Karan Aujla News : ਕਰਨ ਔਜਲਾ ਦਾ ਮੈਨੇਜਰ ਸ਼ਾਰਪੀ ਘੁੰਮਣ ਗ੍ਰਿਫਤਾਰ !
Karan Aujla Manager Sharpy Ghuman Arrested News: ਪੰਜਾਬੀ ਗਾਇਕ ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਨੂੰ AGTF ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸ ਦੇਈਏ ਕਿ ਇਹ ਗ੍ਰਿਫਤਾਰੀ AGTF ਦੀ ਟੀਮ ਨੇ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗ੍ਰਿਫ਼ਤਾਰੀ ਪੰਜਾਬ ਦੇ ਪਟਿਆਲਾ ਤੋਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਕਰਨ ਔਜਲਾ ਦੀ […]