ਟਰੰਪ ਅੱਜ ਮੈਨਹਟਨ ਅਦਾਲਤ ’ਚ ਹੋਏ ਪੇਸ਼, ਸੁਣਵਾਈ ਦੌਰਾਨ ਖੁਦ ਨੂੰ ਦੱਸਿਆ ਬੇਕਸੂਰ
ਨਿਊਯਾਰਕ/ਵਾਸ਼ਿੰਗਟਨ— ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਪੋਰਨ ਸਟਾਰ ਨੂੰ ਗੁਪਤ ਭੁਗਤਾਨ ਦੇ ਮਾਮਲੇ ‘ਚ ਮੈਨਹਟਨ ਦੀ ਅਦਾਲਤ ‘ਚ ਪੇਸ਼ ਹੋਏ। ਇਸ ਦੌਰਾਨ ਅਦਾਲਤ ਦੀ ਚਾਰਦੀਵਾਰੀ ‘ਚ ਪਹੁੰਚਦਿਆਂ ਹੀ ਉਸ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਜਿਸ ਤੋਂ ਬਾਅਦ ਉਹ ਅਦਾਲਤ ‘ਚ ਪੇਸ਼ੀ ਲਈ ਪੇਸ਼ ਹੋਏ। ਭਾਰਤੀ ਸਮੇਂ ਅਨੁਸਾਰ ਦੇਰ ਰਾਤ ਤੱਕ ਚੱਲੀ ਸੁਣਵਾਈ ਦੌਰਾਨ […]