● On air now · ਟੀਵੀ ਪੰਜਾਬ

Punjabi News · Since 2013

Breaking

ਟਰੰਪ ਨੇ ਜਿੱਤੀ ਬਾਜ਼ੀ, ਕਮਲਾ ਹੈਰਿਸ ਨੂੰ ਹਰਾ ਬਣੇ ਅਮਰੀਕਾ ਦੇ ਰਾਸ਼ਟਰਪਤੀ

ਡੈਸਕ- ਡੋਨਾਲਡ ਟਰੰਪ ਅਮਰੀਕਾ ਦੇ 47 ਵੇਂ ਰਾਸ਼ਟਰਪਤੀ ਬਣ ਗਏ ਹਨ। ਉਨ੍ਹਾ ਕੜੇ ਮੁਕਾਬਲੇ ਚ ਡੈਮੋਕੇ੍ਰਟਿਕ ਦੀ ਕਮਲਾ ਹੈਰਿਸ ਨੂੰ ਹਰਾਇਆ। ਇਸ ਜਿੱਤ ਦੇ ਨਾਲ ਹੀ ਇਕ ਵਾਰ ਫਿਰ ਤੋਂ ਅਮਰੀਕਾ ਚ ਰਿਪਬਲਿਕਨ ਸਰਕਾਰ ਬਣ ਗਈ ਹੈ। ਅਮਰੀਕਾ ਦਾ 47ਵਾਂ…


ਡੈਸਕ- ਡੋਨਾਲਡ ਟਰੰਪ ਅਮਰੀਕਾ ਦੇ 47 ਵੇਂ ਰਾਸ਼ਟਰਪਤੀ ਬਣ ਗਏ ਹਨ। ਉਨ੍ਹਾ ਕੜੇ ਮੁਕਾਬਲੇ ਚ ਡੈਮੋਕੇ੍ਰਟਿਕ ਦੀ ਕਮਲਾ ਹੈਰਿਸ ਨੂੰ ਹਰਾਇਆ। ਇਸ ਜਿੱਤ ਦੇ ਨਾਲ ਹੀ ਇਕ ਵਾਰ ਫਿਰ ਤੋਂ ਅਮਰੀਕਾ ਚ ਰਿਪਬਲਿਕਨ ਸਰਕਾਰ ਬਣ ਗਈ ਹੈ। ਅਮਰੀਕਾ ਦਾ 47ਵਾਂ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਟਰੰਪ ਨੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਇਤਿਹਾਸ ਦੀ ਸਭ ਤੋਂ ਵੱਡੀ ਚੋਣ ਹੋਈ ਹੈ। ਉਨ੍ਹਾਂ ਨੇ ਕਿਹਾ, ”ਜਨਤਾ ਨੇ ਮੈਨੂੰ ਅਮਰੀਕਾ ਦਾ ਰਾਸ਼ਟਰਪਤੀ ਚੁਣਿਆ ਹੈ, ਕਿਸੇ ਨੂੰ ਇਸ ਦੀ ਉਮੀਦ ਨਹੀਂ ਸੀ। ਡੋਨਾਲਡ ਟਰੰਪ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਅਮਰੀਕਾ ਵਿੱਚ ਵਸੱਦੇ ਸਿੱਖ ਭਾਈਚਾਰੇ ਦੇ ਲੋਕਾਂ ਵਿੱਚ ਜਸ਼ਨ ਦਾ ਮਾਹੌਲ ਹੈ।


Filed under