winter weather Archives - TV Punjab | Punjabi News Channel

ਪਹਾੜਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ, ਪੰਜਾਬ ‘ਚ ਠੰਡ ਦੇ ਨਾਲ- ਨਾਲ ਵਧਿਆ ਪ੍ਰਦੂਸ਼ਣ
ਡੈਸਕ- ਦਸੰਬਰ ਮਹੀਨੇ ਸ਼ੁਰੂ ਹੋਣ ਵਾਲਾ ਹੈ। ਉਸ ਤੋਂ ਪਹਿਲਾਂ ਮੈਦਾਨੀ ਇਲਾਕਿਆਂ ਵਿੱਚ ਠੰਡ ਵਧਣੀ ਸ਼ਰੂ ਹੋ ਗਈ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਮੌਸਮ ਖੁਸ਼ਕ ਰਹੇਗਾ। ਅਗਲੇ ਸੱਤ ਦਿਨਾਂ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ। ਜਿਸ ਕਾਰਨ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ ‘ਚ ਤਾਜ਼ਾ ਬਰਫਬਾਰੀ ਵੀ ਹੋਈ। ਜਿਸ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਹਲਕੀ ਠੰਡ ਵਧ ਗਈ ਹੈ।

ਮੌਸਮ ਵਿਗਿਆਨ ਅਨੁਸਾਰ ਹਵਾਵਾਂ ਦੀ ਦਿਸ਼ਾ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵਹਿ ਰਹੀ ਹੈ। ਪਹਾੜੀ ਇਲਾਕਿਆਂ ਵਿੱਚ ਤਾਜ਼ਾ ਬਰਫਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ਵਿੱਚ ਆਉਣ ਵਾਲੇ ਦਿਨਾਂ ‘ਚ ਦਿਨ ਅਤੇ ਰਾਤ ਦੇ ਤਾਪਮਾਨ ‘ਚ 2 ਤੋਂ 3 ਡਿਗਰੀ ਦੀ ਗਿਰਾਵਟ ਆਵੇਗੀ। ਜਿਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਵਧੇਗੀ। ਜਦੋਂ ਕਿ ਜੇਕਰ ਪਿਛਲੇ ਦਿਨ ਦੀ ਗੱਲ ਕਰੀਏ ਤਾਂ ਆਦਮਪੁਰ ਵਿੱਚ ਸਭ ਤੋਂ ਘੱਟ ਤਾਪਮਾਨ 6 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 8.7 ਡਿਗਰੀ ਰਿਹਾ, ਜੋ ਆਮ ਨਾਲੋਂ 2.2 ਡਿਗਰੀ ਘੱਟ ਸੀ।

ਮੀਂਹ ਤੋਂ ਬਾਅਦ ਰਾਹਤ

ਮੀਂਹ ਨਾ ਪੈਣ ਕਾਰਨ ਉੱਤਰੀ ਭਾਰਤ ਕਰੀਬ ਡੇਢ ਮਹੀਨੇ ਤੋਂ ਪ੍ਰਦੂਸ਼ਣ ਦੀ ਲਪੇਟ ‘ਚ ਹੈ। ਮੀਂਹ ਪੈਣ ਤੋਂ ਬਾਅਦ ਹੀ ਪ੍ਰਦੂਸ਼ਣ ਦਾ ਪੱਧਰ ਡਿੱਗਣ ਦੀ ਸੰਭਾਵਨਾ ਹੈ। ਪੰਜਾਬ ਦੇ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਏਅਰ ਕੁਆਲਿਟੀ ਇੰਡੈਕਸ (AQI) ਇੱਕ ਵਾਰ ਫਿਰ 200 ਨੂੰ ਪਾਰ ਕਰ ਗਿਆ ਹੈ। ਜਦੋਂ ਕਿ ਦੂਜੇ ਸ਼ਹਿਰਾਂ ਵਿੱਚ ਇਹ 100 ਤੋਂ 200 ਤੱਕ ਹੈ।

ਜੇਕਰ ਗੱਲ ਕਰੀਏ ਅੱਜ ਦੇ ਦਿਨ ਦੀ ਤਾਂ ਸੂਰਜ ਸਵੇਰੇ 7 ਵਜਕੇ 6 ਮਿੰਟ ਤੇ ਚੜ੍ਹਿਆ ਅਤੇ ਸ਼ਾਮ 5 ਵਜਕੇ 25 ਮਿੰਟ ਤੇ ਛਿਪ ਜਾਵੇਗਾ। ਇਸ ਅਨੁਸਾਰ ਅੱਜ ਦੇ ਦਿਨ ਦੀ ਅਵਧੀ 10 ਘੰਟੇ ਹੋਵੇਗੀ। ਅੱਜ ਦਾ ਔਸਤ ਤਾਪਮਾਨ ਸਵੇਰੇ ਦੇ ਸਮੇਂ 13 ਡਿਗਰੀ ਸੈਲਸੀਅਸ ਰਿਹਾ। ਜੋ ਕਿ ਦੁਪਹਿਰ ਸਮੇਂ 26 ਡਿਗਰੀ ਤੱਕ ਜਾ ਸਕਦਾ ਹੈ। ਇਸ ਤੋਂ ਇਲਾਵਾ ਸ਼ਾਮ ਸਮੇਂ ਤਾਪਮਾਨ 27 ਡਿਗਰੀ ਅਤੇ ਰਾਤ ਨੂੰ 17 ਡਿਗਰੀ ਸੈਲਸੀਅਸ ਰਹਿ ਸਕਦਾ ਹੈ।

The post ਪਹਾੜਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ, ਪੰਜਾਬ ‘ਚ ਠੰਡ ਦੇ ਨਾਲ- ਨਾਲ ਵਧਿਆ ਪ੍ਰਦੂਸ਼ਣ appeared first on TV Punjab | Punjabi News Channel.

ਹਰਿਆਣਾ, ਪੰਜਾਬ-ਚੰਡੀਗੜ੍ਹ ‘ਚ ਮੀਂਹ ਦਾ ਓਰੇਂਜ ਅਲਰਟ, ਹਿਮਾਚਲ ‘ਚ ਬਰਫ਼ਬਾਰੀ ਦੀ ਸੰਭਾਵਨਾ
ਡੈਸਕ- ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ, ਬਰਫ਼ਬਾਰੀ, ਤੇਜ਼ ਹਵਾਵਾਂ ਅਤੇ ਗੜੇਮਾਰੀ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕਈ ਥਾਵਾਂ ‘ਤੇ ਬਾਰਸ਼ ਹੋ ਵੀ ਰਹੀ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਉੱਤਰੀ ਭਾਰਤ ਵਿਚ ਠੰਡਾ ਰਹੇਗਾ। ਇਸ ਦੇ ਨਾਲ ਹੀ ਬਾਰਿਸ਼ ਆਮ ਨਾਲੋਂ ਘੱਟ ਹੋ ਸਕਦੀ ਹੈ।

ਚੰਡੀਗੜ੍ਹ ਸਮੇਤ ਹਰਿਆਣਾ ਦੇ 13 ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਜਾਰੀ ਹੈ। ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਜੀਂਦ, ਪਾਣੀਪਤ, ਸੋਨੀਪਤ, ਰੋਹਤਕ, ਹਿਸਾਰ, ਫਤਿਹਾਬਾਦ, ਸਿਰਸਾ ਅਤੇ ਝੱਜਰ ਵਿਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਰਹੇਗਾ।

ਹਿਮਾਚਲ ਪ੍ਰਦੇਸ਼ ਵਿਚ ਕੱਲ੍ਹ (1 ਮਾਰਚ) ਅਟਲ ਸੁਰੰਗ ਸਮੇਤ ਰੋਹਤਾਂਗ ਕੇਲੋਂਗ, ਜਿਸਪਾ, ਦਾਰਚਾ, ਕੋਕਸਰ ਅਤੇ ਲਾਹੌਲ ਘਾਟੀ ਵਿਚ ਦੋ ਇੰਚ ਤਾਜ਼ਾ ਬਰਫ਼ਬਾਰੀ ਹੋਈ। ਅੱਜ ਵੀ ਹਿਮਾਚਲ ਦੇ ਕਈ ਇਲਾਕਿਆਂ ਵਿਚ ਬਰਫ਼ਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਮਾਰਚ ਤੋਂ ਮਈ ਦੇ ਮਹੀਨਿਆਂ ਵਿਚ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ ਅਤੇ ਪੂਰੇ ਭਾਰਤ ਵਿੱਚ 117 ਫ਼ੀਸਦੀ ਜ਼ਿਆਦਾ ਬਾਰਿਸ਼ ਹੋਵੇਗੀ, ਪਰ ਉੱਤਰੀ ਭਾਰਤ ਲਈ ਇਹ ਅਨੁਮਾਨ ਫਿਰ ਦੂਜੇ ਸੂਬਿਆਂ ਨਾਲੋਂ ਵੱਖਰਾ ਹੈ। ਮੌਸਮ ਵਿਭਾਗ ਮੁਤਾਬਕ ਮਾਰਚ ਮਹੀਨੇ ਉੱਤਰੀ ਭਾਰਤ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ। ਦੂਜੇ ਪਾਸੇ ਬਾਰਿਸ਼ ਆਮ ਨਾਲੋਂ ਘੱਟ ਹੋਵੇਗੀ।

The post ਹਰਿਆਣਾ, ਪੰਜਾਬ-ਚੰਡੀਗੜ੍ਹ ‘ਚ ਮੀਂਹ ਦਾ ਓਰੇਂਜ ਅਲਰਟ, ਹਿਮਾਚਲ ‘ਚ ਬਰਫ਼ਬਾਰੀ ਦੀ ਸੰਭਾਵਨਾ appeared first on TV Punjab | Punjabi News Channel.

ਅੱਜ ਤੋਂ ਫਿਰ ਵਿਗੜੇਗਾ ਮੌਸਮ, ਹਿਮਾਚਲ ਪ੍ਰਦੇਸ਼ ਵਿੱਚ ਯੈਲੋ ਅਲਰਟ ਜਾਰੀ
ਡੈਸਕ- ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ। ਸੋਮਵਾਰ ਸਵੇਰ ਤੋਂ ਹੀ ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਮੌਸਮ ਖਰਾਬ ਰਿਹਾ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਅਨੁਸਾਰ, ਸਰਗਰਮ ਪੱਛਮੀ ਗੜਬੜ (WD) ਦੇ ਕਾਰਨ, ਅੱਜ ਅਤੇ ਕੱਲ੍ਹ ਉੱਚੇ ਖੇਤਰਾਂ ਵਿੱਚ ਬਰਫਬਾਰੀ ਅਤੇ ਹੇਠਲੇ ਖੇਤਰਾਂ ਵਿੱਚ ਬਾਰਿਸ਼ ਹੋਵੇਗੀ।

ਇਸ ਦੌਰਾਨ ਕੁਝ ਥਾਵਾਂ ‘ਤੇ ਬਿਜਲੀ ਡਿੱਗਣ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਦਿਨ ਯਾਨੀ 28 ਫਰਵਰੀ ਨੂੰ ਸੂਬੇ ਦੇ ਉੱਚੇ ਇਲਾਕਿਆਂ ਨੂੰ ਛੱਡ ਕੇ ਰਾਜ ਦੇ ਬਾਕੀ ਹਿੱਸਿਆਂ ਵਿੱਚ ਮੌਸਮ ਸਾਫ਼ ਰਹੇਗਾ। WD 29 ਫਰਵਰੀ ਤੋਂ ਮੁੜ ਸਰਗਰਮ ਹੋ ਰਿਹਾ ਹੈ। 1 ਅਤੇ 2 ਮਾਰਚ ਨੂੰ ਉੱਚਾਈ ਵਾਲੇ ਖੇਤਰਾਂ ਵਿੱਚ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ, ਜਦੋਂ ਕਿ ਹੋਰ ਖੇਤਰਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਸੂਬੇ ਵਿੱਚ ਠੰਢ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਸੂਬੇ ਦੇ 9 ਸ਼ਹਿਰਾਂ ਵਿੱਚ ਤਾਪਮਾਨ ਮਾਨਿਸ ਹੋ ਗਿਆ ਹੈ। ਕੇਲੋਂਗ ਵਿੱਚ ਬੀਤੀ ਰਾਤ ਸਭ ਤੋਂ ਠੰਢੀ ਰਹੀ। ਇੱਥੇ ਘੱਟੋ-ਘੱਟ ਤਾਪਮਾਨ 13.3 ਡਿਗਰੀ ਤੱਕ ਡਿੱਗ ਗਿਆ ਹੈ। ਕੁਕੁਮਸੇਰੀ ਦਾ ਤਾਪਮਾਨ 14.3 ਡਿਗਰੀ ਤੱਕ ਡਿੱਗ ਗਿਆ ਹੈ। ਇਸੇ ਤਰ੍ਹਾਂ 9 ਸ਼ਹਿਰਾਂ ਵਿੱਚ ਤਾਪਮਾਨ ਮਨਫ਼ੀ ਹੋ ਗਿਆ ਹੈ।

WD ਦੇ ਸਰਗਰਮ ਹੋਣ ਤੋਂ ਬਾਅਦ ਸੂਬੇ ‘ਚ ਸੀਤ ਲਹਿਰ ਜਾਰੀ ਹੈ। ਆਮ ਤੌਰ ‘ਤੇ ਫਰਵਰੀ ਦੇ ਆਖਰੀ ਹਫਤੇ ਪਹਾੜਾਂ ‘ਤੇ ਅਜਿਹੀ ਠੰਡ ਨਹੀਂ ਪੈਂਦੀ। ਪਿਛਲੇ ਦੋ ਦਿਨਾਂ ਦੌਰਾਨ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ 7 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਕੇਲੋਂਗ ਦਾ ਤਾਪਮਾਨ ਸਭ ਤੋਂ ਵੱਧ 6.3 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਹਿਮਾਚਲ ਵਿੱਚ ਸੈਰ-ਸਪਾਟੇ ਅਤੇ ਸੇਬ ਦੇ ਬਾਗਬਾਨੀ ਲਈ ਬਰਫ਼ਬਾਰੀ ਇੱਕ ਟੌਨਿਕ ਦਾ ਕੰਮ ਕਰਦੀ ਹੈ। ਅਜਿਹੇ ‘ਚ ਸੈਰ-ਸਪਾਟਾ ਕਾਰੋਬਾਰੀ ਅਤੇ ਬਾਗਬਾਨਾਂ ਨੂੰ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਚੰਗੀ ਬਾਰਿਸ਼ ਅਤੇ ਬਰਫਬਾਰੀ ਦੀ ਉਮੀਦ ਹੈ।

The post ਅੱਜ ਤੋਂ ਫਿਰ ਵਿਗੜੇਗਾ ਮੌਸਮ, ਹਿਮਾਚਲ ਪ੍ਰਦੇਸ਼ ਵਿੱਚ  ਯੈਲੋ ਅਲਰਟ ਜਾਰੀ appeared first on TV Punjab | Punjabi News Channel.

ਅਜੇ ਸਤਾਏਗੀ ਠੰਢ, ਪੰਜਾਬ ‘ਚ ਘਟੇਗਾ ਪਾਰਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਡੈਸਕ- ਪੰਜਾਬ ਵਿੱਚ ਅਜੇ ਠੰਢ ਤੋਂ ਰਾਹਤ ਨਹੀਂ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਲਈ ਇੱਕ ਵਾਰ ਫਿਰ ਯੈਲੋ ਕੋਲਡ ਅਲਰਟ ਜਾਰੀ ਕੀਤਾ ਹੈ। ਹਿਮਾਚਲ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਉੱਤਰਾਖੰਡ ‘ਚ ਬਰਫਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਆਉਣ ਵਾਲੇ ਕੁਝ ਦਿਨਾਂ ‘ਚ ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਆਵੇਗੀ।

ਪਹਾੜਾਂ ਵਿੱਚ ਹੋਈ ਬਰਫ਼ਬਾਰੀ ਕਾਰਨ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਪਿਛਲੇ ਮਹੀਨੇ ਰਾਤ ਦਾ ਤਾਪਮਾਨ ਜੋ 8 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਸੀ, ਹੁਣ 5 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਹੈ। ਦਿਨ ਵੇਲੇ ਚੰਗੀ ਧੁੱਪ ਹੈ, ਪਰ ਰਾਤਾਂ ਠੰਢੀਆਂ ਹੋ ਰਹੀਆਂ ਹਨ। ਹਰਿਆਣਾ ਵਿਚ ਘੱਟੋ-ਘੱਟ ਤਾਪਮਾਨ ਫਿਲਹਾਲ ਆਮ ਦੇ ਨੇੜੇ ਹੈ, ਪਰ ਆਉਣ ਵਾਲੇ ਦਿਨਾਂ ਵਿਚ ਇਸ ਵਿਚ ਗਿਰਾਵਟ ਆਵੇਗੀ। ਇੱਥੇ ਵੀ ਬਰਫਬਾਰੀ ਕਾਰਨ ਪਹਾੜਾਂ ਤੋਂ ਆਉਣ ਵਾਲੀਆਂ ਹਵਾਵਾਂ ਤਾਪਮਾਨ ਨੂੰ ਹੇਠਾਂ ਲਿਆਵੇਗੀ। ਚੰਡੀਗੜ੍ਹ ਵਿੱਚ ਵੀ ਅਜਿਹੀ ਹੀ ਸਥਿਤੀ ਹੈ।

ਹਿਮਾਚਲ ‘ਚ ਪਿਛਲੇ ਕੁਝ ਦਿਨਾਂ ਤੋਂ ਹੋਈ ਬਰਫਬਾਰੀ ਅਤੇ ਬਾਰਿਸ਼ ਕਾਰਨ ਹਾਲਾਤ ਵਿਗੜ ਗਏ ਸਨ। ਹੁਣ ਮੌਸਮ ਖੁੱਲ੍ਹਿਆ ਹੈ। ਮੌਸਮ ਵਿਭਾਗ ਮੁਤਾਬਕ ਹਿਮਾਚਲ ਵਿੱਚ 12 ਫਰਵਰੀ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਚੰਗੀ ਧੁੱਪ ਰਹੇਗੀ, ਪਰ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਇਹੀ ਕਾਰਨ ਹੈ ਕਿ ਠੰਢ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਉਥੇ ਹੀ ਚੰਡੀਗੜ੍ਹ ਵਿੱਚ ਅਸਮਾਨ ਸਾਫ ਰਹੇਗਾ, ਜਦਕਿ ਘੱਟੋ-ਘੱਟ ਪਾਰੇ ਵਿੱਚ ਗਿਰਾਵਟ ਆਏਗੀ। ਪਾਰਾ 6 ਤੋਂ 1 ਡਿਗਰੀ ਵਿਚਾਲੇ ਰਹਿ ਸਕਦਾ ਹੈ। ਉਥੇ ਹੀ ਪੰਜਾਬ ਦੇ ਵੱਡੇ ਸ਼ਹਿਰਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੋਹਾਲੀ, ਵਿੱਚ ਵੀ ਮੌਸਮ ਸਾਫ ਰਹੇਗਾ, ਜਦਕਿ ਪਾਰਾ 5 ਤੋਂ 19 ਡਿਗਰੀ ਵਿਚਕਾਰ ਰਹਿ ਸਕਦਾ ਹੈ। ਹਾਲਾਂਕਿ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਹੋਵੇਗੀ।

The post ਅਜੇ ਸਤਾਏਗੀ ਠੰਢ, ਪੰਜਾਬ ‘ਚ ਘਟੇਗਾ ਪਾਰਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ appeared first on TV Punjab | Punjabi News Channel.

ਪੰਜਾਬ ‘ਚ ਔਰੇਂਜ ਅਲਰਟ, ਕਈ ਥਾਵਾਂ ‘ਤੇ ਪੈ ਸਕਦੀ ਹੈ ਬਰਸਾਤ
ਡੈਸਕ- ਪੰਜਾਬ, ਹਰਿਆਣਾ, ਚੰਡੀਗੜ੍ਹ ਸਮੇਤ ਉੱਤਰੀ ਭਾਰਤ ਵਿਚ ਮੌਸਮ ਦਾ ਮਿਜ਼ਾਜ ਬਦਲਿਆ ਹੋਇਆ ਹੈ। ਇਸ ਦਾ ਅਸਰ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗਾ ਅਤੇ ਤਾਪਮਾਨ ਵਿਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 4 ਫਰਵਰੀ ਨੂੰ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਅਤੇ ਮੈਦਾਨੀ ਖੇਤਰਾਂ ਵਿਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਐਤਵਾਰ ਸਵੇਰ ਤੋਂ ਹੀ ਪੰਜਾਬ ਦੇ ਕਈ ਹਿੱਸਿਆਂ ਵਿਚ ਭਾਰੀ ਤੋਂ ਦਰਮਿਆਨੀ ਬਾਰਿਸ਼ ਰਿਕਾਰਡ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਕਈ ਹਿੱਸਿਆਂ ਵਿਚ ਤੇਜ਼ ਹਵਾਵਾਂ ਚੱਲਣਗੀਆਂ। ਬਿਜਲੀ ਗਰਜਨ ਦੇ ਨਾਲ-ਨਾਲ ਮੀਂਹ ਪਵੇਗਾ।

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਬੁਢਲਾਡਾ, ਲਹਿਰਾ, ਸੁਨਾਮ, ਸੰਗਰੂਰ, ਤਪਾ, ਮੁਨਕ, ਪਾਤੜਾਂ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਤੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੋਹਾਲੀ, ਬਠਿੰਡਾ, ਗਿੱਦੜਬਾਹਾ, ਰਾਮਪੁਰਾ ਫੂਲ, ਜੈਤੂ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਬੱਸੀ ਪਠਾਣਾ, ਖੰਨਾ, ਖਰੜ, ਖਮਾਣੋਂ, ਚਮਕੌਰ ਸਾਹਿਬ, ਸਮਰਾਲਾ, ਰੂਪ ਨਗਰ, ਬਲਾਚੌਰ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਨਿਹਾਲ ਸਿੰਘਵਾਲਾ ਵਿਚ ਗਰਜ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਦੂਜੇ ਪਾਸੇਸ ਮੌਸਮ ਵਿਭਾਗ ਦੀ ਚਿਤਾਵਨੀ ਮਗਰੋਂ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਦੋ ਦਿਨ ਪਹਿਲਾਂ ਤੇਜ਼ ਹਵਾਵਾਂ ਦੇ ਨਾਲ ਗੜੇ ਪੈਣ ਕਰਕੇ ਪੰਜਾਬ ਦੇ ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿਚ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਸੀ। ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਚਿਤਾਵਨੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।

The post ਪੰਜਾਬ ‘ਚ ਔਰੇਂਜ ਅਲਰਟ, ਕਈ ਥਾਵਾਂ ‘ਤੇ ਪੈ ਸਕਦੀ ਹੈ ਬਰਸਾਤ appeared first on TV Punjab | Punjabi News Channel.