ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁੱਖ ਸਾਜਿਸ਼ਕਰਤਾ, ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਹੁਣ ਅੱਤਵਾਦ ਵਿਰੋਧੀ ਫਰੰਟ ਦੇ ਕੌਮੀ ਕਨਵੀਨਰ ਮਨਿੰਦਰਜੀਤ ਸਿੰਘ ਬਿੱਟਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਸੰਬੰਧੀ ਮਨਿੰਦਰਜੀਤ ਸਿੰਘ ਬਿੱਟਾ ਨੇ ਕਿਹਾ ਕਿ ਉਹ ਇਨ੍ਹਾਂ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹੈ। ਬਿੱਟਾ ਨੇ ਅੱਗੇ ਗੱਲਬਾਤ ਕਰਦਿਆਂ ਕਿਹਾ ਮੈਂ ਗੋਲੀਆਂ ਨਾਲ ਜਵਾਬ ਦੇਣ ਵਾਲਾ ਨਹੀਂ, ਮੇਰੀ ਲੜਾਈ ਅੱਤਵਾਦ ਦੇ ਖਿਲਾਫ ਹੈ।
ਗੋਲਡੀ ਬਰਾੜ ਦੀ MS ਬਿੱਟਾ ਨੂੰ ਜਾਨੋਂ ਮਾਰਨ ਦੀ ਧਮਕੀ
