● On air now · ਟੀਵੀ ਪੰਜਾਬ

Punjabi News · Since 2013

Breaking

ਜੰਤਰ-ਮੰਤਰ ‘ਤੇ ਪਹਿਲਵਾਨਾਂ ਦੇ ਧਰਨੇ ਦਾ ਅੱਜ 11ਵਾਂ ਦਿਨ, ਬ੍ਰਿਜਭੂਸ਼ਣ ਦੀ ਗ੍ਰਿਫਤਾਰੀ ਦੀ ਕਰ ਰਹੇ ਮੰਗ

ਜਲੰਧਰ : ਜੰਤਰ-ਮੰਤਰ ਵਿਖੇ ਪਹਿਲਵਾਨਾਂ ਦੇ ਪ੍ਰਦਰਸ਼ਨ ਦਾ ਅੱਜ 11ਵਾਂ ਦਿਨ ਹੈ। ਪਹਿਲਵਾਨਾਂ ਨੂੰ ਖਿਡਾਰੀਆਂ, ਮੰਤਰੀਆਂ ਅਤੇ ਫਿਲਮੀ ਸਿਤਾਰਿਆਂ ਦਾ ਲਗਾਤਾਰ ਸਮਰਥਨ ਮਿਲ ਰਿਹਾ ਹੈ। ਦੱਸ ਦੇਈਏ ਕਿ ਖਿਡਾਰੀਆਂ ਨੇ ਬ੍ਰਿਜਭੂਸ਼ਣ ‘ਤੇ ਯੌਨ ਸ਼ੋਸ਼ਣ ਦਾ ਦੋਸ਼ ਲਗਾਇਆ ਹੈ ਅਤੇ ਉਹ…


ਜਲੰਧਰ : ਜੰਤਰ-ਮੰਤਰ ਵਿਖੇ ਪਹਿਲਵਾਨਾਂ ਦੇ ਪ੍ਰਦਰਸ਼ਨ ਦਾ ਅੱਜ 11ਵਾਂ ਦਿਨ ਹੈ। ਪਹਿਲਵਾਨਾਂ ਨੂੰ ਖਿਡਾਰੀਆਂ, ਮੰਤਰੀਆਂ ਅਤੇ ਫਿਲਮੀ ਸਿਤਾਰਿਆਂ ਦਾ ਲਗਾਤਾਰ ਸਮਰਥਨ ਮਿਲ ਰਿਹਾ ਹੈ। ਦੱਸ ਦੇਈਏ ਕਿ ਖਿਡਾਰੀਆਂ ਨੇ ਬ੍ਰਿਜਭੂਸ਼ਣ ‘ਤੇ ਯੌਨ ਸ਼ੋਸ਼ਣ ਦਾ ਦੋਸ਼ ਲਗਾਇਆ ਹੈ ਅਤੇ ਉਹ ਬ੍ਰਿਜਭੂਸ਼ਣ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਧਰਨੇ ‘ਤੇ ਬੈਠੇ ਹਨ।


Filed under