ਜੇਕਰ ਤੁਹਾਡੀ ਡਾਈਟ ‘ਚ ਇਨ੍ਹਾਂ ਪੋਸ਼ਕ ਤੱਤਾਂ ਦੀ ਕਮੀ ਹੈ ਤਾਂ ਤੁਹਾਡਾ ਵਧ ਸਕਦਾ ਹੈ ਭਾਰ
ਵਿਟਾਮਿਨ, ਖਣਿਜ, ਚਰਬੀ, ਪ੍ਰੋਟੀਨ, ਪਾਣੀ ਅਤੇ ਕਾਰਬੋਹਾਈਡਰੇਟ ਵਰਗੇ ਪੌਸ਼ਟਿਕ ਤੱਤ ਸਰੀਰ ਦੇ ਸਹੀ ਵਿਕਾਸ ਅਤੇ ਤੰਦਰੁਸਤ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਰੀਰ ‘ਚ ਇਨ੍ਹਾਂ ਪੋਸ਼ਕ ਤੱਤਾਂ ਦੀ ਕਮੀ ਕਾਰਨ ਵਿਅਕਤੀ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਦੋਂ ਸਰੀਰ ‘ਚ ਪੌਸ਼ਟਿਕ ਤੱਤਾਂ ਦਾ ਸੰਤੁਲਨ ਵਿਗੜਨਾ ਸ਼ੁਰੂ ਹੋ ਜਾਂਦਾ ਹੈ ਤਾਂ ਹੌਲੀ-ਹੌਲੀ ਕਈ […]