ਮਹਾਰਾਸ਼ਟਰ ਦੇ ਠਾਣੇ ਦੇ ਮਜੀਵਾੜਾ ਵਿਚ, ਕਪੂਰਬਾਵੜੀ-ਨਾਸਿਕ ਫਲਾਈਓਵਰ ‘ਤੇ ਬੀਤੀ ਰਾਤ ਇਕ ਟਰੱਕ ਇਕ ਆਟੋ-ਰਿਕਸ਼ਾ ਨਾਲ ਟਕਰਾਉਣ ਕਾਰਨ ਹਾਦਸਾ ਵਾਪਰਿਆ | ਇਸ ਹਾਦਸੇ ਵਿਚ ਦੋ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ |
ਟਰੱਕ ਦੀ ਆਟੋ-ਰਿਕਸ਼ਾ ਨਾਲ ਟੱਕਰ