Priyanka Chopra Birthday: ਬਾਲੀਵੁੱਡ ਤੋਂ ਹਾਲੀਵੁੱਡ ਤੱਕ ਅਦਾਕਾਰੀ ਵਿੱਚ ਆਪਣੀ ਕਾਬਲੀਅਤ ਨੂੰ ਸਾਬਤ ਕਰਨ ਵਾਲੀ ਪ੍ਰਿਅੰਕਾ ਚੋਪੜਾ ਦੀਆਂ 10 ਸਿਖਰ ਦੀਆਂ ਫਿਲਮਾਂ
Happy Birthday Priyanka Chopra: ਫਿਲਮ ਇੰਡਸਟਰੀ ਦੀ ਸਭ ਤੋਂ ਮਸ਼ਹੂਰ ਅਦਾਕਾਰਾ, ਦੇਸੀ ਗਰਲ ਦੇ ਨਾਂ ਨਾਲ ਜਾਣੀ ਜਾਂਦੀ ਪ੍ਰਿਯੰਕਾ ਚੋਪੜਾ ਕਿਸੇ ਜਾਣ-ਪਛਾਣ ਦੀ ਲੋੜ ਨਹੀਂ ਹੈ। ਅਦਾਕਾਰਾ ਨੇ ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ ਤੱਕ ਆਪਣੀ ਅਦਾਕਾਰੀ ਦਾ ਸਬੂਤ ਦਿੱਤਾ ਹੈ। ਪ੍ਰਿਅੰਕਾ ਚੋਪੜਾ ਨੇ ਆਪਣੇ ਫਿਲਮੀ ਕਰੀਅਰ ‘ਚ ਹੁਣ ਤੱਕ ਕਈ ਫਿਲਮਾਂ ‘ਚ ਪਰਫਾਰਮੈਂਸ ਦੇ ਕੇ […]