ਸੰਤੁਲਿਤ ਖੁਰਾਕ ਨਾਲ 40 ਦਿਨਾਂ ਵਿੱਚ ਠੀਕ ਹੋਇਆ ਨਵਜੋਤ ਸਿੰਘ ਸਿੱਧੂ ਦੀ ਪਤਨੀ ਦਾ ਸਟੇਜ 4 ਦਾ ਕੈਂਸਰ
Cancer: ਸਾਬਕਾ ਕ੍ਰਿਕਟਰ ਅਤੇ ਸਿਆਸਤਦਾਨ ਨਵਜੋਤ ਸਿੰਘ ਸਿੱਧੂ ਨੇ ਕੈਂਸਰ ਦੇ ਇਲਾਜ ਨੂੰ ਲੈ ਕੇ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਹੈ। ਸਿੱਧੂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਨੇ ਸੰਤੁਲਿਤ ਖੁਰਾਕ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਕਰਕੇ ਸਿਰਫ 40 ਦਿਨਾਂ ਵਿੱਚ ਸਟੇਜ-4 ਦੇ ਕੈਂਸਰ ‘ਤੇ ਕਾਬੂ ਪਾਇਆ। ਸਿੱਧੂ ਨੇ ਦਾਅਵਾ ਕੀਤਾ ਕਿ […]