● On air now · ਟੀਵੀ ਪੰਜਾਬ

Punjabi News · Since 2013

Breaking

ਉੱਤਰਾਖੰਡ ਸਰਕਾਰ ਵੰਦਨਾ ਕਟਾਰੀਆ ਨੂੰ ਦੇਵੇਗੀ 25 ਲੱਖ ਰੁਪਏ ਦਾ ਇਨਾਮ

ਦੇਹਰਾਦੂਨ : ਉੱਤਰਾਖੰਡ ਸਰਕਾਰ ਵੰਦਨਾ ਕਟਾਰੀਆ ਨੂੰ 25 ਲੱਖ ਰੁਪਏ ਦਾ ਇਨਾਮ ਦੇਵੇਗੀ। ਇਹ ਐਲਾਨ ਕਰਦਿਆਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਉੱਤਰਾਖੰਡ ਨੂੰ ਆਪਣੀ ਬੇਟੀ ਤੇ ਮਾਣ ਹੈ। ਵੰਦਨਾ ਕਟਾਰੀਆ ਦੀ ਪ੍ਰਾਪਤੀ ਨੂੰ ਦੇਖਦਿਆਂ ਰਾਜ…


ਦੇਹਰਾਦੂਨ : ਉੱਤਰਾਖੰਡ ਸਰਕਾਰ ਵੰਦਨਾ ਕਟਾਰੀਆ ਨੂੰ 25 ਲੱਖ ਰੁਪਏ ਦਾ ਇਨਾਮ ਦੇਵੇਗੀ। ਇਹ ਐਲਾਨ ਕਰਦਿਆਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਉੱਤਰਾਖੰਡ ਨੂੰ ਆਪਣੀ ਬੇਟੀ ਤੇ ਮਾਣ ਹੈ। ਵੰਦਨਾ ਕਟਾਰੀਆ ਦੀ ਪ੍ਰਾਪਤੀ ਨੂੰ ਦੇਖਦਿਆਂ ਰਾਜ ਸਰਕਾਰ ਭਾਰਤੀ ਹਾਕੀ ਟੀਮ ਦੀ ਇਸ ਖਿਡਾਰਨ ਨੂੰ 25 ਲੱਖ ਰੁਪਏ ਦੇਵੇਗੀ। ਵੰਦਨਾ ਕਟਾਰੀਆ ਉਲੰਪਿਕ ਵਿਚ ਹਿੱਸਾ ਲੈਣ ਵਾਲੀ ਮਹਿਲਾ ਹਾਕੀ ਟੀਮ ਦੀ ਮੈਂਬਰ ਹੈ।

ਟੀਵੀ ਪੰਜਾਬ ਬਿਊਰੋ


Filed under