ਗੱਡੀ ਨੇ ਰਾਹਗੀਰਾਂ ਨੂੰ ਮਾਰੀ ਟੱਕਰ, ਦੋ ਬੱਚੇ ਅਤੇ ਔਰਤ ਗੰਭੀਰ ਜ਼ਖ਼ਮੀ
Toronto- ਟੋਰਾਂਟੋ ਦੇ ਵਾਟਰਫਰੰਟ ਨੇੜੇ ਇੱਕ ਵਾਹਨ ਵਲੋਂ ਚਾਰ ਪੈਦਰ ਯਾਤਰੀਆਂ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਦੇ ਨਤੀਜੇ ਵਜੋਂ ਦੋ ਬੱਚੇ ਅਤੇ ਇੱਕ ਔਰਤ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ। ਟੋਰਾਂਟੋ ਪੁਲਿਸ ਵਲੋਂ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ਤੋਂ ਬਾਅਦ ਸਾਰੇ ਪੀੜਤਾਂ ਨੂੰ ਹਸਪਤਾਲ ’ਚ ਦਾਖ਼ਲ […]