● On air now · ਟੀਵੀ ਪੰਜਾਬ

Punjabi News · Since 2013

Breaking

ਸੁਮੇਧ ਸੈਣੀ ਨੂੰ ਕੀਤਾ ਅਦਾਲਤ ਵਿਚ ਪੇਸ਼ ਮਾਮਲੇ ਦੀ ਸੁਣਵਾਈ ਸ਼ੁਰੂ

ਮੁਹਾਲੀ : ਜ਼ਮੀਨ ਘੁਟਾਲੇ ਵਿਚ ਵਿਜੀਲੈਂਸ ਵੱਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਅਦਾਲਤ ਵਿਚ ਪੇਸ਼ ਕਰਨ ਸਮੇਂ ਸਥਾਨਕ ਪੁਲਿਸ ਵੱਲੋਂ ਮੀਡੀਆ ਕਰਮੀਆਂ ਨੂੰ ਅਦਾਲਤੀ ਕੰਪਲੈਕਸ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਅਦਾਲਤ ਵਿਚ ਸੁਮੇਧ ਸੈਣੀ ਮਾਮਲੇ ਦੀ ਸੁਣਵਾਈ ਸ਼ੁਰੂ ਹੋ…


ਮੁਹਾਲੀ : ਜ਼ਮੀਨ ਘੁਟਾਲੇ ਵਿਚ ਵਿਜੀਲੈਂਸ ਵੱਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਅਦਾਲਤ ਵਿਚ ਪੇਸ਼ ਕਰਨ ਸਮੇਂ ਸਥਾਨਕ ਪੁਲਿਸ ਵੱਲੋਂ ਮੀਡੀਆ ਕਰਮੀਆਂ ਨੂੰ ਅਦਾਲਤੀ ਕੰਪਲੈਕਸ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਅਦਾਲਤ ਵਿਚ ਸੁਮੇਧ ਸੈਣੀ ਮਾਮਲੇ ਦੀ ਸੁਣਵਾਈ ਸ਼ੁਰੂ ਹੋ ਚੁੱਕੀ ਹੈ।

ਟੀਵੀ ਪੰਜਾਬ ਬਿਊਰੋ


Filed under