● On air now · ਟੀਵੀ ਪੰਜਾਬ

Punjabi News · Since 2013

Breaking

ਪੰਜਾਬ ਸਰਕਾਰ ਵੱਲੋਂ ਪੈਟਰੋਲ 10 ਰੁਪਏ ਤੇ ਡੀਜਲ 5 ਰੁਪਏ ਸਸਤਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਪੈਟਰੋਲ 10 ਰੁਪਏ ਤੇ ਡੀਜਲ 5 ਰੁਪਏ ਸਸਤਾ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਘਟਾਏ ਜਾਣ ਤੋਂ ਬਾਅਦ ਪੰਜਾਬ ਦੀ ਚੰਨੀ…


ਚੰਡੀਗੜ੍ਹ : ਪੰਜਾਬ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਪੈਟਰੋਲ 10 ਰੁਪਏ ਤੇ ਡੀਜਲ 5 ਰੁਪਏ ਸਸਤਾ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਘਟਾਏ ਜਾਣ ਤੋਂ ਬਾਅਦ ਪੰਜਾਬ ਦੀ ਚੰਨੀ ਸਰਕਾਰ ‘ਤੇ ਲਗਾਤਾਰ ਦਬਾਅ ਪੈ ਰਿਹਾ ਸੀ। ਕੱਲ੍ਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਪੰਜਾਬ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ ਸੀ।

ਟੀਵੀ ਪੰਜਾਬ ਬਿਊਰੋ


Filed under