TV Punjab | Punjabi News Channel

ਅੰਮ੍ਰਿਤਸਰ ਤੇ ਬਠਿੰਡਾ ਵਿਚ ਭਾਰੀ ਬਾਰਸ਼ ਕਾਰਨ ਜਲ-ਥਲ

Facebook
Twitter
WhatsApp
Copy Link

ਅੰਮ੍ਰਿਤਸਰ : ਅੰਮ੍ਰਿਤਸਰ ਤੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਬਾਰਸ਼ ਕਾਰਨ ਜਲ-ਥਲ ਹੋ ਗਈ। ਸੜਕਾਂ ਤੇ ਬਰਸਾਤੀ ਪਾਣੀ ਖੜ੍ਹ ਗਿਆ, ਜਿਸ ਕਾਰਨ ਆਵਾਜਾਈ ਕਾਫ਼ੀ ਪ੍ਰਭਾਵਿਤ ਹੋਈ। ਇਸੇ ਤਰਾਂ ਬਠਿੰਡਾ ‘ਚ ਵੀ ਭਾਰੀ ਮੀਂਹ ਪਿਆ ਹੈ, ਜਿੱਥੇ ਸ਼ਹਿਰ ਦੇ ਨੀਵੇਂ ਇਲਾਕਿਆਂ ‘ਚ ਪਾਣੀ ਭਰ ਗਿਆ, ਉੱਥੇ ਹੀ ਗਲੀ ਮੁਹੱਲੇ ਅਤੇ ਸ਼ਹਿਰ ਦੀਆਂ ਮੁੱਖ ਸੜਕਾਂ ਵੀ ਜਲ-ਥਲ ਹੋ ਗਈਆਂ, ਜਿਸ ਕਾਰਨ ਲੋਕਾਂ ਨੂੰ ਆਉਣ ਜਾਣ ਵਿਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਟੀਵੀ ਪੰਜਾਬ ਬਿਊਰੋ

Exit mobile version