ਅਮਰੀਕਾ ਤੋਂ ਲੀਡਰਾਂ ਨੇ ਦਿੱਤੀਆਂ ਵਧਾਈਆਂ

ਅਮਰੀਕਾ ਤੋਂ ਲੀਡਰਾਂ ਨੇ ਦਿੱਤੀਆਂ ਵਧਾਈਆਂ

SHARE

USA: ਦੁਨੀਆ ਭਰ ‘ਚ ਸ਼ਾਨੋ ਸ਼ੌਕਤ ਨਾਲ਼ ਵਿਸਾਖੀ ਮਨਾਈ ਗਈ। ਇਸ ਮੌਕੇ ਸਿੱਖ ਭਾਈਚਾਰੇ ਨੂੰ ਦੁਨੀਆ ਭਰ ਤੋਂ ਵਧਾਈਆਂ ਦਿੱਤੀਆਂ ਗਈਆਂ। ਅਮਰੀਕਾ ‘ਚ ਵੀ ਲੀਡਰਾਂ ਨੇ ਸਿੱਖਾਂ ਨੂੰ ਵਧਾਈ ਦਿੰਦੇ ਹੋਏ ਟਵੀਟ ਕੀਤੇ। ਜਿਨ੍ਹਾਂ ਸਿੱਖ ਭਾਈਚਾਰੇ ਦੇ ਸਮਾਜ ‘ਚ ਯੋਗਦਾਨ ਲਈ ਧੰਨਵਾਦ ਵੀ ਕੀਤਾ। ਅਮਰੀਕਾ ‘ਚ ਲੀਡਰਾਂ ਨੇ ਸਿੱਖੀ ਦੀਆਂ ਕਦਰਾਂ ਕੀਮਤਾਂ ਦਾ ਵੀ ਜ਼ਿਕਰ ਕੀਤਾ ਤੇ ਸਭ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ।

 

Short URL:tvp http://bit.ly/2PeX8yk

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab