● On air now · ਟੀਵੀ ਪੰਜਾਬ

Punjabi News · Since 2013

Breaking

ਪੁਲਿਸ ਹਿਰਾਸਤ ਵਿਚ ਨੌਜਵਾਨ ਦੀ ਮੌਤ

ਫ਼ਰੀਦਕੋਟ : ਫ਼ਰੀਦਕੋਟ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨ ਦੀ ਪੁਲਿਸ ਹਿਰਾਸਤ ਵਿਚ ਮੌਤ ਹੋ ਗਈ ਹੈ। ਸੂਚਨਾ ਅਨੁਸਾਰ ਫ਼ਰੀਦਕੋਟ ਦੀ ਸਿਟੀ ਪੁਲਿਸ ਪਿੰਡ ਮੰਡਵਾਲਾ ਦੇ ਨੌਜਵਾਨ ਸੁਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਇਥੋਂ ਦੀ ਅਦਾਲਤ ਵਿਚ ਪੇਸ਼ ਕਰਨ ਲਈ…


ਫ਼ਰੀਦਕੋਟ : ਫ਼ਰੀਦਕੋਟ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨ ਦੀ ਪੁਲਿਸ ਹਿਰਾਸਤ ਵਿਚ ਮੌਤ ਹੋ ਗਈ ਹੈ। ਸੂਚਨਾ ਅਨੁਸਾਰ ਫ਼ਰੀਦਕੋਟ ਦੀ ਸਿਟੀ ਪੁਲਿਸ ਪਿੰਡ ਮੰਡਵਾਲਾ ਦੇ ਨੌਜਵਾਨ ਸੁਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਇਥੋਂ ਦੀ ਅਦਾਲਤ ਵਿਚ ਪੇਸ਼ ਕਰਨ ਲਈ ਲੈ ਕੇ ਆਈ ਸੀ, ਜਿਥੇ ਉਸ ਦੀ ਸਿਹਤ ਖਰਾਬ ਹੋ ਗਈ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ।

ਟੀਵੀ ਪੰਜਾਬ ਬਿਊਰੋ


Filed under