world news tv punjab Archives - TV Punjab | Punjabi News Channel

ਓਨਟਾਰੀਓ ‘ਚ ਹਾਊਸਿੰਗ ਦੀ ਐਸੋਸੀਏਟ ਮੰਤਰੀ ਬਣੀ ਜਲੰਧਰ ਦੀ ਨੀਨਾ ਤਾਂਗੜੀ
ਜਲੰਧਰ- ਪੰਜਾਬ ਦੀ ਧੀ ਨੇ ਵਿਦੇਸ਼ ਦੀ ਧਰਤੀ ‘ਤੇ ਪੰਜਾਬ ਅਤੇ ਦੇਸ਼ ਦਾ ਨਾਅ ਰੋਸ਼ਨ ਕੀਤਾ ਹੈ । ਜਲੰਧਰ ਦੇ DAV ਪਬਲਿਕ ਸਕੂਲ ਬਿਲਗਾ ਦੇ ਚੇਅਰਮੈਨ ਅਸ਼ਵਨੀ ਤਾਂਗੜੀ ਦੀ ਪਤਨੀ ਨੀਨਾ ਤਾਂਗੜੀ ਕੈਨੇਡਾ ਵਿੱਚ ਹਾਊਸਿੰਗ ਦੀ ਐਸੋਸੀਏਟ ਮੰਤਰੀ ਬਣ ਗਈ ਹੈ। ਉਨ੍ਹਾਂ ਨੇ ਆਪਣੀ ਕਾਬਲੀਅਤ ਅਤੇ ਲਗਨ ਸਦਕਾ ਇਹ ਮੁਕਾਮ ਹਾਸਲ ਕੀਤਾ ਹੈ। ਓਨਟਾਰੀਓ ਸੂਬੇ ਵਿੱਚ ਟੋਰਾਂਟੋ ਤੋਂ ਇਲਾਵਾ ਕੈਨੇਡਾ ਦੀ ਰਾਜਧਾਨੀ ਓਟਾਵਾ ਵੀ ਆਉਂਦਾ ਹੈ। ਨੀਨਾ ਟਾਂਗਰੀ ਮਿਸੀਸਾਗਾ ਸਟ੍ਰੀਟਵਿਲੇ ਓਨਟਾਰੀਓ ਵਿੱਚ 2018 ਵਿੱਚ MP ਚੁਣੀ ਗਈ ਸੀ।

ਮੰਤਰੀ ਬਣਨ ਤੋਂ ਬਾਅਦ ਗੱਲਬਾਤ ਦੌਰਾਨ ਨੀਨਾ ਤਾਂਗੜੀ ਨੇ ਕਿਹਾ ਕਿ ਉਹ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਲੋਕਾਂ ਲਈ ਕੰਮ ਕਰੇਗੀ ਜੋ ਪਹਿਲੀ ਵਾਰ ਕੈਨੇਡਾ ਵਿੱਚ ਘਰ ਖਰੀਦਣਾ ਚਾਹੁੰਦੇ ਹਨ ਜਾਂ ਵਿਦੇਸ਼ਾਂ ਤੋਂ ਆਏ ਵਿਦਿਆਰਥੀਆਂ ਲਈ ਇੱਥੇ ਘਰ ਖਰੀਦਣਾ ਚਾਹੁੰਦੇ ਹਨ। ਨੀਨਾ ਨੇ ਕਿਹਾ ਕਿ ਇਹ ਪੰਜਾਬ ਅਤੇ ਭਾਰਤ ਲਈ ਮਾਣ ਵਾਲੀ ਗੱਲ ਹੈ ਅਤੇ ਉਹ ਕੈਨੇਡਾ ਵਿੱਚ ਆਪਣੇ ਜੱਦੀ ਦੇਸ਼ ਦਾ ਨਾਂ ਉੱਚਾ ਰੱਖੇਗੀ।

ਨੀਨਾ ਤਾਂਗੜੀ ਮੂਲ ਰੂਪ ਵਿਚ ਅੰਮ੍ਰਿਤਸਰ ਦੀ ਰਹਿਣ ਵਾਲੀ ਹੈ ਅਤੇ ਉਨ੍ਹਾਂ ਦਾ ਵਿਆਹ ਜਲੰਧਰ ਦੇ ਪਿੰਡ ਬਿਲਗਾ ਦੇ ਅਸ਼ਵਨੀ ਤਾਂਗੜੀ ਨਾਲ ਹੋਇਆ ਸੀ। ਉਨ੍ਹਾਂ ਦਾ ਵਿਆਹ ਇੰਗਲੈਂਡ ‘ਚ ਹੋਇਆ ਸੀ ਪਰ ਇਸ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਕੈਨੇਡਾ ਸ਼ਿਫਟ ਹੋ ਗਿਆ। ਉੱਥੇ ਉਸ ਨੇ ਆਪਣੀ ਬੀਮਾ ਕੰਪਨੀ ਸ਼ੁਰੂ ਕੀਤੀ, ਜਿਸ ਨਾਲ ਉਹ ਸਮਾਜ ਸੇਵਾ ਕਰਦੀ ਰਹੀ। ਇਸ ਦੇ ਮੱਦੇਨਜ਼ਰ 1994 ਵਿੱਚ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ ਮਿਸੀਸਾਗਾ ਸਟਰੀਟਵਿਲੇ ਤੋਂ ਚੋਣ ਲੜੀ ਸੀ।

ਉਸ ਨੇ ਮਿਸੀਸਾਗਾ ਸਟਰੀਟਵਿਲੇ ਤਿੰਨ ਵਾਰ ਚੋਣ ਲੜੀ ਪਰ ਹਾਰ ਗਈ, ਹਾਲਾਂਕਿ ਨੀਨਾ ਨੇ ਚੌਥੀ ਵਾਰ ਚੋਣ ਜਿੱਤ ਕੇ ਪੂਰੇ ਭਾਰਤ ਸਮੇਤ ਆਪਣੇ ਸ਼ਹਿਰ ਦਾ ਨਾਂ ਉੱਚਾ ਕੀਤਾ, ਹੁਣ ਉਸ ਨੂੰ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ। ਜੂਨ 2021 ਤੋਂ ਜੂਨ 2022 ਤੱਕ, ਉਸਨੇ ਛੋਟੇ ਕਾਰੋਬਾਰ ਅਤੇ ਰੈੱਡ ਟੇਪ ਰਿਡਕਸ਼ਨ ਮੰਤਰਾਲੇ ਦਾ ਅਹੁਦਾ ਸੰਭਾਲਿਆ ਅਤੇ ਸੇਵਾ ਕੀਤੀ। ਨੀਨਾ ਤਾਂਗਡੀ ਪਿਛਲੇ ਮਹੀਨੇ ਹੀ ਆਪਣੇ ਨਿੱਜੀ ਦੌਰੇ ‘ਤੇ ਭਾਰਤ ਆਈ ਸੀ। ਨੀਨਾ ਤਾਂਗੜੀ ਨੂੰ ਅੱਜ ਵੀ ਆਪਣੇ ਪਿੰਡ ਬਿਲਗਾ ਨਾਲ ਬਹੁਤ ਪਿਆਰ ਹੈ।

The post ਓਨਟਾਰੀਓ ‘ਚ ਹਾਊਸਿੰਗ ਦੀ ਐਸੋਸੀਏਟ ਮੰਤਰੀ ਬਣੀ ਜਲੰਧਰ ਦੀ ਨੀਨਾ ਤਾਂਗੜੀ appeared first on TV Punjab | Punjabi News Channel.

ਪਾਕਿਸਤਾਨ ਦੇ ‘ਜ਼ਹਿਰ’ ‘ਤੇ ਭਾਰਤ ਦੀ ਪਾਬੰਦੀ, ਟਵਿੱਟਰ ‘ਤੇ ਲਗਾਈ ਲਗਾਮ
ਡੈਸਕ- ਪਾਕਿਸਤਾਨ ਵਲੋਂ ਭਾਰਤ ਅਤੇ ਖਾਸਕਰ ਪੰਜਾਬ ਦੇ ਹਾਲਤਾਂ ‘ਤੇ ਕੀਤੇ ਜਾ ਰਹੇ ਮਾੜੇ ਪ੍ਰਚਾਰ ਨੂੰ ਰੋਕਣ ਲਈ ਭਾਰਤ ਸਰਕਾਰ ਨੇ ਡਿਜੀਟਲ ਸਟ੍ਰਾਈਕ ਕੀਤੀ ਹੈ । ਪਾਕਿਸਤਾਨ ਸਰਕਾਰ ਦੇ ਟਵਿੱਟਰ ਅਕਾਊਂਟ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਟਵਿੱਟਰ ਨੇ ਭਾਰਤ ਵਿਚ ਪਾਕਿਸਤਾਨ ਸਰਕਾਰ ਦੇ ਅਧਿਕਾਰਕ ਟਵਿੱਟਰ ਹੈਂਡਲ ‘ਤੇ ਰੋਕ ਲਗਾ ਦਿੱਤੀ ਹੈ। ਟਵਿੱਟਰ ‘ਤੇ ਜਾਰੀ ਨੋਟਿਸ ਮੁਤਾਬਕ ਭਾਰਤ ਸਰਕਾਰ ਦੀ ਕਾਨੂੰਨੀ ਮੰਗ ‘ਤੇ ਹੀ ਟਵਿੱਟਰ ਨੇ ਪਾਕਿਸਤਾਨ ਸਰਕਾਰ ਦੇ ਅਕਾਊਂਟ ਨੂੰ ਭਾਰਤ ਵਿਚ ਬਲਾਕ ਕੀਤਾ ਹੈ।

ਇਸ ਕਾਰਵਾਈ ਦੇ ਬਾਅਦ ਭਾਰਤ ਵਿਚ ਲੋਕ ਪਾਕਿਸਤਾਨ ਸਰਕਾਰ ਦੇ ਟਵਿੱਟਰ ਹੈਂਟਲ ਨੂੰ ਨਹੀਂ ਦੇਖ ਸਕਣਗੇ। ਦੱਸ ਦੇਈਏ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ ਜਦੋਂ ਭਾਰਤ ਵਿਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਹੈਂਡਲ ਬਲਾਕ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਭਾਰਤ ਵਿਚ ਪਾਕਿ ਸਰਕਾਰ ਦੇ ਟਵਿੱਟਰ ਅਕਾਊਂਟ ਨੂੰ ਬੈਨ ਕੀਤਾ ਜਾ ਚੁੱਕਾ ਹੈ।

ਟਵਿੱਟਰ ਦੀ ਗਾਈਡਨਾਈਨ ਮੁਤਾਬਕ ਵੈਧ ਕਾਨੂੰਨੀ ਮੰਗ ਜਿਵੇਂ ਅਦਾਲਤ ਤਦੇ ਹੁਕਮ ਜਾਂ ਸਰਕਾਰ ਦੀ ਮੰਗ ‘ਤੇ ਅਕਾਊਂਟ ਨੂੰ ਬਲਾਕ ਕਰਨਾ ਪੈਂਦਾ ਹੈ। ਹੁਣ ਭਾਰਤ ਵਿਚ ਪਾਕਿਸਤਾਨ ਸਰਕਾਰ ਦੇ ਅਧਿਕਾਰਕ ਟਵਿੱਟਰ ਅਕਾਊਂਟ ‘ਤੇ ਕੀਤੀ ਗਈ ਪੋਸਟ ਨੂੰ ਨਹੂੀਂ ਦੇਖਿਆ ਜਾਸਕੇਗਾ। ਹਾਲਾਂਕਿ ਇਸ ਕਾਰਵਾਈ ਨੂੰ ਲੈ ਕੇ ਅਜੇ ਭਾਰਤ ਸਰਕਾਰ ਦੇ ਆਈਟੀ ਮੰਤਰਾਲੇ ਵੱਲੋਂ ਜਾਂ ਪਾਕਿਸਤਾਨ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

The post ਪਾਕਿਸਤਾਨ ਦੇ ‘ਜ਼ਹਿਰ’ ‘ਤੇ ਭਾਰਤ ਦੀ ਪਾਬੰਦੀ, ਟਵਿੱਟਰ ‘ਤੇ ਲਗਾਈ ਲਗਾਮ appeared first on TV Punjab | Punjabi News Channel.

ਅਫਗਾਨਿਸਤਾਨ ਵਿਦੇਸ਼ ਮੰਤਰਾਲੇ ਦੇ ਨੇੜੇ ਇਸਲਾਮਿਕ ਸਟੇਟ ਦਾ ਵੱਡਾ ਹਮਲਾ , 6 ਲੋਕਾਂ ਦੀ ਗਈ ਜਾਨ
ਡੈਸਕ- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਸੋਮਵਾਰ ਨੂੰ ਬਦਨਾਮ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੇ ਵੱਡਾ ਹਮਲਾ ਕੀਤਾ ਹੈ। ਰਿਪੋਰਟਾਂ ਮੁਤਾਬਕ ਅਫਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਹੋਏ ਇਸ ਹਮਲੇ ‘ਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ। ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਫਇਦਾਈਨ ਹਮਲਾਵਰ ਦੀ ਕੋਸ਼ਿਸ਼ ਮਨਿਸਟਰੀ ਦੇ ਅੰਦਰ ਪਹੁੰਚਣ ਦੀ ਸੀ। ਉਹ ਉਸ ਥਾਂ ‘ਤੇ ਪਹੁੰਚਣਾ ਚਾਹੁੰਦਾ ਸੀ ਜਿਥੇ ਅਫਸਰ ਬੈਠਦੇ ਹਨ। ਹਾਲਾਂਕਿ, ਜਦੋਂ ਉਹ ਇਸ ਕੋਸ਼ਿਸ਼ ਵਿੱਚ ਨਾਕਾਮ ਹੋ ਗਿਆ ਤਾਂ ਉਸ ਨੇ ਪਹਿਲਾਂ ਹੀ ਖੁਦ ਨੂੰ ਉਡਾਲਿਆ। ਇਹ ਜਗ੍ਹਾ ਗੈਸਟ ਲਈ ਹੁੰਦੀ ਹੈ।

ਦੱਸ ਦੇਈਏ ਕਿ ਇਸ ਸਾਲ ਵਿੱਚ ਮੰਤਰਾਲੇ ਕੋਲ ਇਹ ਦੂਜਾ ਹਮਲਾ ਹੈ। ਇਸਲਾਮਿਕ ਸਟੇਟ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ ਅਤੇ ਅਗਸਤ 2021 ਵਿਚ ਤਾਲਿਬਾਨ ਦੇ ਅਫਗਾਨਿਸਤਾਨ ‘ਤੇ ਕਬਜ਼ਾ ਕਰਨ ਤੋਂ ਬਾਅਦ ਦੇਸ਼ ਵਿਚ ਲਗਾਤਾਰ ਹਮਲੇ ਕਰ ਰਿਹਾ ਹੈ। ਇਸਲਾਮਿਕ ਸਟੇਟ ਅਫਗਾਨਿਸਤਾਨ ਵਿੱਚ ਗਸ਼ਤ ਕਰਨ ਵਾਲਿਆਂ ਦੇ ਨਾਲ-ਨਾਲ ਤਾਲਿਬਾਨ ਅਧਿਕਾਰੀਆਂ ਅਤੇ ਦੇਸ਼ ਦੇ ਘੱਟ ਗਿਣਤੀ ਸ਼ੀਆ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦਾ ਹੈ। ਕਾਬੁਲ ਦੇ ਪੁਲਿਸ ਮੁਖੀ ਦੇ ਬੁਲਾਰੇ ਖਾਲਿਦ ਜ਼ਦਰਾਨ ਨੇ ਕਿਹਾ ਕਿ ਤਾਲਿਬਾਨ ਸੁਰੱਖਿਆ ਬਲਾਂ ਨੇ ਆਤਮਘਾਤੀ ਹਮਲਾਵਰ ਦਾ ਪਤਾ ਉਸ ਦੇ ਮੰਤਰਾਲੇ ਦੇ ਨੇੜੇ ਮਲਿਕ ਅਸਗਰ ਚੌਰਾਹੇ ‘ਤੇ ਪਹੁੰਚਣ ਤੋਂ ਪਹਿਲਾਂ ਹੀ ਲੱਭ ਲਿਆ ਸੀ। ਇਸ ਤੋਂ ਬਾਅਦ ਹਮਲਾਵਰ ਨੇ ਖੁਦ ਨੂੰ ਉਡਾ ਲਿਆ। ਆਤਮਘਾਤੀ ਹਮਲੇ ‘ਚ ਘੱਟੋ-ਘੱਟ 6 ਨਾਗਰਿਕ ਮਾਰੇ ਗਏ ਅਤੇ ਜ਼ਖਮੀਆਂ ‘ਚ ਤਾਲਿਬਾਨ ਸੁਰੱਖਿਆ ਬਲਾਂ ਦੇ ਤਿੰਨ ਮੈਂਬਰ ਸ਼ਾਮਲ ਹਨ।

ਗੈਰ-ਸਰਕਾਰੀ ਸੰਗਠਨ ‘ਐਮਰਜੈਂਸੀ’ ਵੱਲੋਂ ਚਲਾਏ ਜਾ ਰਹੇ ਕਾਬੁਲ ਹਸਪਤਾਲ ਨੇ ਕਿਹਾ ਕਿ ਹਮਲੇ ਤੋਂ ਬਾਅਦ ਇਕ ਬੱਚੇ ਸਮੇਤ 12 ਜ਼ਖਮੀਆਂ ਨੂੰ ਪਹੁੰਚਾਇਆ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਅਕਸਰ ਅੱਤਵਾਦੀ ਹਮਲਿਆਂ ਨਾਲ ਦਹਿਲਦੀ ਰਹਿੰਦੀ ਏ। ਇਸ ਤੋਂ ਪਹਿਲਾਂ ਜਨਵਰੀ ਵਿੱਚ ਵਿਦੇਸ਼ ਮੰਤਰਾਲੇ ਨੇੜੇ ਇਸਲਾਮਿਕ ਸਟੇਟ ਵੱਲੋਂ ਕੀਤੇ ਗਏ ਹਮਲੇ ਵਿੱਚ ਘੱਟੋ-ਘੱਟ ਪੰਜ ਲੋਕ ਮਾਰੇ ਗਏ ਸਨ ਅਤੇ ਕਈ ਹੋਰ ਜ਼ਖ਼ਮੀ ਹੋ ਗਏ ਸਨ। ਅੱਤਵਾਦੀ ਹਮਲੇ ਦੇ ਸਮੇਂ ਡਿਪਲੋਮੈਟਾਂ ਦਾ ਟ੍ਰੇਨਿੰਗ ਪ੍ਰੋਗਰਾਮ ਚੱਲ ਰਿਹਾ ਸੀ।

The post ਅਫਗਾਨਿਸਤਾਨ ਵਿਦੇਸ਼ ਮੰਤਰਾਲੇ ਦੇ ਨੇੜੇ ਇਸਲਾਮਿਕ ਸਟੇਟ ਦਾ ਵੱਡਾ ਹਮਲਾ , 6 ਲੋਕਾਂ ਦੀ ਗਈ ਜਾਨ appeared first on TV Punjab | Punjabi News Channel.

ਅਮਰੀਕਾ ‘ਚ ਕੈਲੀਫੋਰਨੀਆ ਦੇ ਸੈਕਰਾਮੈਂਟੋ ਕਾਊਂਟੀ ਗੁਰਦੁਆਰਾ ਸਾਹਿਬ ‘ਚ ਗੋਲੀਬਾਰੀ
ਡੈਸਕ – ਕਾਬੁਲ ਚ ਗੁਰਗੁਆਰਾ ਸਾਹਿਬ ਵਿਖੇ ਹੋਏ ਹਮਲੇ ਤੋਂ ਬਾਅਦ ਹੁਣ ਇਕ ਵਾਰ ਵਿਦੇਸ਼ਾਂ ਤੋਂ ਅਜੀਹੀ ਹੀ ਮੰਦਭਾਗੀ ਖਬਰ ਆਈ ਹੈ । ਅਮਰੀਕਾ ‘ਚ ਕੈਲੀਫੋਰਨੀਆ ਦੇ ਸੈਕਰਾਮੈਂਟੋ ਕਾਊਂਟੀ ‘ਚ ਐਤਵਾਰ ਦੇਰ ਰਾਤ ਗੁਰਦੁਆਰਾ ਸਾਹਿਬ ‘ਚ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਸੂਚਨਾ ਮੁਤਾਬਕ ਇੱਥੇ ਤਿੰਨ ਲੋਕਾਂ ਵਿਚਾਲੇ ਗੋਲੀਬਾਰੀ ਹੋਈ ਸੀ, ਜਿਸ ‘ਚ ਦੋ ਲੋਕਾਂ ਨੂੰ ਗੋਲੀ ਲੱਗ ਗਈ। ਦੱਸਿਆ ਜਾ ਰਿਹਾ ਹੈ ਦੋਵਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਨੇ ਇਸ ਨੂੰ ਨਫ਼ਰਤੀ ਅਪਰਾਧ ਦਾ ਮਾਮਲਾ ਨਹੀਂ ਮੰਨਿਆ ਹੈ। ਹਾਲਾਂਕਿ ਮਾਮਲੇ ਦੀ ਜਾਂਚ ਜਾਰੀ ਹੈ।

ਜਾਣਕਰੀ ਅਨੁਸਾਰ ਐਤਵਾਰ ਨੂੰ ਗੁਰਦੁਆਰੇ ਵਿੱਚ ਨਗਰ ਕੀਰਤਨ ਦਾ ਆਯੋਜਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਗੁਰਦੁਆਰਾ ਸਾਹਿਬ ਵਿੱਚ ਇਕੱਠੇ ਹੋਏ। ਇੱਥੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੱਖ-ਵੱਖ ਪ੍ਰੋਗਰਾਮ ਹੋਣੇ ਸੀ। ਇਸ ਦੌਰਾਨ ਇੱਥੇ ਜਾਣਕਾਰਾਂ ਵਿਚਕਾਰ ਗੋਲੀਬਾਰੀ ਹੋਈ। ਇਸ ਘਟਨਾ ਵਿਚ 2 ਲੋਕ ਗੰਭੀਰ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ।

ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦੇ ਬੁਲਾਰੇ ਨੇ ਕਿਹਾ ਕਿ ਗੋਲੀਬਾਰੀ ਤਿੰਨ ਜਾਣਕਾਰਾਂ ਵਿਚਕਾਰ ਹੋਈ। ਬੁਲਾਰੇ ਅਮਰ ਗਾਂਧੀ ਨੇ ਕਿਹਾ ਕਿ ਗੋਲੀਬਾਰੀ ਕਿਸੇ ਨਫ਼ਰਤੀ ਅਪਰਾਧ ਨਾਲ ਸਬੰਧਤ ਨਹੀਂ ਸੀ ਕਿਉਂਕਿ ਗੋਲੀਬਾਰੀ ਵਿੱਚ ਸ਼ਾਮਲ ਤਿੰਨ ਲੋਕ ਇੱਕ ਦੂਜੇ ਨੂੰ ਜਾਣਦੇ ਸਨ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਕਾਰ ਝਗੜਾ ਹੋਇਆ ਸੀ। ਇਨ੍ਹਾਂ ਵਿੱਚੋਂ ਇੱਕ ਸ਼ੱਕੀ ਨੇ ਆਪਣੀ ਬੰਦੂਕ ਰਾਹੀਂ ਲੜਾਈ ਵਿੱਚ ਸ਼ਾਮਲ ਦੂਜੇ ਵਿਅਕਤੀ ਦੇ ਇੱਕ ਦੋਸਤ ਨੂੰ ਗੋਲੀ ਮਾਰ ਦਿੱਤੀ।

ਅਮਰ ਗਾਂਧੀ ਨੇ ਦੱਸਿਆ ਕਿ ਜਿਸ ਵਿਅਕਤੀ ਨੂੰ ਗੋਲੀ ਨਹੀਂ ਲੱਗੀ ਸੀ, ਉਸ ਨੇ ਬੰਦੂਕ ਕੱਢ ਕੇ ਪਹਿਲੇ ਸ਼ੂਟਰ ‘ਤੇ ਗੋਲੀ ਚਲਾ ਦਿੱਤੀ। ਇਸ ਘਟਨਾ ‘ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਮਾਮਲੇ ਵਿਚ ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ। ਇਸ ਦੇ ਨਾਲ ਹੀ ਫ਼ਰਾਰ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।

The post ਅਮਰੀਕਾ ‘ਚ ਕੈਲੀਫੋਰਨੀਆ ਦੇ ਸੈਕਰਾਮੈਂਟੋ ਕਾਊਂਟੀ ਗੁਰਦੁਆਰਾ ਸਾਹਿਬ ‘ਚ ਗੋਲੀਬਾਰੀ appeared first on TV Punjab | Punjabi News Channel.