ਬਠਿੰਡਾ: ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਨੂੰ ਆਪਣੇ ਜਾਣੇ-ਪਛਾਣੇ ਸਰੋਤਾਂ ਤੋਂ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਸਬੰਧੀ ਲੰਬਿਤ ਵਿਜੀਲੈਂਸ ਜਾਂਚ ਦੇ ਸਬੰਧ ਵਿੱਚ ਅੱਜ 13 ਮਾਰਚ ਨੂੰ ਸਵੇਰੇ 10.00 ਵਜੇ ਵਿਜੀਲੈਂਸ ਬਿਓਰੋ, ਬਠਿੰਡਾ ਦੇ ਦਫ਼ਤਰ ਵਿੱਚ ਤਲਬ ਕੀਤਾ ਗਿਆ ਹੈ।
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਨੂੰ ਵਿਜੀਲੈਂਸ ਨੇ ਕੀਤਾ ਤਲਬ
