ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਅਨੁਸਾਰ ਗੜ੍ਹਸ਼ੰਕਰ ਤੋਂ ਜੈ ਕਿਸ਼ਨ ਸਿੰਘ ਰੋੜੀ, ਜਗਰਾਓਂ ਤੋਂ ਸਰਬਜੀਤ ਕੌਰ ਮਾਣੂਕੇ, ਨਿਹਾਲ ਸਿੰਘ ਵਾਲਾ ਤੋਂ ਮਨਜੀਤ ਸਿੰਘ ਬਿਲਾਸਪੁਰ, ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ, ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ, ਬੁਢਲਾਡਾ ਤੋਂ ਬੁਧਰਾਮ, ਦਿੜ੍ਹਬਾ ਤੋਂ ਹਰਪਾਲ ਸਿੰਘ ਚੀਮਾ, ਸੁਨਾਮ ਤੋਂ ਅਮਨ ਅਰੋੜਾ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਹਿਲ ਕਲਾਂ ਤੋਂ ਕੁਲਵੰਤ ਪੰਡੋਰੀ ਦੇ ਨਾਂ ਸ਼ਾਮਿਲ ਹਨ।
ਟੀਵੀ ਪੰਜਾਬ ਬਿਊਰੋ
Filed under

