winter weathher Archives - TV Punjab | Punjabi News Channel

ਪੰਜਾਬ ਵਿੱਚ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ, ਜਾਣੋਂ ਮੌਸਮ ਦਾ ਹਾਲ
ਡੈਸਕ- ਉੱਤਰੀ ਭਾਰਤ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ 5 ਜ਼ਿਲਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਚੰਡੀਗੜ੍ਹ ਤੋਂ ਇਲਾਵਾ ਹਰਿਆਣਾ ਦੇ 10 ਜ਼ਿਲ੍ਹਿਆਂ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਜੀਂਦ, ਪਾਣੀਪਤ, ਸੋਨੀਪਤ, ਰੋਹਤਕ ਅਤੇ ਝੱਜਰ ਵਿੱਚ ਆਰੇਂਜ ਅਲਰਟ ਅਤੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਦਿੱਤਾ ਗਿਆ ਹੈ। ਇੱਥੇ ਵੀ ਤੇਜ਼ ਹਵਾਵਾਂ ਅਤੇ ਮੀਂਹ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ।

ਹਿਮਾਚਲ ਪ੍ਰਦੇਸ਼ ਵਿੱਚ ਅੱਜ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਇੱਕ ਦਿਨ ਵਿੱਚ 115.6 ਤੋਂ 204.4 ਮਿਲੀਮੀਟਰ ਮੀਂਹ ਜਾਂ ਬਰਫ਼ਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਪਾਣੀ ਭਰੇ ਇਲਾਕਿਆਂ ਤੋਂ ਦੂਰ ਰਹਿਣ ਲਈ ਅਲਰਟ ਜਾਰੀ ਕੀਤਾ ਹੈ। ਇੰਨਾ ਹੀ ਨਹੀਂ ਲੋਕਾਂ ਨੂੰ ਕਮਜ਼ੋਰ ਪਹਾੜਾਂ ਤੋਂ ਦੂਰ ਰਹਿਣ ਲਈ ਵੀ ਕਿਹਾ ਗਿਆ ਹੈ। ਇਹ ਪੱਛਮੀ ਗੜਬੜ ਅਗਲੇ ਦੋ ਦਿਨ ਹੋਰ ਸਰਗਰਮ ਰਹਿਣ ਵਾਲੀ ਹੈ। ਇਨ੍ਹਾਂ ਦਿਨਾਂ ‘ਚ ਹਿਮਾਚਲ ‘ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

The post ਪੰਜਾਬ ਵਿੱਚ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ, ਜਾਣੋਂ ਮੌਸਮ ਦਾ ਹਾਲ appeared first on TV Punjab | Punjabi News Channel.

ਠੰਢ ਤੇ ਧੁੰਦ ਤੋਂ ਬਾਅਦ ਹੁਣ ਬਾਰਸ਼ ਵਧਾ ਸਕਦੀ ਹੈ ਮੁਸ਼ਕਲਾਂ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ
ਡੈਸਕ- ਉੱਚਾਈ ਵਾਲੇ ਖੇਤਰਾਂ ਵਿੱਚ ਪਾਰਾ ਲਗਾਤਾਰ ਡਿੱਗਣ ਕਾਰਨ ਪੂਰੇ ਉੱਤਰੀ ਭਾਰਤ ਦੇ ਨਾਲ-ਨਾਲ ਦੇਸ਼ ਦੇ ਮੱਧ ਅਤੇ ਪੂਰਬੀ ਹਿੱਸਿਆਂ ਵਿੱਚ ਵੀ ਸੀਤ ਲਹਿਰ ਜਾਰੀ ਹੈ। ਬਿਹਾਰ ਜ਼ਬਰਦਸਤ ਸੀਤ ਲਹਿਰ ਦੀ ਲਪੇਟ ‘ਚ ਹੈ।

ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਬੁੱਧਵਾਰ ਸਵੇਰੇ ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਈ। ਦਿੱਲੀ-ਐਨਸੀਆਰ ਦੇ ਲੋਕਾਂ ਨੂੰ ਬੁੱਧਵਾਰ ਨੂੰ ਸੰਘਣੀ ਧੁੰਦ ਤੋਂ ਰਾਹਤ ਮਿਲਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ ਨੇ ਦਿੱਲੀ, ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਕਾਰਨ ਹੱਡ ਭੰਨਵੀਂ ਠੰਢ ਅਤੇ ਧੁੰਦ ਤੋਂ ਫੌਰੀ ਰਾਹਤ ਮਿਲਣ ਦੀ ਉਮੀਦ ਹੈ। ਮੱਧ ਅਤੇ ਉੱਤਰੀ ਦਿੱਲੀ ‘ਚ ਹੋਰ ਬਾਰਿਸ਼ ਪੈਣ ਦੀ ਸੰਭਾਵਨਾ ਹੈ।

ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਪਿਛਲੇ ਕੁਝ ਹਫਤਿਆਂ ਤੋਂ ਕੜਾਕੇ ਦੀ ਠੰਢ ਪੈ ਰਹੀ ਹੈ। ਸੰਘਣੀ ਧੁੰਦ ਕਾਰਨ ਆਮ ਜਨਜੀਵਨ ਲੀਹੋਂ ਲੱਥ ਗਿਆ ਹੈ। ਕੋਈ ਜ਼ਰੂਰੀ ਕੰਮ ਹੋਣ ‘ਤੇ ਹੀ ਲੋਕ ਘਰਾਂ ਤੋਂ ਬਾਹਰ ਨਿਕਲਦੇ ਹਨ। ਸੜਕਾਂ ‘ਤੇ ਆਮ ਨਾਲੋਂ ਘੱਟ ਭੀੜ ਦੇਖਣ ਨੂੰ ਮਿਲ ਰਹੀ ਹੈ। ਦੂਜੇ ਪਾਸੇ ਸੰਘਣੀ ਧੁੰਦ ਕਾਰਨ ਸੜਕ ਅਤੇ ਰੇਲ ਦੇ ਨਾਲ-ਨਾਲ ਹਵਾਈ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਕਈ ਟਰੇਨਾਂ ਤੈਅ ਸਮੇਂ ਤੋਂ ਕਈ ਘੰਟੇ ਦੇਰੀ ਨਾਲ ਚੱਲ ਰਹੀਆਂ ਹਨ।

ਚੀਰਵੀਂ ਠੰਢ ਤੇ ਧੁੰਦ ਦਾ ਕਹਿਰ ਮਾਲਵਾ ਖਿੱਤੇ ’ਚ ਵੀ ਜਾਰੀ ਰਿਹਾ। ਇਥੇ ਸਵੇਰ ਵੇਲੇ ਧੁੰਦ ਬਰੀਕ ਕਣੀਆਂ ਵਾਂਗ ਡਿੱਗੀ। ਇਥੇ ਬਾਅਦ ਦੁਪਹਿਰ ਕੁਝ ਚਿਰ ਲਈ ਸੂਰਜ ਨਿਕਲਿਆ ਪਰ ਬਾਅਦ ਵਿਚ ਬੱਦਲਵਾਈ ਹੋ ਗਈ। ਪੰਜਾਬ ਭਰ ਵਿਚੋਂ ਪਟਿਆਲਾ ਖੇਤਰ ਸਭ ਤੋਂ ਠੰਢਾ ਰਿਹਾ। ਇਥੇ ਹੇਠਲਾ ਪਾਰਾ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਉੱਪਰ ਗੁਰਦਾਸਪੁਰ 4.0, ਬਠਿੰਡਾ 4.2, ਮੋਗਾ 5.0, ਫ਼ਰੀਦਕੋਟ 5.2, ਫ਼ਿਰੋਜ਼ਪੁਰ ਤੇ ਸ਼ਹੀਦ ਭਗਤ ਸਿੰਘ ਨਗਰ 5.5, ਚੰਡੀਗੜ੍ਹ 6.0, ਲੁਧਿਆਣਾ 6.3, ਅੰਮ੍ਰਿਤਸਰ 6.7, ਰੋਪੜ 7.1, ਮੁਹਾਲੀ 7.2, ਸਮਰਾਲਾ 7.8 ਅਤੇ ਪਠਾਨਕੋਟ ਦਾ ਹੇਠਲਾ ਤਾਪਮਾਨ 7.9 ਡਿਗਰੀ ਰਿਹਾ।

ਗੁਰਦਾਸਪੁਰ, ਤਰਨ ਤਾਰਨ, ਨਵਾਂ ਸ਼ਹਿਰ, ਫ਼ਿਰੋਜ਼ਪੁਰ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਅੰਦਰ 24 ਜਨਵਰੀ ਨੂੰ ਧੁੰਦ ਲਈ ‘ਰੈੱਡ ਅਲਰਟ’ ਜਾਰੀ ਕੀਤਾ ਗਿਆ ਹੈ। ਉਂਜ ਧੁੰਦ ਅਤੇ ਠੰਢ ਆਉਂਦੇ ਦਿਨੀਂ ਵੀ ਸਮੁੱਚੇ ਪੰਜਾਬ ਨੂੰ ਆਪਣੇ ਕਲਾਵੇ ’ਚ ਲਈ ਰੱਖੇਗੀ।

The post ਠੰਢ ਤੇ ਧੁੰਦ ਤੋਂ ਬਾਅਦ ਹੁਣ ਬਾਰਸ਼ ਵਧਾ ਸਕਦੀ ਹੈ ਮੁਸ਼ਕਲਾਂ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ appeared first on TV Punjab | Punjabi News Channel.