ਜਲੰਧਰ: ਪਰਲ ਕੰਪਨੀ ਨੇ ਲੱਖਾਂ ਲੋਕਾਂ ਦੀ ਮਿਹਨਤ ਦੇ ਕਰੋੜਾਂ ਰੁਪਏ ਖਾ ਲਏ …ਪੰਜਾਬ ਵਿੱਚ ਪਰਲ ਕੰਪਨੀ ਦੀ ਬਹੁਤ ਜਾਇਦਾਦਾਂ ਨੇ …ਅਸੀਂ ਕਾਨੂੰਨੀ ਤੌਰ ਤੇ ਰਸਤੇ ਸਾਫ਼ ਕਰਕੇ ਓਹ ਜਾਇਦਾਦ ਸਰਕਾਰ ਆਪਣੇ ਕਬਜ਼ੇ ਚ ਲੈ ਕੇ ਲੋਕਾਂ ਦਾ ਸਾਰਾ ਪੈਸਾ ਵਾਪਸ ਕਰਨ ਦਾ ਰਾਹ ਪੱਧਰਾ ਕਰ ਰਹੇ ਹਾਂ …ਵੇਰਵੇ ਜਲਦੀ…
Filed under


