wedding murdered Archives - TV Punjab | Punjabi News Channel

ਵੱਡੀ ਵਾਰਦਾਤ: ਘਰੋਂ ਵਿਆਹ ਦੇਖਣ ਆਏ ਨਾਬਾਲਗ ਮੁੰਡੇ ਦਾ ਕਿਰਚਾਂ ਮਾਰ-ਮਾਰ ਕੇ ਕਤਲ, ਦੂਜਾ ਭਰਾ ਵੀ ਕੀਤਾ ਜਖਮੀ
ਗੁਰਦਾਸਪੁਰ : ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਮੌਜਪੁਰ ਵਿੱਚ ਅੱਜ ਇਕ ਵਿਆਹ ਸਮਾਗਮ ਵੱਡੀ ਵਾਰਦਾਤ ਸਾਹਮਣੇ ਆਈ। ਇੱਥੇ ਕੁਝ ਨੌਜਵਾਨਾਂ ਨੇ ਇਕ ਹੋਰ ਨਾਬਾਲਗ ਨੌਜਵਾਨ ਨੂੰ ਕਿਰਚਾਂ ਮਾਰ ਕੇ ਮੌਕੇ ‘ਤੇ ਹੀ ਕਤਲ ਕਰ ਦਿੱਤਾ। ਇਸ ਤੋਂ ਇਲਾਵਾ ਉਸ ਦੇ ਭਰਾ ਨੂੰ ਵੀ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ।

ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਜੋ ਕਿ ਆਪਣੇ ਪਰਿਵਾਰ ਸਮੇਤ ਪਿੰਡ ਵਿੱਚ ਰਿਸ਼ਤੇਦਾਰੀ ਦੇ ਵਿਆਹ ਸਮਾਗਮ ਵਿਚ ਸ਼ਾਮਲ ਹੋਇਆ ਸੀ। ਵਿਆਹ ਸਮਾਗਮ ਤੋਂ ਕੁਝ ਦੂਰੀ ‘ਤੇ ਉਸ ਦੇ ਹੀ ਪਿੰਡ ਦੇ ਨੌਜਵਾਨਾਂ ਵੱਲੋਂ ਉਸ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਅਚਾਨਕ ਕੀਤੇ ਗਏ ਇਸ ਹਮਲੇ ਵਿੱਚ ਗੁਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਦੀ ਸੂਚਨਾ ਮਿਲਦੇ ਥਾਣਾ ਭੈਣੀ ਮੀਆਂ ਖਾਂ ਦੇ ਐਸ.ਐਚ.ਓ. ਇੰਸਪੈਕਟਰ ਸੁਦੇਸ਼ ਕੁਮਾਰ ਸ਼ਰਮਾ ਆਪਣੀ ਪੁਲਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਜਿੱਥੇ ਉਨ੍ਹਾਂ ਨੇ ਸਾਰੇ ਹਾਲਾਤਾਂ ਦਾ ਜਾਇਜ਼ਾ ਲਿਆ ਇਸ ਤੋਂ ਇਲਾਵਾ ਮ੍ਰਿਤਕ ਦੇ ਖੂਨ ਦੇ ਨਮੂਨੇ ਵੀ ਇਕੱਠੇ ਕੀਤੇ ਗਏ। ਉਨ੍ਹਾਂ ਨੇ ਦੱਸਿਆ ਕਿ ਪਿੰਡ ਵਿੱਚ ਚੱਲ ਰਹੇ ਵਿਆਹ ਸਮਾਗਮ ‘ਚ ਨਬਾਲਗ ਨੌਜਵਾਨ ਦਾ ਕਤਲ ਹੋ ਗਿਆ ਹੈ ਅਤੇ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਅਤੇ ਜ਼ਖ਼ਮੀ ਦੇ ਬਿਆਨਾਂ ‘ਤੇ ਬਣਦੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਗਈ ਹੈ। ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਗ੍ਰਿਫ਼ਤਾਰ ਕਰਕੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਇਆ ਜਾਵੇਗਾ।

ਟੀਵੀ ਪੰਜਾਬ ਬਿਊਰੋ

The post ਵੱਡੀ ਵਾਰਦਾਤ: ਘਰੋਂ ਵਿਆਹ ਦੇਖਣ ਆਏ ਨਾਬਾਲਗ ਮੁੰਡੇ ਦਾ ਕਿਰਚਾਂ ਮਾਰ-ਮਾਰ ਕੇ ਕਤਲ, ਦੂਜਾ ਭਰਾ ਵੀ ਕੀਤਾ ਜਖਮੀ appeared first on TV Punjab | Punjabi News Channel.