● On air now · ਟੀਵੀ ਪੰਜਾਬ

Punjabi News · Since 2013

Breaking

ਮਾਨ ਮੰਤਰੀ ਮੰਡਲ ਦੇ ਨਵੇਂ 5 ਮੰਤਰੀ ਸੰਭਾਲਣਗੇ ਇਹ ਮਹਿਕਮਾ, ਦੇਖੋ ਕਿਸ ਮੰਤਰੀ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਮਾਨ ਸਰਕਾਰ ਵਿੱਚ ਹਾਲ ਹੀ ਵਿੱਚ ਮੰਤਰੀ ਮੰਡਲ ਦਾ ਵਿਸਤਾਰ ਕੀਤਾ ਗਿਆ ਹੈ। ਜਿਸ ਵਿੱਚ ਪੰਜ ਨਵੇਂ ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਦੇ ਨਾਲ ਹੀ ਇਨ੍ਹਾਂ ਨਵੇਂ ਮੰਤਰੀਆਂ ਨੂੰ ਉਨ੍ਹਾਂ ਦੇ ਵਿਭਾਗ ਦਿੱਤੇ ਗਏ ਹਨ, ਨਾਲ ਹੀ…


ਮਾਨ ਸਰਕਾਰ ਵਿੱਚ ਹਾਲ ਹੀ ਵਿੱਚ ਮੰਤਰੀ ਮੰਡਲ ਦਾ ਵਿਸਤਾਰ ਕੀਤਾ ਗਿਆ ਹੈ। ਜਿਸ ਵਿੱਚ ਪੰਜ ਨਵੇਂ ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਦੇ ਨਾਲ ਹੀ ਇਨ੍ਹਾਂ ਨਵੇਂ ਮੰਤਰੀਆਂ ਨੂੰ ਉਨ੍ਹਾਂ ਦੇ ਵਿਭਾਗ ਦਿੱਤੇ ਗਏ ਹਨ, ਨਾਲ ਹੀ ਪੁਰਾਣੇ ਮੰਤਰੀਆਂ ਦੇ ਵਿਭਾਗਾਂ ਵਿੱਚ ਵੀ ਬਦਲਾਅ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸਭ ਤੋਂ ਪਹਿਲਾਂ ਤੁਹਾਨੂੰ ਦੱਸ ਦੇਈਏ ਕਿ ਨਵੇਂ ਚੁਣੇ ਗਏ ਮੰਤਰੀਆਂ ਵਿੱਚ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਨੂੰ ਲੋਕ ਸੰਪਰਕ ਵਿਭਾਗ, ਅਰਬਨ ਹਾਊਸਿੰਗ, ਇੰਦਰਬੀਰ ਸਿੰਘ ਨਿੱਝਰ ਨੂੰ ਲੋਕਲ ਬਾਡੀ, ਚੇਤਨ ਸਿੰਘ ਜੌੜੇਮਾਜਰਾ ਨੂੰ ਸਿਹਤ ਵਿਭਾਗ, ਫੌਜਾ ਸਿੰਘ ਨੂੰ ਫੂਡ ਪ੍ਰੋਸੈਸਿੰਗ ਅਤੇ ਅਨਮੋਲ ਗਗਨ ਮਾਨ ਨੂੰ  ਸੱਭਿਆਚਾਰ ਵਿਭਾਗ ਨੂੰ ਦਿੱਤਾ ਗਿਆ। ਇਸ ਦੇ ਨਾਲ ਹੀ ਪੁਰਾਣੇ ਮੰਤਰੀਆਂ ਦੇ ਕਿਹੜੇ-ਕਿਹੜੇ ਵਿਭਾਗ ਬਦਲੇ, ਵੇਖੋ ਸੂਚੀ…

 


Filed under