● On air now · ਟੀਵੀ ਪੰਜਾਬ

Punjabi News · Since 2013

Breaking

ਵਿਰਾਟ ਕੋਹਲੀ ਨੇ ਅਨੁਸ਼ਕਾ ਸ਼ਰਮਾ ਅਤੇ ਟੀਮ ਇੰਡੀਆ ਨਾਲ ਮਨਾਇਆ ਨਵਾਂ ਸਾਲ, ਵੇਖੋ ਤਸਵੀਰਾਂ

ਭਾਰਤ ਦੇ ਸਭ ਤੋਂ ਸਫਲ ਟੈਸਟ ਕਪਤਾਨ ਵਿਰਾਟ ਕੋਹਲੀ ਨੇ ਅਨੁਸ਼ਕਾ ਸ਼ਰਮਾ ਅਤੇ ਟੀਮ ਇੰਡੀਆ ਨਾਲ ਨਵੇਂ ਸਾਲ ਦਾ ਜਸ਼ਨ ਮਨਾਇਆ। ਸੇਂਚੁਰੀਅਨ ‘ਚ ਦੱਖਣੀ ਅਫਰੀਕਾ ਖਿਲਾਫ ਇਤਿਹਾਸਕ ਜਿੱਤ ਤੋਂ ਬਾਅਦ ਕੋਹਲੀ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਵਿਰਾਟ ਕੋਹਲੀ ਨੇ…


ਭਾਰਤ ਦੇ ਸਭ ਤੋਂ ਸਫਲ ਟੈਸਟ ਕਪਤਾਨ ਵਿਰਾਟ ਕੋਹਲੀ ਨੇ ਅਨੁਸ਼ਕਾ ਸ਼ਰਮਾ ਅਤੇ ਟੀਮ ਇੰਡੀਆ ਨਾਲ ਨਵੇਂ ਸਾਲ ਦਾ ਜਸ਼ਨ ਮਨਾਇਆ। ਸੇਂਚੁਰੀਅਨ ‘ਚ ਦੱਖਣੀ ਅਫਰੀਕਾ ਖਿਲਾਫ ਇਤਿਹਾਸਕ ਜਿੱਤ ਤੋਂ ਬਾਅਦ ਕੋਹਲੀ ਕਾਫੀ ਖੁਸ਼ ਨਜ਼ਰ ਆ ਰਹੇ ਹਨ।

ਵਿਰਾਟ ਕੋਹਲੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਨਵੇਂ ਸਾਲ ਦੇ ਜਸ਼ਨ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ। ਭਾਰਤ ਨੂੰ ਵਾਂਡਰਰਸ ਮੈਦਾਨ ‘ਤੇ ਦੱਖਣੀ ਅਫਰੀਕਾ ਖਿਲਾਫ ਦੂਜਾ ਟੈਸਟ ਮੈਚ ਖੇਡਣਾ ਹੈ। ਭਾਰਤੀ ਟੀਮ ਤਿੰਨ ਟੈਸਟ ਮੈਚਾਂ ਦੀ ਲੜੀ ਵਿੱਚ 1-0 ਨਾਲ ਅੱਗੇ ਹੈ।

ਭਾਰਤ ਨੇ ਦੱਖਣੀ ਅਫਰੀਕਾ ਦੀ ਧਰਤੀ ‘ਤੇ ਅਜੇ ਤੱਕ ਕੋਈ ਟੈਸਟ ਸੀਰੀਜ਼ ਨਹੀਂ ਜਿੱਤੀ ਹੈ। ਇਸ ਵਾਰ ਵਿਰਾਟ ਕੋਹਲੀ ਦੀ ਅਗਵਾਈ ‘ਚ ਟੀਮ ਇੰਡੀਆ ਕੋਲ ਇਤਿਹਾਸ ਰਚਣ ਦਾ ਮੌਕਾ ਹੈ।

 


Filed under