● On air now · ਟੀਵੀ ਪੰਜਾਬ

Punjabi News · Since 2013

Breaking

ਗੋਲਡੀ ਬਰਾੜ ਦੀ MS ਬਿੱਟਾ ਨੂੰ ਜਾਨੋਂ ਮਾਰਨ ਦੀ ਧਮਕੀ

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁੱਖ ਸਾਜਿਸ਼ਕਰਤਾ, ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਹੁਣ ਅੱਤਵਾਦ ਵਿਰੋਧੀ ਫਰੰਟ ਦੇ ਕੌਮੀ ਕਨਵੀਨਰ ਮਨਿੰਦਰਜੀਤ ਸਿੰਘ ਬਿੱਟਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਸੰਬੰਧੀ ਮਨਿੰਦਰਜੀਤ ਸਿੰਘ ਬਿੱਟਾ ਨੇ ਕਿਹਾ ਕਿ ਉਹ ਇਨ੍ਹਾਂ ਦੀਆਂ…


ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁੱਖ ਸਾਜਿਸ਼ਕਰਤਾ, ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਹੁਣ ਅੱਤਵਾਦ ਵਿਰੋਧੀ ਫਰੰਟ ਦੇ ਕੌਮੀ ਕਨਵੀਨਰ ਮਨਿੰਦਰਜੀਤ ਸਿੰਘ ਬਿੱਟਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਸੰਬੰਧੀ ਮਨਿੰਦਰਜੀਤ ਸਿੰਘ ਬਿੱਟਾ ਨੇ ਕਿਹਾ ਕਿ ਉਹ ਇਨ੍ਹਾਂ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹੈ। ਬਿੱਟਾ ਨੇ ਅੱਗੇ ਗੱਲਬਾਤ ਕਰਦਿਆਂ ਕਿਹਾ ਮੈਂ ਗੋਲੀਆਂ ਨਾਲ ਜਵਾਬ ਦੇਣ ਵਾਲਾ ਨਹੀਂ, ਮੇਰੀ ਲੜਾਈ ਅੱਤਵਾਦ ਦੇ ਖਿਲਾਫ ਹੈ।


Filed under