winter weather punjab Archives - TV Punjab | Punjabi News Channel

ਚੰਡੀਗੜ੍ਹ ‘ਚ ਹੁਣ 29 ਜਨਵਰੀ ਤੋਂ ਹੀ ਖੁੱਲ੍ਹਣਗੇ ਸਕੂਲ, ਠੰਢ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਲਿਆ ਫੈਸਲਾ
ਡੈਸਕ- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹੁਣ 29 ਜਨਵਰੀ ਤੋਂ ਹੀ ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਠੰਡ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨੀਂ ਚੰਡੀਗੜ੍ਹ ਪ੍ਰਸ਼ਾਸਨ ਨੇ ਐਲਾਨ ਕੀਤਾ ਗਿਆ ਹੁਣ ਸਕੂਲਾਂ ਨੂੰ 26 ਜਨਵਰੀ ਤੋਂ ਬਾਅਦ ਖੋਲ੍ਹ ਦਿੱਤਾ ਜਾਵੇਗਾ ਪਰ ਆਮ ਤੌਰ ‘ਤੇ ਵਿਦਿਆਰਥੀ ਗਣਤੰਤਰ ਦਿਵਸ ਮੌਕੇ ਪਰੇਡ ਵਿਚ ਹਿੱਸਾ ਲੈਂਦੇ ਹਨ ਜਿਸ ਕਾਰਨ ਸਕੂਲਾਂ ਵਿਚ 27 ਜਨਵਰੀ ਨੂੰ ਵੀ ਛੁੱਟੀ ਕਰ ਦਿੱਤੀ ਜਾਂਦੀ ਹੈ, ਇਸੇ ਕਾਰਨ ਹੁਣ ਸਕੂਲਾਂ ਨੂੰ 29 ਜਨਵਰੀ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ।

ਨੋਟੀਫਿਕੇਸ਼ਨ ਮੁਤਾਬਕ ਯੂਟੀ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ ਪੰਜਵੀਂ ਜਮਾਤ ਤੱਕ 23, 24 ਅਤੇ 25 ਨੂੰ ਫਿਜ਼ੀਕਲ ਕਲਾਸਾਂ ਨਹੀਂ ਹੋਣਗੀਆਂ। ਇਨ੍ਹਾਂ ਕਲਾਸਾਂ ਲਈ ਆਨਲਾਈਨ ਕਲਾਸਾਂ ਲਗਾ ਸਕਦੇ ਹਨ ਤੇ ਦੂਜੇ ਪਾਸੇ 6ਵੀਂ ਤੋਂ 12ਵੀਂ ਕਲਾਸ ਤੱਕ ਦੇ ਬੱਚਿਆਂ ਲਈ   ਫਿਜ਼ੀਕਲ ਦੀ ਬਜਾਏ ਆਨਲਾਈਨ ਕਲਾਸਾਂ ਲਗਾ ਸਕਦੇ ਹਨ।

ਜੇਕਰ ਅਜਿਹਾ ਸੰਭਵ ਨਹੀਂ ਤਾਂ ਸਕੂਲ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਠੰਡ ਕਾਰਨ ਕਿਸੇ ਵੀ ਬੱਚੇ ਨੂੰ ਸਕੂਲ ਵਿਚ ਜਾਂ ਸਕੂਲ ਆਉਣ-ਜਾਣ ਵਿਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ ਤੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ  ਕਿਸੇ ਵੀ ਫਿਜ਼ੀਕਲ ਕਲਾਸ ਲਈ ਯੂਟੀ ਚੰਡੀਗੜ੍ਹ ਦੇ ਸਕੂਲ, ਵਿਦਿਆਰਥੀਆਂ ਲਈ ਸਵੇਰੇ 9.30 ਵਜੇ ਤੋਂ ਪਹਿਲਾਂ ਸਕੂਲ ਨਹੀਂ ਖੁੱਲ੍ਹਣਗੇ।

The post ਚੰਡੀਗੜ੍ਹ ‘ਚ ਹੁਣ 29 ਜਨਵਰੀ ਤੋਂ ਹੀ ਖੁੱਲ੍ਹਣਗੇ ਸਕੂਲ, ਠੰਢ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਲਿਆ ਫੈਸਲਾ appeared first on TV Punjab | Punjabi News Channel.

ਠੰਢ ਨਾਲ ਕੰਬਿਆ ਪੰਜਾਬ, ਸੀਜ਼ਨ ‘ਚ ਪਹਿਲੀ ਵਾਰ ਮਾਈਨਸ ‘ਚ ਗਿਆ ਪਾਰਾ
ਡੈਸਕ- ਸੋਮਵਾਰ ਨੂੰ ਉੱਤਰ ਭਾਰਤ ‘ਚ ਧੁੱਪ ਤਾਂ ਚੜ੍ਹੀ, ਇਸ ਦੇ ਬਾਵਜੂਦ ਕੜਾਕੇ ਦੀ ਠੰਢ ‘ਚ ਕੋਈ ਕਮੀ ਨਹੀਂ ਆਈ। ਪੰਜਾਬ ਵਿੱਚ ਇਸ ਸੀਜ਼ਨ ਵਿੱਚ ਪਹਿਲੀ ਵਾਰ ਰਾਤ ਦਾ ਤਾਪਮਾਨ ਮਾਈਨਸ ਤੱਕ ਪਹੁੰਚ ਗਿਆ ਹੈ। ਨਵਾਂਸ਼ਹਿਰ (ਐੱਸ. ਬੀ. ਐੱਸ. ਨਗਰ) -0.2 ਡਿਗਰੀ ਦੇ ਨਾਲ ਸੂਬੇ ਦਾ ਸਭ ਤੋਂ ਠੰਡਾ ਰਿਹਾ। ਪੰਜਾਬ ‘ਚ ਰਾਤ ਦੇ ਤਾਪਮਾਨ ‘ਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਿਸ ਕਾਰਨ ਹੁਣ ਇਹ ਆਮ ਨਾਲੋਂ 1.9 ਡਿਗਰੀ ਘੱਟ ਹੋ ਗਿਆ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਵੀ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਧੁੰਦ ਕਾਰਨ ਦਿੱਲੀ ਵਿੱਚ 400 ਤੋਂ ਵੱਧ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਅਤੇ 100 ਤੋਂ ਵੱਧ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ। 68 ਉਡਾਣਾਂ ਨੂੰ ਰੱਦ ਕਰਨਾ ਪਿਆ।

ਐਤਵਾਰ ਰਾਤ ਅਤੇ ਸੋਮਵਾਰ ਸਵੇਰੇ ਤਿੰਨ ਹਾਦਸਿਆਂ ਵਿੱਚ ਚਾਰ ਲੋਕਾਂ ਦੀ ਜਾਨ ਚਲੀ ਗਈ। ਇਨ੍ਹਾਂ ਵਿੱਚ ਦੋ ਦੋਸਤ, ਇੱਕ ਬਜ਼ੁਰਗ ਵਿਅਕਤੀ ਅਤੇ ਇੱਕ ਟਰੱਕ ਡਰਾਈਵਰ ਸ਼ਾਮਲ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦੇ ਅਲਰਟ ਮੁਤਾਬਕ ਪੰਜਾਬ ਦੇ 16 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਬਹੁਤ ਸੰਘਣੀ ਧੁੰਦ ਛਾਈ ਰਹੇਗੀ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਠੰਢ ਦੇ ਨਾਲ-ਨਾਲ ਸੀਤ ਲਹਿਰ ਵੀ ਰਹੇਗੀ।

ਬੁੱਧਵਾਰ ਲਈ ਆਰੇਂਜ ਅਲਰਟ ਅਤੇ ਵੀਰਵਾਰ ਅਤੇ ਸ਼ੁੱਕਰਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੋਮਵਾਰ ਨੂੰ ਪਟਿਆਲਾ ਵਿੱਚ ਸਵੇਰੇ ਧੁੰਦ ਕਾਰਨ ਵਿਜ਼ੀਬਿਲਟੀ ਸਿਰਫ਼ 25 ਮੀਟਰ ਅਤੇ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ 50-50 ਮੀਟਰ ਰਹੀ।

ਉਥੇ ਹੀ ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 1.0 ਡਿਗਰੀ, ਬਠਿੰਡਾ ਵਿੱਚ 2.2 ਡਿਗਰੀ ਰਿਹਾ। ਨਵਾਂਸ਼ਹਿਰ ਤੋਂ ਇਲਾਵਾ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 5.7 ਡਿਗਰੀ ਅਤੇ ਲੁਧਿਆਣਾ ਵਿੱਚ ਸਿਰਫ਼ 1.0 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪਟਿਆਲਾ ਵਿੱਚ 3.2 ਡਿਗਰੀ, ਬਠਿੰਡਾ ਵਿੱਚ 2.2 ਡਿਗਰੀ, ਪਠਾਨਕੋਟ ਵਿੱਚ 3.8 ਡਿਗਰੀ, ਫਰੀਦਕੋਟ ਵਿੱਚ 4.4 ਡਿਗਰੀ, ਗੁਰਦਾਸਪੁਰ ਵਿੱਚ 3.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਸੋਮਵਾਰ ਨੂੰ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਪਰ ਇਹ ਅਜੇ ਵੀ ਆਮ ਨਾਲੋਂ 6.1 ਡਿਗਰੀ ਘੱਟ ਹੈ। ਲੁਧਿਆਣਾ ਦਾ ਸਭ ਤੋਂ ਵੱਧ ਤਾਪਮਾਨ 14.4 ਡਿਗਰੀ ਰਿਹਾ। ਅੰਮ੍ਰਿਤਸਰ ਦਾ ਤਾਪਮਾਨ ਸਭ ਤੋਂ ਘੱਟ 9.1 ਡਿਗਰੀ ਰਿਹਾ।

The post ਠੰਢ ਨਾਲ ਕੰਬਿਆ ਪੰਜਾਬ, ਸੀਜ਼ਨ ‘ਚ ਪਹਿਲੀ ਵਾਰ ਮਾਈਨਸ ‘ਚ ਗਿਆ ਪਾਰਾ appeared first on TV Punjab | Punjabi News Channel.

ਪੰਜਾਬ ਵਿੱਚ ਕੜਾਕੇ ਦੀ ਠੰਢ ਦਾ ਕਹਿਰ ਜਾਰੀ! 10 ਡਿਗਰੀ ਤੱਕ ਡਿੱਗਿਆ ਪਾਰਾ
ਡੈਸਕ- ਪੰਜਾਬ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਕਈ ਦਿਨਾਂ ਤੋਂ ਧੁੱਪ ਨਾ ਨਿਕਲਣ ਕਾਰਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 10.3 ਡਿਗਰੀ ਹੇਠਾਂ ਪਹੁੰਚ ਗਿਆ। ਸ਼ੁੱਕਰਵਾਰ ਨੂੰ ਗੁਰਦਾਸਪੁਰ ਪੰਜਾਬ ‘ਚ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦਿਨ ਵੇਲੇ ਬਠਿੰਡਾ ਦਾ ਤਾਪਮਾਨ ਸੂਬੇ ਵਿੱਚ ਸਭ ਤੋਂ ਘੱਟ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 10.6 ਡਿਗਰੀ ਰਿਹਾ, ਜੋ ਆਮ ਨਾਲੋਂ 10.3 ਡਿਗਰੀ ਘੱਟ ਸੀ, ਜਦੋਂ ਕਿ ਰਾਤ ਦਾ ਘੱਟੋ-ਘੱਟ ਤਾਪਮਾਨ 6.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਧਦੀ ਠੰਢ ਦੇ ਵਿਚਕਾਰ ਸਰਕਾਰ ਨੇ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਆਂਗਣਵਾੜੀ ਵਰਕਰਾਂ ਨੂੰ ਛੁੱਟੀਆਂ ਦੌਰਾਨ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਦੇ ਘਰ ਰਾਸ਼ਨ ਪਹੁੰਚਾਉਣ ਦੇ ਹੁਕਮ ਦਿੱਤੇ ਗਏ ਹਨ। ਮੌਸਮ ਕੇਂਦਰ ਚੰਡੀਗੜ੍ਹ  ਦੇ ਅਨੁਸਾਰ 10 ਜਨਵਰੀ ਤੱਕ ਖੇਤਰ ਵਿੱਚ ਧੁੱਪ ਨਾ ਨਿਕਲਣ ਦੀ ਸੰਭਾਵਨਾ ਹੈ, ਅਜਿਹੀ ਸਥਿਤੀ ਵਿੱਚ ਤਾਪਮਾਨ ਹੋਰ ਡਿੱਗ ਸਕਦਾ ਹੈ।

ਠੰਡ ਨੂੰ ਦੇਖਦੇ ਹੋਏ ਸਿਹਤ ਵਿਭਾਗ  ਨੇ ਐਡਵਾਈਜ਼ਰੀ ਜਾਰੀ  ਕੀਤੀ ਹੈ। ਇਸ ਦੇ ਅਨੁਸਾਰ, ਵਿਅਕਤੀ ਨੂੰ ਬਹੁਤ ਜ਼ਰੂਰੀ ਹੋਣ ‘ਤੇ ਹੀ ਘਰ ਤੋਂ ਬਾਹਰ ਜਾਣਾ ਚਾਹੀਦਾ ਹੈ। ਨਾਲ ਹੀ ਸੰਤੁਲਿਤ ਭੋਜਨ ਦਾ ਸੇਵਨ ਕਰੋ। ਠੰਢੀਆਂ ਲਹਿਰਾਂ ਤੋਂ ਬਚਣ ਲਈ ਤਿੰਨ ਲੇਅਰਾਂ ਵਿੱਚ ਗਰਮ ਕੱਪੜੇ ਪਾਓ। ਸਰੀਰ ‘ਚ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਸਮੇਂ-ਸਮੇਂ ‘ਤੇ ਕੋਸਾ ਪਾਣੀ ਪੀਂਦੇ ਰਹੋ। ਹਾਦਸਿਆਂ ਤੋਂ ਬਚਣ ਲਈ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

The post ਪੰਜਾਬ ਵਿੱਚ ਕੜਾਕੇ ਦੀ ਠੰਢ ਦਾ ਕਹਿਰ ਜਾਰੀ! 10 ਡਿਗਰੀ ਤੱਕ ਡਿੱਗਿਆ ਪਾਰਾ appeared first on TV Punjab | Punjabi News Channel.

ਐਤਵਾਰ ਦੀ ਛੁੱਟੀ ਮੀਂਹ ਕਰੇਗਾ ਖਰਾਬ, ਯੈਲੋ ਅਲਰਟ ਜਾਰੀ
ਚੰਡੀਗੜ੍ਹ- ਇਸ ਐਤਵਾਰ ਤੁਹਾਡੀ ਛੁੱਟੀ ਦਾ ਮਜ਼ਾ ਕਿਰਕਿਰਾ ਹੋ ਸਕਦਾ ਹੈ । ਛੁੱਟੀ ਵਾਲੇ ਦਿਨ ਧੁੱਪ ਸੇਂਕਣ ਦੀ ਆਸ ਚ ਬੈਠੇ ਲੋਕਾਂ ਲਈ ਖਬਰ ਚੰਗੀ ਨਹੀਂ ਹੈ । ਦੋ ਦਿਨ ਦੀ ਧੁੱਪ ਮਗਰੋਂ ਪੰਜਾਬ ਵਿੱਚ ਮੌਸਮ ਖੁੱਲ੍ਹ ਗਿਆ ਹੈ ਪਰ ਐਤਵਾਰ ਤੋਂ ਮੌਸਮ ਬਦਲ ਜਾਏਗਾ। 29 ਅਤੇ 30 ਜਨਵਰੀ ਨੂੰ ਸਾਰੇ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਰਾਤ ਦੇ ਤਾਪਮਾਨ ‘ਚ ਕਮੀ ਆਉਣ ਦੀ ਉਮੀਦ ਹੈ। ਇਸ ਦੇ ਨਾਲ ਹੀ ਪਹਾੜਾਂ ‘ਚ ਬਰਫਬਾਰੀ ਅਤੇ ਮੀਂਹ ਤੋਂ ਬਾਅਦ ਪੰਜਾਬ ਦੇ ਸ਼ਹਿਰਾਂ ‘ਚ ਤਾਪਮਾਨ ਕਾਫੀ ਹੇਠਾਂ ਚਲਾ ਗਿਆ ਹੈ। ਬਠਿੰਡਾ ਦਾ ਤਾਪਮਾਨ ਮਨਫ਼ੀ 0.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਫਿਰ ਤੋਂ ਸਰਗਰਮ ਹੋ ਰਿਹਾ ਹੈ। ਮੈਦਾਨੀ ਇਲਾਕਿਆਂ ਵਿੱਚ ਮੀਂਹ ਅਤੇ ਪਹਾੜਾਂ ਵਿੱਚ ਬਰਫ਼ਬਾਰੀ ਹੋਵੇਗੀ। ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਵੀ ਦੋ ਦਿਨਾਂ ਲਈ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਮੌਸਮ ਖੁੱਲ੍ਹ ਜਾਵੇਗਾ। ਇਸ ਦੇ ਨਾਲ ਹੀ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਪਹਾੜਾਂ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਵੀ ਰੁਕ ਗਈਆਂ। ਇਸ ਕਾਰਨ ਸ਼ੁੱਕਰਵਾਰ ਨੂੰ ਮੌਸਮ ਸਾਫ ਰਿਹਾ। ਸੂਰਜ ਚਮਕਿਆ ਇਸ ਦੌਰਾਨ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਇੱਕ ਵਾਰ ਫਿਰ ਹੇਠਾਂ ਚਲਾ ਗਿਆ ਹੈ। ਅੰਮ੍ਰਿਤਸਰ ਵਿੱਚ 3.3, ਚੰਡੀਗੜ੍ਹ ਵਿੱਚ 6.9, ਫਿਰੋਜ਼ਪੁਰ ਵਿੱਚ 1.2, ਜਲੰਧਰ ਵਿੱਚ 4.7, ਲੁਧਿਆਣਾ ਵਿੱਚ 6.8 ਅਤੇ ਪਟਿਆਲਾ ਵਿੱਚ 5.7 ਤਾਪਮਾਨ ਦਰਜ ਕੀਤਾ ਗਿਆ।

The post ਐਤਵਾਰ ਦੀ ਛੁੱਟੀ ਮੀਂਹ ਕਰੇਗਾ ਖਰਾਬ, ਯੈਲੋ ਅਲਰਟ ਜਾਰੀ appeared first on TV Punjab | Punjabi News Channel.

ਸੰਘਣੀ ਧੁੰਦ ਨਾਲ ਹੋਵੇਗਾ ਨਵੇਂ ਸਾਲ ਦਾ ਆਗਾਜ਼ ,ਕੜਾਕੇ ਦੀ ਪਵੇਗੀ ਠੰਡ
ਜਲੰਧਰ-  ਪੰਜਾਬ ਵਿਚ ਠੰਡ ਦਾ ਕਹਿਰ ਜਾਰੀ ਹੈ। ਸੰਘਣੀ ਧੁੰਦ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਵਿਚ ਕਾਫੀ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਨਵੇਂ ਸਾਲ ਦਾ ਆਗਾਜ਼ ਵੀ ਸੰਘਣੀ ਧੁੰਦ ਨਾਲ ਹੋਵੇਗਾ। ਪੰਜਾਬ ਵਿਚ ਪਾਰਾ ਹੋਰ ਚੜ੍ਹੇਗਾ ਤੇ ਕੜਾਕੇ ਦੀ ਠੰਡ ਪਵੇਗੀ। ਪੱਛਮੀ ਗੜਬੜੀ ਕਾਰਨ ਅੱਜ ਦੁਬਾਰਾ ਧੁੰਦ ਛਾਈ ਰਹੇਗੀ। ਅੱਜ ਹਵਾਵਾਂ ਦੀ ਦਿਸ਼ਾ ਬਦਲ ਕੇ ਉੱਤਰ ਪੱਛਮੀ ਹੋ ਜਾਵੇਗੀ ਜਿਸ ਨਾਲ ਠੰਡ ਹੋਰ ਵਧੇਗੀ। ਦੂਜੇ ਪਾਸੇ ਪੱਛਮੀ ਗੜਬੜੀ ਦੇ ਪ੍ਰਭਾਵ ਨਾਲ ਬੀਤੇ ਦਿਨੀਂ ਬੱਦਲ ਛਾਏ ਰਹੇ। ਸ਼ਾਮ ਨੂੰ ਕੁਝ ਜ਼ਿਲ੍ਹਿਆਂ ਵਿਚ ਧੁੰਦ ਵੀ ਦੇਖਣ ਨੂੰ ਮਿਲੀ।

ਮੌਸਮ ਵਿਭਾਗ ਮੁਤਾਬਕ ਮੌਸਮ ਵਿਚ ਬਦਲਾਅ ਜਾਰੀ ਹੈ। ਸ਼ੁੱਕਰਵਾਰ ਰਾਤ ਨੂੰ ਪੱਛਮੀ ਗੜਬੜੀ ਹਰਿਆਣਾ, NCR ਤੇ ਦਿੱਲੀ ਤੋਂ ਅੱਗੇ ਨਿਕਲ ਗਿਆ ਹੈ। ਇਸ ਕਾਰਨ ਹੁਣ ਪੰਜਾਬ, ਰਾਜਸਥਾਨ, ਹਰਿਆਣਾ, ਐੱਨਸੀਆਰ ਤੇ ਦਿੱਲੀ ਵਿਚ ਇਕ ਵਾਰ ਫਿਰ ਤੋਂ ਬਰਫੀਲੀਆਂ ਹਵਾਵਾਂ ਦਾ ਰੁਖ਼ ਹੋ ਜਾਵੇਗਾ। ਇਸ ਨਾਲ ਜਨਵਰੀ ਦੇ ਪਹਿਲੇ ਹਫਤੇ ਕੜਾਕੇ ਦੀ ਸਰਦੀ ਪਵੇਗੀ ਤੇ ਨਵੇਂ ਸਾਲ ਦਾ ਸਵਾਗਤ ਕੜਕਦੀ ਠੰਡ ਨਾਲ ਹੋਵੇਗਾ। ਸ਼ਨੀਵਾਰ ਸਵੇਰ ਤੋਂ ਹੀ ਹਰਿਆਣਾ, NCR ਤੇ ਦਿੱਲੀ ਵਿਚ ਜ਼ਿਆਦਾਤਰ ਥਾਵਾਂ ‘ਤੇ ਧੁੰਦ ਛਾਏ ਰਹਿਣ ਦੀ ਸੰਭਾਵਨਾ ਹੈ।

ਸੂਬੇ ਵਿਚ ਅਧਿਕਤਮ ਤਾਪਮਾਨ 15.0 ਤੋਂ 25.0 ਡਿਗਰੀ ਸੈਲਸੀਅਸ ਤੇ ਨਿਊਨਤਮ ਤਾਪਮਾਨ 8.0 ਤੋਂ 11.0 ਡਿਗਰੀ ਸੈਲਸੀਅਸ ਦੇ ਵਿਚ ਦਰਜ ਕੀਤਾ ਗਿਆ। ਇਸ ਦੌਰਾਨ ਸਿਰਸਾ ਵਿਚ ਅਧਿਕਤਮ ਤਾਪਮਾਨ 15.8 ਡਿਗਰੀ ਸੈਲਸੀਅਸ ਤੇ ਮਹੇਂਦਰਗੜ੍ਹ ਵਿਚ ਨਿਊਨਤਕ ਤਾਪਮਾਨ 8.2 ਡਿਗਰੀ ਸੈਲਸੀਅਸ ਰਿਹਾ, ਜੋ ਸੂਬੇ ਵਿਚ ਸਭ ਤੋਂ ਘੱਟ ਰਿਹਾ।

ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿਚ ਘੱਟੋ-ਘੱਟ ਤਾਪਮਾਨ ਵਿਚ ਮਾਮੂਲੀ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਲੋਕਾਂ ਨੂੰ ਕੜਾਕੇ ਦੀ ਠੰਡ ਤੋਂ ਕੁਝ ਰਾਹਤ ਮਿਲੀ। ਦੋਵੇਂ ਸੂਬਿਆਂ ਦੇ ਕਈ ਹਿੱਸਿਆਂ ਵਿਚ ਧੁੰਦ ਛਾਈ ਰਹੀ, ਜਿਸ ਨਾਲ ਸਵੇਰੇ ਵਿਜ਼ੀਬਿਲਟੀ ਘੱਟ ਰਹੀ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਵਿਚ ਘੱਟੋ-ਘੱਟ ਤਾਪਮਾਨ 10.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੋਹਾਲੀ ਵਿਚ ਘੱਟੋ-ਘੱਟ ਤਾਪਮਾਨ 11.1, ਮੁਕਤਸਰ ਵਿਚ 10, ਜਲੰਧਰ ਵਿਚ 10.8, ਲੁਧਿਆਣਾ ਵਿਚ 8.4 ਤੇ ਪਟਿਆਲਾ ਵਿਚ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਬਠਿੰਡਾ ਤੇ ਅੰਮ੍ਰਿਤਸਰ ਵਿਚ ਠੰਡ ਦਾ ਮੌਸਮ ਰਿਹਾ। ਘੱਟੋ ਘੱਟ ਤਾਪਮਾਨ ਕ੍ਰਮਵਾਰ 5ਤੇ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਵਿਚ ਕਰਨਾਲ ਦਾ ਘੱਟੋ-ਘੱਟ ਤਾਪਮਾਨ 9.2, ਨਾਰਨੌਲ ਵਿਚ 9.5, ਅੰਬਾਲਾ ਦ 10.8 ਸਿਰਸਾ ਦਾ 9.2 ਤੇ ਰੋਹਤਕ ਦਾ 12.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

The post ਸੰਘਣੀ ਧੁੰਦ ਨਾਲ ਹੋਵੇਗਾ ਨਵੇਂ ਸਾਲ ਦਾ ਆਗਾਜ਼ ,ਕੜਾਕੇ ਦੀ ਪਵੇਗੀ ਠੰਡ appeared first on TV Punjab | Punjabi News Channel.