Tech & Autos

Jio, Airtel, Vi ਦੀਆਂ ਕੀਮਤਾਂ ਵਧੀਆਂ, ਹੁਣ ਇਹ ਹਨ 1.5GB ਡਾਟਾ ਦੇ ਰਹੇ ਸਭ ਤੋਂ ਸਸਤੇ ਪਲਾਨ

ਭਾਰਤੀ ਏਅਰਟੈੱਲ, ਰਿਲਾਇੰਸ ਜਿਓ, ਵੋਡਾਫੋਨ ਆਈਡੀਆ ਨੇ ਪਿਛਲੇ ਹਫਤੇ ਆਪਣੇ ਪਲਾਨ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਹੁਣ ਗਾਹਕਾਂ ਨੂੰ ਇਨ੍ਹਾਂ ਤਿੰਨਾਂ ਕੰਪਨੀਆਂ ਦੇ ਪ੍ਰੀਪੇਡ ਅਤੇ ਪੋਸਟਪੇਡ ਪਲਾਨ ਲਈ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਖਰਚ ਕਰਨਾ ਪਵੇਗਾ। ਅਜਿਹੇ ‘ਚ ਕੁਝ ਲੋਕ ਅਜਿਹੇ ਵੀ ਹਨ, ਜਿਨ੍ਹਾਂ ਨੇ ਕੀਮਤ ਵਧਣ ਤੋਂ ਇਕ ਰਾਤ ਪਹਿਲਾਂ ਰੀਚਾਰਜ ਕਰਵਾਇਆ ਤਾਂ ਕਿ ਉਨ੍ਹਾਂ […]