ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ, 10 ਕਾਂਗਰਸੀ ਕੌਂਸਲਰ ਆਮ ਆਦਮੀ ਪਾਰਟੀ ‘ਚ ਸ਼ਾਮਲ
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਕੌਂਸਲਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ, ਕਿਹਾ- ਸਾਡੀ ਸਰਕਾਰ ਆਮ ਲੋਕਾਂ ਲਈ ਕੰਮ ਕਰ ਰਹੀ ਹੈ ਜਲੰਧਰ, 14 ਅਕਤੂਬਰ: ਨਗਰ ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਜਲੰਧਰ ਤੋਂ 10 ਕਾਂਗਰਸੀ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ […]