● On air now · ਟੀਵੀ ਪੰਜਾਬ

Punjabi News · Since 2013

Breaking

ਹਲਕਾ ਗੁਰੂ ਹਰ ਸਹਾਏ ਤੋਂ ਵਰਦੇਵ ਸਿੰਘ ਨੋਨੀ ਮਾਨ ਹੋਣਗੇ ਅਕਾਲੀ ਦਲ ਦੇ ਉਮੀਦਵਾਰ

ਫਿਰੋਜ਼ਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰੂ ਹਰ ਸਹਾਏ ਤੋਂ ਲਗਾਤਾਰ ਤੀਜੀ ਵਾਰ ਵਰਦੇਵ ਸਿੰਘ ਨੋਨੀ ਮਾਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਸੁਖਬੀਰ ਸਿੰਘ ਬਾਦਲ ਨੇ ਇਹ ਐਲਾਨ ਅੱਜ 100 ਦਿਨ 100 ਹਲਕੇ ਪ੍ਰੋਗਰਾਮ ਤਹਿਤ…


ਫਿਰੋਜ਼ਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰੂ ਹਰ ਸਹਾਏ ਤੋਂ ਲਗਾਤਾਰ ਤੀਜੀ ਵਾਰ ਵਰਦੇਵ ਸਿੰਘ ਨੋਨੀ ਮਾਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਸੁਖਬੀਰ ਸਿੰਘ ਬਾਦਲ ਨੇ ਇਹ ਐਲਾਨ ਅੱਜ 100 ਦਿਨ 100 ਹਲਕੇ ਪ੍ਰੋਗਰਾਮ ਤਹਿਤ ਗੁਰੂ ਹਰ ਸਹਾਏ ਪੁੱਜਣ ‘ਤੇ ਕੀਤਾ।

ਵਰਦੇਵ ਸਿੰਘ ਨੋਨੀ ਮਾਨ ਗੁਰੂ ਹਰ ਸਹਾਏ ਹਲਕੇ ਤੋਂ ਸਾਲ 2012 ਤੇ ਸਾਲ 2017 ‘ਚ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜ ਚੁਕੇ ਹਨ ਪਰ ਉਹ ਇੱਥੋਂ ਸਫਲ ਨਹੀ ਹੋ ਸਕੇ।  ਨੋਨੀ ਮਾਨ ਹੁਣ ਤੀਜੀ ਵਾਰ ਸ਼੍ਰੋਮਣੀ ਅਕਾਲੀ ਦੀ ਟਿਕਟ ‘ਤੇ ਇੱਥੋਂ ਆਪਣੀ ਕਿਸਮਤ ਅਜ਼ਮਾਉਣਗੇ।

ਟੀਵੀ ਪੰਜਾਬ ਬਿਊਰੋ


Filed under