ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਆਈਓਸੀ ਦੇ ਐਥਲੀਟ ਕਮਿਸ਼ਨ ਦੇ ਉਪ ਚੇਅਰਮੈਨ ਬਣੇ
ਭਾਰਤ ਦੇ ਓਲੰਪਿਕ ਸੋਨ ਤਗਮਾ ਜੇਤੂ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੇ ਸ਼ੁੱਕਰਵਾਰ ਨੂੰ ਇੱਥੇ ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈਓਸੀ) ਦੇ ਐਥਲੀਟ ਕਮਿਸ਼ਨ ਦੇ ਦੂਜੇ ਉਪ-ਚੇਅਰਮੈਨ ਚੁਣੇ ਜਾਣ ਦੇ ਨਾਲ ਆਪਣੇ ਸ਼ਾਨਦਾਰ ਕਰੀਅਰ ਵਿੱਚ ਇੱਕ ਹੋਰ ਸ਼ਾਨਦਾਰ ਉਪਲਬਧੀ ਹਾਸਲ ਕੀਤੀ। ਭਾਰਤ ਦੇ ਪਹਿਲੇ ਵਿਅਕਤੀਗਤ ਓਲੰਪਿਕ ਸੋਨ ਤਮਗਾ ਜੇਤੂ ਬਿੰਦਰਾ ਨੂੰ 2018 ਵਿੱਚ ਐਥਲੀਟ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ […]