News TOP NEWS Trending News

17 ਮਈ ਨੂੰ Circuit House Jalandhar ਕੀਤੀ ਜਾ ਰਿਹਾ ਹੈ ਅਗਲੀ ਕੈਬਨਿਟ ਮੀਟਿੰਗ, ਮੁੱਖ ਮੰਤਰੀ ਨੇ ਕੀਤਾ ਟਵੀਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਗਲੀ ਕੈਬਨਿਟ ਮੀਟਿੰਗ 17 ਮਈ ਨੂੰ ਸਵੇਰੇ 10:30 ਵਜੇ ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ। ਜਿਸ ਦੀ ਜਾਣਕਾਰੀ ਸੀਐਮ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਜਿਸ ਦੌਰਾਨ ਉਨ੍ਹਾਂ ਟਵੀਟ ਕਰਦਿਆਂ ਲਿਖਿਆ- “ਆਪਕੀ ਸਰਕਾਰ” ਦੇ ਵਾਅਦੇ ਅਨੁਸਾਰ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਦਿਨ ਬੁੱਧਵਾਰ ਨੂੰ ਸਵੇਰੇ 10:30 […]