Parineeti Raghav Wedding: 24 ਸਤੰਬਰ ਨੂੰ ਰਾਘਵ ਦੀ ਦੁਲਹਨ ਬਣੇਗੀ ਪਰਿਣੀਤੀ, ਵਿਆਹ ਦਾ ਕਾਰਡ ਹੋਇਆ ਵਾਇਰਲ
ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਇਨ੍ਹੀਂ ਦਿਨੀਂ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ ‘ਚ ਹਨ ਅਤੇ ਹਰ ਕੋਈ ਜਾਣਨਾ ਚਾਹੁੰਦਾ ਹੈ ਕਿ ਇਹ ਜੋੜੀ ਕਦੋਂ ਵਿਆਹ ਕਰ ਰਹੀ ਹੈ। ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦਾ ਵਿਆਹ 24 ਸਤੰਬਰ ਨੂੰ ਉਦੈਪੁਰ ਦੇ ਲੀਲਾ ਪੈਲੇਸ ‘ਚ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਰਸਮਾਂ 23 ਸਤੰਬਰ ਤੋਂ ਸ਼ੁਰੂ […]