Jawaharlal Nehru: ਇਸ ਨਾਇਕਾ ਦੀ ਅਦਾਕਾਰੀ ਅਤੇ ਆਵਾਜ਼ ਤੋਂ ਬਹੁਤ ਪ੍ਰਭਾਵਿਤ ਹੋਏ ਸਨ ਪੰਡਿਤ ਜਵਾਹਰ ਲਾਲ ਨਹਿਰੂ, ਮਿਲਦੇ ਹੀ ਕਹੀ ਸੀ ਇਹ ਗੱਲ
Jawaharlal Nehru Birth Anniversary: ਸੁਤੰਤਰਤਾ ਸੈਨਾਨੀ ਅਤੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਅੱਜ 134ਵੀਂ ਜਯੰਤੀ ਹੈ। ਪੰਡਿਤ ਨਹਿਰੂ ਦੇ ਜਨਮ ਦਿਨ ਨੂੰ ਪੂਰੇ ਦੇਸ਼ ‘ਚ ਬਾਲ ਦਿਵਸ ਵਜੋਂ ਮਨਾਇਆ ਗਿਆ ਕਿਉਂਕਿ ਸਾਬਕਾ ਪੀਐੱਮ ਬੱਚਿਆਂ ਨੂੰ ਬਹੁਤ ਪਸੰਦ ਕਰਦੇ ਸਨ। ਬੱਚੇ ਵੀ ਉਨ੍ਹਾਂ ਨੂੰ ਚਾਚਾ ਨਹਿਰੂ ਕਹਿ ਕੇ ਬੁਲਾਉਂਦੇ ਸਨ। […]