● On air now · ਟੀਵੀ ਪੰਜਾਬ

Punjabi News · Since 2013

Breaking

ਤਾਲਿਬਾਨ ਨੇ ਅਫਗਾਨ ਕ੍ਰਿਕਟ ਚੀਫ ਨੂੰ ਹਟਾਇਆ

ਕਾਬੁਲ : ਅਫਗਾਨਿਸਤਾਨ ਵਿਚ ਸਰਕਾਰ ਬਨਾਉਣ ਤੋਂ ਬਾਅਦ ਤਾਲਿਬਾਨ ਪੂਰੀ ਤਰ੍ਹਾਂ ਮਨਮਾਨੀ ਕਰ ਰਿਹਾ ਹੈ, ਹੁਣ ਤਾਲਿਬਾਨ ਨੇ ਅਫਗਾਨਿਸਤਾਨ ਕ੍ਰਿਕਟ ਬੋਰਡ ਦੇ ਮੁਖੀ ਨੂੰ ਹਟਾ ਦਿੱਤਾ ਹੈ। ਉਸ ਦੀ ਥਾਂ ਤਾਲਿਬਾਨ ਨਾਲ ਜੁੜੇ ਮੈਂਬਰ ਨੂੰ ਇਸ ਦੀ ਕਮਾਨ ਸੌਂਪੀ ਗਈ…


ਕਾਬੁਲ : ਅਫਗਾਨਿਸਤਾਨ ਵਿਚ ਸਰਕਾਰ ਬਨਾਉਣ ਤੋਂ ਬਾਅਦ ਤਾਲਿਬਾਨ ਪੂਰੀ ਤਰ੍ਹਾਂ ਮਨਮਾਨੀ ਕਰ ਰਿਹਾ ਹੈ, ਹੁਣ ਤਾਲਿਬਾਨ ਨੇ ਅਫਗਾਨਿਸਤਾਨ ਕ੍ਰਿਕਟ ਬੋਰਡ ਦੇ ਮੁਖੀ ਨੂੰ ਹਟਾ ਦਿੱਤਾ ਹੈ।

ਉਸ ਦੀ ਥਾਂ ਤਾਲਿਬਾਨ ਨਾਲ ਜੁੜੇ ਮੈਂਬਰ ਨੂੰ ਇਸ ਦੀ ਕਮਾਨ ਸੌਂਪੀ ਗਈ ਹੈ, ਹੁਣ ਤੱਕ ਹਾਮਿਦ ਸ਼ਿਨਵਾਰੀ ਅਫਗਾਨ ਕ੍ਰਿਕੇਟ ਬੋਰਡ ਦੇ ਕਾਰਜਕਾਰੀ ਨਿਰਦੇਸ਼ਕ ਸਨ। ਉਨ੍ਹਾਂ ਨੇ ਆਪਣੀ ਫੇਸਬੁਕ ਪੋਸਟ ਵਿਚ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੂੰ ਤਾਲਿਬਾਨ ਨੇ ਹਟਾ ਦਿੱਤਾ ਹੈ।

ਅਫਗਾਨੀਸਤਾਨ ਕ੍ਰਿਕਟ ਬੋਰਡ ਦੇ ਅਧਿਕਾਰਿਕ ਫੇਸਬੁਕ ਪੇਜ ਉਤੇ ਵੀ ਨਸੀਬੁਲਾਹ ਹਕਾਨੀ ਦੇ ਨਵੇਂ ਮੁਖ ਕਾਰਜਕਾਰੀ ਨਿਰਦੇਸ਼ਕ ਬਣਨ ਦਾ ਐਲ਼ਾਨ ਕਰ ਦਿੱਤਾ ਗਿਆ ਹੈ।

ਟੀਵੀ ਪੰਜਾਬ ਬਿਊਰੋ


Filed under