਦਾ ਹਸ਼ਰ ਵਿਧਾਨ ਸਭਾ ਚੋਣਾ ਅਤੇ ਜ਼ਿਮਣੀ ਚੋਣਾ ਵਾਂਗ ਹੀ ਹੋਵੇਗਾ।

The post ਬਾਦਲਾਂ ਦੇ ਸਿਆਸੀ ਪਲਾਨ ਦਾ ਹਿੱਸਾ ਹੈ ਅੰਮ੍ਰਿਤਪਾਲ ਸਿੰਘ- ਰਵਨੀਤ ਬਿੱਟੂ appeared first on TV Punjab | Punjabi News Channel.