Mukesh Kumar, Author at TV Punjab | Punjabi News Channel

ਹੋਲੇ-ਮੁਹੱਲੇ ਦੌਰਾਨ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲੱਗੀ ਮੁਕੰਮਲ ਪਾਬੰਦੀ
ਚੰਡੀਗੜ੍ਹ: 10 ਮਾਰਚ ਤੋਂ 15 ਮਾਰਚ, 2025 ਤੱਕ ਸ਼੍ਰੀ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮਨਾਇਆ ਜਾ ਰਿਹਾ ਹੈ ਜਿਸ ਲਈ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਸ਼ਰਧਾਲੂਆਂ ਨੂੰ ਬਚਾਉਣ ਲਈ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾਈ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ, ਰੂਪਨਗਰ ਗੁਲਨੀਤ ਸਿੰਘ ਖੁਰਾਣਾ ਦੱਸਿਆ ਕੀ ਸੂਬੇ ਦੇ ਸਮੂਹ ਜਿਲਿਆਂ ਦੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ ਕਿ ਆਪਣੇ-ਆਪਣੇ ਜਿਲਿ੍ਹਆਂ/ਯੂਨਿਟਾਂ ਅਧੀਨ ਪੈਂਦੇ ਪੁਲਿਸ ਸਟੇਸ਼ਨਾਂ ਦੇ ਮੁੱਖ ਅਫਸਰਾਂ ਅਤੇ ਇੰਚਾਰਜ ਟਰੈਫਿਕਾਂ ਰਾਂਹੀ ਟਰੱਕ ਯੂਨੀਅਨਾਂ ਦੇ ਨੁਮਾਇੰਦਿਆਂ ਤੇ ਪੰਚਾਇਤਾਂ ਨੂੰ ਹਦਾਇਤ ਕੀਤਾ ਜਾਵੇ ਕਿ ਕੋਈ ਵੀ ਡਬਲ ਡੈਕਰ ਟਰੱਕ/ਵੀਹਕਲ, ਟ੍ਰੈਕਟਰ ਟਰਾਲੀਆਂ ਉੱਤੇ ਲੱਗੇ ਵੱਡੇ ਸਪੀਕਰ, ਮੋਟਰਸਾਇਕਲਾਂ ਉੱਤੇ ਪ੍ਰੈਸ਼ਰ ਹਾਰਨ ਅਤੇ ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ਆਦਿ ਨੂੰ ਹੋਲੇ-ਮੁਹੱਲੇ ਦੌਰਾਨ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਆਉਣ ਤੋ ਰੋਕਿਆ ਜਾਵੇ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ‘ਤੇ ਵੀ ਕਾਰਵਾਈ ਕੀਤੀ ਜਾਵੇ ਅਤੇ ਮੌਕੇ ਉਤੇ ਹੀ ਵਾਹਨਾਂ ਤੋਂ ਅਵਾਜ ਪ੍ਰਦੂਸ਼ਣ ਕਰਨ ਵਾਲੇ ਸਪੀਕਰਾਂ ਨੂੰ ਉਤਾਰ ਕੇ ਅੱਗੇ ਭੇਜਿਆ ਜਾਵੇ।

ਗੁਲਨੀਤ ਖੁਰਾਣਾ ਨੇ ਦੱਸਿਆ ਕਿ ਹੋਲੇ-ਮੁਹੱਲੇ ਮੇਲੇ ਦੌਰਾਨ ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਅਵਾਜ ਤੋਂ ਆਉਣ ਵਾਲੀ ਪਰੇਸ਼ਾਨੀ ਨੂੰ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਮੇਲੇ ਦੌਰਾਨ ਕਿਸੇ ਵੀ ਸਪੀਕਰ ਵਾਲੇ ਡਬਲ ਡੈਕਰ ਟਰੱਕ/ਵਹੀਕਲ ਰੂਪਨਗਰ ਜ਼ਿਲ੍ਹੇ ਅੰਦਰ ਦਾਖਲ ਨਹੀ ਹੋਣ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਾਲ 2023 ਵਿਚ ਹੋਲਾ-ਮਹੱਲਾ ਦੌਰਾਨ ਇਕ ਸਿੱਖ ਨੌਜਵਾਨ ਦੀ ਮੌਤ ਹੋ ਗਈ ਸੀ ਜਿਸ ਦਾ ਕਾਰਨ ਕੇਵਲ ਟਰੈਕਟਰ ਲਾਊਡ ਸਪੀਕਰ ਸੀ, ਜਿਸ ਲਈ ਉਨ੍ਹਾਂ ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਪੱਧਰ ਉੱਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

The post ਹੋਲੇ-ਮੁਹੱਲੇ ਦੌਰਾਨ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲੱਗੀ ਮੁਕੰਮਲ ਪਾਬੰਦੀ appeared first on TV Punjab | Punjabi News Channel.

ਕਿਸਾਨਾਂ ਨੂੰ ਤੇਜ਼ੀ ਨਾਲ ਵੰਡੀ ਜਾਵੇ ਸਬਸਿਡੀ
ਚੰਡੀਗੜ੍ਹ, 3 ਮਾਰਚ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿੱਚ ਬਾਗਬਾਨੀ ਵਿਭਾਗ ਅਧੀਨ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਇੱਕ ਸਮੀਖਿਆ ਮੀਟਿੰਗ ਕੀਤੀ।

ਮੀਟਿੰਗ ਦੌਰਾਨ, ਮੰਤਰੀ ਨੇ ਕਿਸਾਨਾਂ ਨੂੰ ਸਬਸਿਡੀਆਂ ਦੀ ਪਾਰਦਰਸ਼ੀ ਅਤੇ ਸਮੇਂ ਸਿਰ ਵੰਡ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਬਜਟ ਵੰਡ, ਕਰਮਚਾਰੀਆਂ ਦੀਆਂ ਸਮੱਸਿਆਵਾਂ ਅਤੇ ਉਨ੍ਹਾ ਦੀ ਤਰੱਕੀ ਅਤੇ ਨਿਯੁਕਤੀ ਸਮੇਤ ਮੁੱਖ ਵਿਭਾਗੀ ਮਸਲਿਆਂ ਦੀ ਸਮੀਖਿਆ ਕੀਤੀ।

ਬਾਗਬਾਨੀ ਡਾਇਰੈਕਟਰ ਸ਼੍ਰੀਮਤੀ ਸ਼ੈਲੇਂਦਰ ਕੌਰ ਨੇ ਮੰਤਰੀ ਨੂੰ ਵਿਭਾਗ ਦੀਆਂ ਪ੍ਰਾਪਤੀਆਂ ਅਤੇ ਚੱਲ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ  ਦ੍ਰਿੜਾਇਆ।

ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਕਿਸਾਨ-ਕੇਂਦ੍ਰਿਤ ਯੋਜਨਾਵਾਂ ਬਾਰੇ ਜਾਗਰੂਕਤਾ ਮੁਹਿੰਮਾਂ ਵਿੱਚ ਤੇਜ਼ੀ ਲਿਆਉਣ  ਦੇ ਨਿਰਦੇਸ਼ ਦਿੱਤੇ। ਉਨ੍ਹਾਂ ਬਾਗਬਾਨੀ ਖੇਤਰ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਅਤੇ ਮੁਲਾਜ਼ਮਾਂ ਨੂੰ ਬਣਦੀਆਂ ਤਰੱਕੀਆਂ ਦੇਣ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਨਿਰੰਤਰ ਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਤਾਂ ਜੋ ਸੂਬੇ ਦਾ ਕਿਸਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਬਿਹਤਰ ਮੌਕੇ ਯਕੀਨੀ ਬਣਾਏ ਜਾ ਸਕਣ।

The post ਕਿਸਾਨਾਂ ਨੂੰ ਤੇਜ਼ੀ ਨਾਲ ਵੰਡੀ ਜਾਵੇ ਸਬਸਿਡੀ appeared first on TV Punjab | Punjabi News Channel.